Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਖਰੜ ਬਲਾਕ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ 19 ਨੂੰ - ਵਿਜੇ ਸ਼ਰਮਾ ਟਿੰਕੂ

18 ਸਤੰਬਰ, 2025 03:48 PM

ਖਰੜ (ਪ੍ਰੀਤ ਪੱਤੀ) : ਬਹੁਤ ਹੀ ਸਤਿਕਾਰ ਯੋਗ ਬਲਾਕ ਖਰੜ , ਸਿਟੀ ਕਾਂਗਰਸ ਕਮੇਟੀ ਖਰੜ ਨਾਲ ਸਬੰਧਤ ਸਮੂਹ ਕਾਂਗਰਸੀ ਆਗੂ, ਵਰਕਰ ਸਹਿਬਾਨ, ਮੋਜੂਦਾ ਐਮ ਸੀ ਸਹਿਬਾਨ, ਸਾਬਕਾ ਐੱਮ ਸੀ ਸਹਿਬਾਨ, ਬਲਾਕ ਸੰਮਤੀ ਮੈਂਬਰ ਸਹਿਬਾਨ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ , ਮੈਬਰ ਸਹਿਬਾਨ , ਪਿੰਡਾਂ ਦੇ ਸਰਪੰਚ , ਪੰਚ , ਨੰਬਰਦਾਰ ਸਹਿਬਾਨ , ਵੱਖ ਵੱਖ ਵੈਲਫੇਅਰ ਐਸੋਸੀਏਸ਼ਨਾ ਦੇ ਪ੍ਰਧਾਨ, ਜਨਰਲ ਸਕੱਤਰ , ਮੈਂਬਰ ਸਾਹਿਬਾਨਾਂ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਕੱਲ੍ਹ ਮਿਤੀ 19/9/2025 ਦਿਨ ਸ਼ੁਕਰਵਾਰ ਨੂੰ ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਮੁੱਖ ਸੇਵਾਦਾਰ ਵਿਧਾਨ ਸਭਾ ਹਲਕਾ ਖਰੜ ਦੀ ਦੇਖ ਰੇਖ ਹੇਠ ਅਤੇ ਬਲਾਕ ਪ੍ਰਧਾਨ ਖਰੜ ਗੁਰਿੰਦਰ ਸਿੰਘ ਵੈਦਵਾਨ ਅਤੇ ਸਿਟੀ ਪ੍ਰਧਾਨ ਦੀਪਕ ਕੌਸ਼ਲ ਪ੍ਰਧਾਨਗੀ ਹੇਠ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਨਵੀਆਂ ਲੀਹਾਂ ਤੇ ਲਿਆਉਣ ਲਈ ਇੱਕ ਅਹਿਮ ਮੀਟਿੰਗ ਰੱਖੀ ਗਈ ਹੈ ਜਿਸ ਵਿੱਚ ਸਾਡੇ ਬਹੁਤ ਹੀ ਸਤਿਕਾਰ ਯੋਗ ਡਾਕਟਰ ਅਮਰ ਸਿੰਘ ਜੀ ਮੈਂਬਰ ਪਾਰਲੀਮੈਂਟ ਸ਼੍ਰੀ ਫਤਿਹਗੜ੍ਹ ਸਾਹਿਬ ਮੁੱਖ ਅਬਜਰਵਰ, ਬਹੁਤ ਹੀ ਸਤਿਕਾਰ ਯੋਗ ਸ੍ਰੀ ਮਨੋਜ ਯਾਦਵ ਦੀ ਮੈਂਬਰ ਪਾਰਲੀਮੈਂਟ ਅਤੇ ਬਹੁਤ ਹੀ ਸਤਿਕਾਰ ਯੋਗ ਸਰਦਾਰ ਰਵਿੰਦਰ ਸਿੰਘ ਪਾਲੀ ਜੀ ਅਬਜਰਬਰ ਸਹਿਬਾਨ ਆਪ ਜੀ ਨਾਲ ਗੱਲਬਾਤ ਕਰਨ ਲਈ ਅਤੇ ਆਪ ਜੀ ਦੇ ਸੁਝਾਅ ਲੈਣ ਲਈ ਕਟਾਣੀ ਰੈਸਟੋਰੈਂਟ , ਸਿਟੀ ਹਾਰਟ , ਬਾਂਸਾਂ ਵਾਲ਼ੀ ਚੁੰਗੀ , ਚੰਡੀਗੜ੍ਹ ਰੋਡ ਖਰੜ ਵਿਖੇ ਠੀਕ 2:30 ਵੱਜੇ ਦੁਪਹਿਰ ਤੋਂ ਬਾਅਦ ਪਹੁੰਚ ਰਹੇ ਹਨ ਜੀ ਸੋ ਆਪ ਸਾਰਿਆਂ ਨੇ ਸਮੇਂ ਸਿਰ ਪਹੁੰਚਣ ਦੀ ਕਿਰਪਾਲਤਾ ਕਰਨੀ ਜੀ

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.