Wednesday, September 30, 2026
BREAKING
• ਦੀਵਾਲੀ 'ਤੇ ਪਟਾਕਿਆਂ ਨੂੰ ਲੈ ਕੇ SC ਦੀ ਅਹਿਮ ਟਿੱਪਣੀ, ਕਿਹਾ- ਨਹੀਂ ਮਿਲੇਗੀ 24 ਘੰਟੇ ਆਤਿਸ਼ਬਾਜ਼ੀ ਦੀ ਇਜਾਜ਼ਤ • 2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ (ਵੀਡੀਓ) • FDA ਨੇ Baby Food ਦੇ ਇਸ਼ਤਿਹਾਰਾਂ ਤੇ ਆਫ਼ਰਾਂ 'ਤੇ ਲਗਾਈ ਪਾਬੰਦੀ, ਜਾਰੀ ਕੀਤੇ ਇਹ ਦਿਸ਼ਾ-ਨਿਰਦੇਸ਼ • ਬਦਲ ਜਾਣਗੇ ਗੱਡੀ-ਮੋਟਰਸਾਈਕਲ ਚਲਾਉਣ ਦੇ ਨਿਯਮ ! ਇਸ ਦਿਨ ਤੋਂ ਹੋਣਗੇ ਲਾਗੂ, ਸਰਕਾਰ ਨੇ ਕੀਤਾ ਐਲਾਨ • ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ ਖ਼ਾਤਮਾ: ਕੇਵਲ ਸਿੰਘ ਢਿੱਲੋਂ • SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਹਿਮ ਪ੍ਰੈੱਸ ਕਾਨਫਰੰਸ, ਪੰਥਕ ਮੁੱਦਿਆਂ 'ਤੇ ਰੱਖਿਆ ਆਪਣਾ ਪੱਖ • ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ • ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ : ਡੀ.ਸੀ. • ਖਰੜ-ਲਾਂਡਰਾਂ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਲੱਗਦਾ ਜਾਮ, ਲੋਕ ਪਰੇਸ਼ਾਨ • ਪੰਜਾਬ ਦੀਆਂ ਸਰਕਾਰੀ ਕੋਠੀਆਂ ’ਤੇ ਨਾਜਾਇਜ਼ ਕਬਜ਼ਿਆਂ ਦਾ ਮੁੱਦਾ, ਰਾਜਪਾਲ ਨੂੰ ਦਿੱਤੀ ਗਈ ਸ਼ਿਕਾਇਤ

ਪੰਜਾਬ

ਖਰੜ-ਲਾਂਡਰਾਂ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਲੱਗਦਾ ਜਾਮ, ਲੋਕ ਪਰੇਸ਼ਾਨ

30 ਸਤੰਬਰ, 2026 07:24 PM

ਖਰੜ : ਖਰੜ-ਲਾਂਡਰਾਂ ਰੋਡ ਬਾਬਾ ਬੰਦਾ ਸਿੰਘ ਬਹਾਦਰ ਮਾਰਗ ’ਤੇ ਰੋਜਾਨਾ ਸ਼ਾਮ ਨੂੰ ਭਾਰੀ ਜਾਮ ਲੱਗਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਰਹੀਆਂ ਅਤੇ ਇਸ ਦੌਰਾਨ ਕਈ ਐਂਬੂਲੈਂਸਾਂ ਵੀ ਜਾਮ ਵਿੱਚ ਫਸੀਆਂ ਨਜ਼ਰ ਆਈਆਂ। ਇਲਾਕਾ ਵਾਸੀਆਂ ਅਨੁਸਾਰ ਭਾਰਤਮਾਲਾ ਪ੍ਰਾਜੈਕਟ ਤਹਿਤ ਭਾਰੀ ਵਾਹਨਾਂ ਲਈ ਹਾਈਵੇ ਬਣ ਕੇ ਚਾਲੂ ਹੋ ਚੁੱਕਾ ਹੈ।

ਇਸ ਦੇ ਬਾਵਜੂਦ ਕਈ ਭਾਰੀ ਵਾਹਨ ਬਜਹੇੜੀ ਟੋਲ ਬਚਾਉਣ ਲਈ ਲਾਂਡਰਾਂ ਰੋਡ ਰਾਹੀਂ ਲੰਘਦੇ ਹਨ, ਜਿਸ ਕਾਰਨ ਖ਼ਾਸ ਕਰਕੇ ਸ਼ਾਮ ਸਮੇਂ ਆਵਾਜਾਈ ਦਾ ਦਬਾਅ ਵਧ ਜਾਂਦਾ ਹੈ ਅਤੇ ਰੋਜ਼ਾਨਾ ਜਾਮ ਦੀ ਸਥਿਤੀ ਬਣ ਜਾਂਦੀ ਹੈ। ਸੀਨੀਅਰ ਕਾਂਗਰਸੀ ਆਗੂ ਪਰਮਿੰਦਰ ਸਿੰਘ ਸੋਨਾ ਤੋਲੇ ਮਾਜਰੀਆ, ਭਾਜਪਾ ਆਗੂ ਨਰਿੰਦਰ ਸਿੰਘ ਰਾਣਾ ਤੇ ਪਵਨ ਮਨੋਚਾ ਨੇ ਖਰੜ ਦੇ ਐੱਸ. ਡੀ. ਐੱਮ. ਤੋਂ ਮੰਗ ਕੀਤੀ ਹੈ ਕਿ ਲਾਂਡਰਾਂ ਰੋਡ ’ਤੇ ਭਾਰੀ ਵਾਹਨਾਂ ਦੀ ਆਵਾਜਾਈ ਨੂੰ ਨਿਯਮਤ ਕਰਨ ਲਈ ਤੁਰੰਤ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਭਾਰੀ ਵਾਹਨਾਂ ਨੂੰ ਭਾਰਤਮਾਲਾ ਹਾਈਵੇ ਰਾਹੀਂ ਜਾਣ ਲਈ ਹਦਾਇਤਾਂ ਜਾਰੀ ਕੀਤੀਆਂ ਜਾਣ ਤਾਂ ਜੋ ਲਾਂਡਰਾਂ ਰੋਡ ’ਤੇ ਆਵਾਜਾਈ ਦਾ ਦਬਾਅ ਘਟਾਇਆ ਜਾ ਸਕੇ ਅਤੇ ਲੋਕਾਂ, ਖਾਸ ਕਰਕੇ ਐਂਬੂਲੈਂਸਾਂ ਨੂੰ ਜਾਮ ਵਿੱਚ ਫਸਣ ਤੋਂ ਰਾਹਤ ਮਿਲ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ (ਵੀਡੀਓ)

2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ (ਵੀਡੀਓ)

ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ ਖ਼ਾਤਮਾ: ਕੇਵਲ ਸਿੰਘ ਢਿੱਲੋਂ

ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ ਖ਼ਾਤਮਾ: ਕੇਵਲ ਸਿੰਘ ਢਿੱਲੋਂ

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਹਿਮ ਪ੍ਰੈੱਸ ਕਾਨਫਰੰਸ, ਪੰਥਕ ਮੁੱਦਿਆਂ 'ਤੇ ਰੱਖਿਆ ਆਪਣਾ ਪੱਖ

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਹਿਮ ਪ੍ਰੈੱਸ ਕਾਨਫਰੰਸ, ਪੰਥਕ ਮੁੱਦਿਆਂ 'ਤੇ ਰੱਖਿਆ ਆਪਣਾ ਪੱਖ

ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ : ਡੀ.ਸੀ.

ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ : ਡੀ.ਸੀ.

ਪੰਜਾਬ ਦੀਆਂ ਸਰਕਾਰੀ ਕੋਠੀਆਂ ’ਤੇ ਨਾਜਾਇਜ਼ ਕਬਜ਼ਿਆਂ ਦਾ ਮੁੱਦਾ, ਰਾਜਪਾਲ ਨੂੰ ਦਿੱਤੀ ਗਈ ਸ਼ਿਕਾਇਤ

ਪੰਜਾਬ ਦੀਆਂ ਸਰਕਾਰੀ ਕੋਠੀਆਂ ’ਤੇ ਨਾਜਾਇਜ਼ ਕਬਜ਼ਿਆਂ ਦਾ ਮੁੱਦਾ, ਰਾਜਪਾਲ ਨੂੰ ਦਿੱਤੀ ਗਈ ਸ਼ਿਕਾਇਤ

LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ ਅਗਲੀ ਸੁਣਵਾਈ

LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ ਅਗਲੀ ਸੁਣਵਾਈ

ਭਾਰਤੀ ਯੋਗ ਸੰਸਥਾਨ ਨੇ ਯੋਗ ਜਾਗਰੂਕਤਾ ਪੈਦਾ ਕਰਨ ਲਈ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ

ਭਾਰਤੀ ਯੋਗ ਸੰਸਥਾਨ ਨੇ ਯੋਗ ਜਾਗਰੂਕਤਾ ਪੈਦਾ ਕਰਨ ਲਈ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ

ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ

ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ

ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ

ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ