Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਖਰੜ ਪੁਲਸ ਦੀ ਵੱਡੀ ਕਾਰਵਾਈ: ਚੋਰੀਆਂ ਕਰਨ ਵਾਲੇ 13 ਮੁਲਜ਼ਮ ਕਾਬੂ, 18 ਮੋਟਰਸਾਈਕਲ ਤੇ ਪਿਸਤੌਲ ਬਰਾਮਦ

31 ਮਾਰਚ, 2026 01:11 PM

ਖਰੜ : ਖਰੜ ਪੁਲਸ ਨੇ ਇਲਾਕੇ ਵਿੱਚ ਚੋਰੀ ਅਤੇ ਸਨੈਚਿੰਗ ਦੀਆਂ ਵਧ ਰਹੀਆਂ ਵਾਰਦਾਤਾਂ 'ਤੇ ਨਕੇਲ ਕੱਸਦਿਆਂ ਵੱਡੀ ਕਾਰਵਾਈ ਕੀਤੀ ਹੈ। ਇਸ ਦੌਰਾਨ ਕੁੱਲ 13 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ ਚੋਰੀ ਦਾ ਸਮਾਨ ਬਰਾਮਦ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਕਰਨ ਸਿੰਘ ਸੰਧੂ ਨੇ ਦੱਸਿਆ ਕਿ ਖਰੜ ਦੇ ਵੱਖ-ਵੱਖ ਥਾਣਿਆਂ ਦੇ ਮਾਮਲਿਆਂ ਵਿੱਚ ਦਰਜ ਕੇਸਾਂ ਦੀ ਜਾਂਚ ਦੌਰਾਨ ਇਹ ਗਿ੍ਫ਼ਤਾਰੀਆਂ ਕੀਤੀਆਂ ਗਈਆਂ ਹਨ। ਮੁੱਖ ਬਰਾਮਦਗੀਆਂ: ਚੋਰੀ ਦੇ 18 ਮੋਟਰਸਾਈਕਲ, ਐਕਟਿਵਾ 03, ਸਾਈਕਲ 02, ਨਕਲੀ ਪਿਸਤੌਲ 01, ਸਿਲੰਡਰ 04 ਅਤੇ ਹੋਰ ਚੋਰੀ ਦਾ ਸਾਮਾਨ ਪੁਲਸ ਨੇ ਬਰਾਮਦ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦਾ ਡੋਪ ਟੈਸਟ ਪਾਜ਼ਿਟਿਵ ਆਇਆ ਜਿਸ ਕਰਕੇ ਐਕਟ ਅਧੀਨ ਵੀ ਕਾਰਵਾਈ ਵਧਾਈ ਗਈ ਹੈ। ਉਨ੍ਹਾਂ ਕਿਹਾ ਹੈ ਕਿ ਇਲਾਕੇ ਵਿੱਚ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਲਈ ਇਸ ਤਰ੍ਹਾਂ ਦੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ ਅਤੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਜਾਣਕਾਰੀ ਦਿੱਤੀ ਜਾਵੇ।

ਗਿ੍ਫਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਕਰਨ ਸਿੰਘ ਪੁੱਤਰ ਸਵਰਨ ਸਿੰਘ, ਵਾਸੀ ਮਕਾਨ ਨੰਬਰ 4700/1, ਡੱਡੂਮਾਜਰਾ ਕਾਲੋਨੀ, ਸੈਕਟਰ-38 ਵੈਸਟ, ਚੰਡੀਗੜ੍ਹ, ਸਚਿਨ ਪੁੱਤਰ ਮਹੇਸ਼ ਕੁਮਾਰ, ਵਾਸੀ ਪਿੰਡ ਸਤਵਾਰਾ, ਜ਼ਿਲ੍ਹਾ ਦੌਲਪੁਰ (ਰਾਜਸਥਾਨ), ਹਾਲ ਵਾਸੀ ਅਜਾਦ ਨਗਰ ਬਲੌਗੀ, ਰਮਨ ਕੁਮਾਰ ਉਰਫ ਸੋਲਜਰ ਪੁੱਤਰ ਮਨੋਜ ਕੁਮਾਰ, ਵਾਸੀ ਗਲੀ ਨੰਬਰ 5, ਆਜ਼ਾ ਨਗਰ ਬਲੌਗੀ, ਚਤਨ ਸਿੰਘ ਨੇਗੀ ਪੁੱਤਰ ਧਰਮਪਾਲ, ਵਾਸੀ ਆਜ਼ਾਦ ਨਗਰ ਬਲੌਗੀ, ਅਮਨਦੀਪ ਸਿੰਘ ਪੁੱਤਰ ਪਰਮਜੀਤ ਸਿੰਘ, ਵਾਸੀ ਪਿੰਡ ਬਸੀ ਗੁਲਾਮ ਹੋਸੈਨਪੁਰ, ਹੁਸ਼ਿਆਰਪੁਰ, ਧੀਰਜ ਮਸੀਹ ਪੁੱਤਰ ਨਿਊਟਨ ਮਸੀਹ, ਵਾਸੀ ਮਕਾਨ ਨੰਬਰ 4369, ਸੈਕਟਰ-7, ਖਰੜ, ਗੁਰਤੇਜ ਸਿੰਘ ਉਰਫ ਬੋਨੀ, ਵਾਸੀ ਮਕਾਨ ਨੰਬਰ 21, ਖਾਨਪੁਰ, ਖਰੜ, ਹਰਪ੍ਰੀਤ ਸਿੰਘ ਉਰਫ ਪੈਂਤੀ, ਵਾਸੀ ਮਕਾਨ ਨੰਬਰ 21, ਖਾਨਪੁਰ ਖਰੜ, ਕਮਲਦੀਪ ਸਿੰਘ ਉਰਫ ਕਾਕਾ ਪੁੱਤਰ ਬਲਵਿੰਦਰ ਸਿੰਘ, ਵਾਸੀ ਪਿੰਡ ਬਜੇਹੜੀ, ਸਿੰਕਦਰ ਸਿੰਘ ਉਰਫ ਗੁਰੀ ਪੁੱਤਰ ਲੇਟ ਮੋਹਣ ਸਿੰਘ, ਵਾਸੀ ਮਕਾਨ ਨੰਬਰ 197, ਗਲੀ ਨੰਬਰ 3, ਪਿੰਡ ਖਾਨਪੁਰ, ਖਰੜ, ਨਿਤਿਨ ਧਵਨ ਪੁੱਤਰ ਪਰਵਿੰਦਰ ਕੁਮਾਰ, ਵਾਸੀ ਆਜ਼ਾਦ ਨਗਰ ਦੇਸੂਮਾਜਰਾ ਖਰੜ, ਰਵੀ ਸ਼ਰਮਾ ਉਰਫ ਨੂੰ ਪੁੱਤਰ ਰਾਕੇਸ਼ ਸ਼ਰਮਾ, ਵਾਸੀ ਗਲੀ ਨੰਬਰ 35, ਪ੍ਰੀਤ ਨਗਰ, ਸ਼ਿਮਲਾਪੁਰੀ, ਲੁਧਿਆਣਾ, ਅਭੈ ਪੁੱਤਰ ਅਸ਼ੋਕ ਕੁਮਾਰ, ਵਾਸੀ ਘੜੂੰਆਂ ਦੇ ਨਾਮ ਸ਼ਾਮਲ ਹਨ। ਪੁੱਛਗਿੱਛ ਦੌਰਾਨ ਹੋਰ ਸਾਥੀਆਂ ਦੇ ਨਾਂ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ