Wednesday, February 25, 2026
BREAKING
ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ  ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਪੰਜਾਬ

ਖਰੜ - ਚੰਡੀਗੜ੍ਹ ਨੈਸ਼ਨਲ ਹਾਈਵੇਅ 'ਤੇ ਮੁੰਡੀ ਖਰੜ ਦੇ ਗਿਲਕੋ ਵੈਲੀ ਦੇ ਕੱਟ ਤੇ ਰੋਜ਼ਾਨਾ ਲੱਗਣ ਵਾਲੇ ਟਰੈਫਿਕ ਜਾਮ ਤੋਂ ਰਾਹਤ ਦਿਵਾਉਣ ਲਈ ਇੰਤਜ਼ਾਮ ਕੀਤੇ ਜਾਣ - ਭਾਰਤੀ ਜਨਤਾ ਪਾਰਟੀ ਜਿਲਾ ਮੋਹਾਲੀ ਦੇ ਵਾਈਸ ਪ੍ਰਧਾਨ ਪਵਨ ਮਨੋਚਾ

03 ਦਸੰਬਰ, 2025 08:41 PM

ਖਰੜ (ਪ੍ਰੀਤ ਪੱਤੀ) : ਖਰੜ - ਚੰਡੀਗੜ੍ਹ ਨੈਸ਼ਨਲ ਹਾਈਵੇਅ 'ਤੇ ਮੁੰਡੀ ਖਰੜ ਦੇ ਗਿਲਕੋ ਵੈਲੀ ਦੇ ਕੱਟ ਤੇ ਰੋਜ਼ਾਨਾ ਲੱਗਣ ਵਾਲੇ ਟਰੈਫਿਕ ਜਾਮ ਤੋਂ ਰਾਹਤ ਦਿਵਾਉਣ ਲਈ ਢੁਕਵੇਂ ਇੰਤਜ਼ਾਮ ਕੀਤੇ ਜਾਣੇ ਚਾਹੀਦੇ ਹਨ। ਖਰੜ ਚੰਡੀਗੜ੍ਹ ਨੈਸ਼ਨਲ ਹਾਈਵੇ ਮੁੰਡੀ ਖਰੜ ਦੇ ਜਿੱਥੇ ਇੱਕ ਤਰਫਾ ਪੈਟਰੋਲ ਪੰਪ ਹੈ ਅਤੇ ਦੂਜੀ ਤਰਫ ਗਿਲਕੋ ਵੈਲੀ ਦੇ ਲਈ ਸੜਕ ਦਾ ਕੱਟ ਹੈ ਉਥੇ ਜਨਤਾ ਨੂੰ ਲੰਬੇ ਸਮੇਂ ਤੋ ਹਰ ਸਵੇਰੇ ਤੇ ਹਰ ਸ਼ਾਮ ਨੂੰ ਭਾਰੀ ਟਰੈਫਿਕ ਜਾਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਹ ਗੱਲ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੋਹਾਲੀ ਦੇ ਵਾਈਸ ਪ੍ਰਧਾਨ ਪਵਨ ਮਨੋਚਾ ਨੇ ਕਹੀ ਅਤੇ ਸਥਾਨਕ ਪ੍ਰਸ਼ਾਸਨ ਨੂੰ ਰੋਜ਼ਾਨਾ ਸਵੇਰੇ ਤੇ ਸ਼ਾਮ ਸਮੇਂ ਲੱਗਦੇ ਆਵਾਜਾਈ ਦੇ ਜਾਮ ਤੋਂ ਰਾਹਤ ਦੀਵਾਨ ਦੀ ਮੰਗ ਕੀਤੀ ਉਹਨਾਂ ਕਿਹਾ ਕਿ ਇਸ ਘੱਟ ਤੇ ਕਈ ਵਾਰ ਕਈ ਕਿਲੋਮੀਟਰ ਤੱਕ ਵਾਹਨਾਂ ਦੀ ਲਾਈਨਾਂ ਲੱਗ ਜਾਂਦੀਆਂ ਜਿਸ ਕਾਰਨ ਵਾਹਨ ਚਾਲਕਾ ਤੇ ਆਮ ਜਨਤਾ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਕਈ ਘੰਟੇ ਖੱਜਲ ਖੁਆਰ ਹੋਣਾ ਪੈਂਦਾ ਹੈ। ਉਹਨਾਂ ਜ਼ਿਲ੍ਹਾ ਮੋਹਾਲੀ ਦੇ ਪੁਲਿਸ ਮੁਖੀ, ਡਿਪਟੀ ਕਮਿਸ਼ਨਰ ਮੋਹਾਲੀ , ਹਾਈਵੇਅ ਅਥਾਰਿਟੀ ਅਤੇ ਐਸ.ਡੀ.ਐਮ. ਖਰੜ ਤੋਂ ਮੰਗ ਕੀਤੀ ਕਿ ਇਸ ਕੱਟ ਤੇ ਰੋਜ਼ਾਨਾ ਲੱਗਦੇ ਜਾਮ ਤੋਂ ਆਮ ਜਨਤਾ ਨੂੰ ਰਾਹਤ ਦਿਵਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ ਇਸ ਦੇ ਨਾਲ ਹੀ ਉਹਨਾਂ ਨੇ ਮੰਗ ਕੀਤੀ ਫ਼ਿਲਹਾਲ ਇੱਥੇ ਸਵੇਰੇ ਅਤੇ ਸ਼ਾਮ ਦੋ ਘੰਟੇ ਟਰੈਫਿਕ ਪੁਲਿਸ ਦੇ ਕਰਮਚਾਰੀ ਤੈਨਾਤ ਕੀਤੇ ਜਾਣ ਤਾਂ ਕਿ ਆਮ ਜਨਤਾ ਤੇ ਵਾਹਨ ਚਾਲਕਾਂ ਨੂੰ ਪੇਸ਼ ਆ ਰਹੀ ਪਰੇਸ਼ਾਨੀ ਤੋਂ ਕੁਝ ਨਿਜ਼ਾਤ ਮਿਲ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...