Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਸਤਲੁਜ ਦਰਿਆ ਗਿੱਦੜਪਿੰਡੀ ਪੁਲ 'ਤੇ ਪਾਣੀ ਦਾ ਵਹਾਅ, ਲੋਕਾਂ 'ਚ ਸਹਿਮ

27 ਅਗਸਤ, 2025 06:49 PM

ਲੋਹੀਆਂ : ਲੋਹੀਆਂ ਤੋਂ ਥੋੜ੍ਹੀ ਹੀ ਦੂਰੀ ਤੋਂ ਲੰਘ ਰਹੇ ਸਤਲੁਜ ਦਰਿਆ ’ਚ ਪਾਣੀ ਦਾ ਵਹਾਅ ਤੇਜ਼ੀ ਨਾਲ ਵਧਿਆ, ਜੋਕਿ ਇਸ ਸਮੇਂ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ ਇਕ ਫੁੱਟ ਹੀ ਥੱਲੇ ਹੈ। ਗਿਦੜਪਿੰਡੀ ਸਤਲੁਜ ਦਰਿਆ ’ਤੇ ਬਣੇ ਪੁਲ ’ਤੇ ਪੁੱਜ ਕੇ ਬੀਤੇ ਦਿਨ ਵੇਖਿਆ ਗਿਆ ਤਾਂ ਸਤਲੁਜ ਦਰਿਆ ’ਚ ਪਾਣੀ ਬਹੁਤ ਹੀ ਤੇਜ਼ੀ ਨਾਲ ਚੱਲ ਰਿਹਾ ਸੀ। ਇਸ ਮੌਕੇ ਗੇਜ ਰੀਡਰ ਗੌਰਵ ਨੇ ਦੱਸਿਆ ਕਿ ਇਸ ਵੇਲੇ ਸਤਲੁਜ ਦਰਿਆ ’ਚ 55,200 ਕਿਊਸਕਿ ਪਾਣੀ ਚੱਲ ਰਿਹਾ ਹੈ। ਉਨ੍ਹਾਂ ਅਨੁਸਾਰ ਸਤਲੁਜ ਦਰਿਆ ’ਚ 705.60 ਫੁੱਟ ਦੇ ਪੱਧਰ ’ਤੇ ਖ਼ਤਰੇ ਦਾ ਨਿਸ਼ਾਨ ਹੈ, ਜਿਸ ਦਾ ਮਤਲਬ ਹੈ ਕਿ ਅਜੇ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ ਇਕ ਫੁੱਟ ਹੀ ਹੇਠਾਂ ਹੈ।

ਜਦਕਿ ਜੇਕਰ ਦਰਿਆ ’ਚ 705.60 ਫੁੱਟ ਪਾਣੀ ਦਾ ਪੱਧਰ ਪਾਰ ਕਰਕੇ ਖ਼ਤਰੇ ਦੇ ਨਿਸ਼ਾਨ ’ਤੇ ਪੁੱਜਦਾ ਹੈ ਤਾਂ ਉਸ ਲਈ ਦਰਿਆ ’ਚ ਘੱਟੋ ਘੱਟ 30 ਹਜ਼ਾਰ ਕਿਊਸਕਿ ਪਾਣੀ ਹੋਰ ਚਾਹੀਦਾ ਹੈ, ਜੋਕਿ ਸੰਭਵ ਨਹੀਂ ਜਾਪ ਰਿਹਾ ਜਦਕਿ ਰੋਪੜ ’ਚ ਵੀ ਪਾਣੀ ਦਾ ਪੱਧਰ ਘੱਟ ਗਿਆ ਹੈ ਕਿਉਂਕਿ ਸਵੇਰੇ ਚਾਰ ਵਜੇ ਉੱਥੇ ਪਾਣੀ ਦਾ ਪੱਧਰ 60945 ਕਿਊਸਕਿ ਸੀ ਜਦਕਿ ਉੱਥੋਂ ਵੀ ਪਾਣੀ ਘੱਟ ਕੇ ਸ਼ਾਮ ਤਿੰਨ ਵਜੇ ਤੱਕ 47298 ਕਿਊਸਕਿ ਦੇ ਪੱਧਰ ’ਤੇ ਪਹੁੰਚ ਚੁੱਕਾ ਹੈ।

ਇਸ ਲਈ ਬਹੁਤ ਹੀ ਘੱਟ ਸੰਭਾਵਨਾ ਹੈ ਕਿ ਸਤਲੁਜ ਦਰਿਆ ’ਚ ਪਾਣੀ ਦਾ ਵਹਾਅ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਗੇਗਾ ਅਤੇ ਹੜ੍ਹਾਂ ਦੇ ਹਾਲਾਤ ਫਿਰ ਇਕ ਵਾਰ ਬਣਨਗੇ, ਜੇਕਰ ਭਾਖੜਾ ਤੋਂ ਪਾਣੀ ਬਹੁਤ ਵੱਡੇ ਪੱਧਰ ’ਤੇ ਛੱਡਿਆ ਜਾਂਦਾ ਹੈ ਤਦ ਹੀ ਸਤਲੁਜ ਦਰਿਆ ’ਚ ਹੜ੍ਹ ਆਉਣ ਦੀ ਸੰਭਾਵਨਾ ਬਣਦੀ ਹੈ ਜਦਕਿ ਸਤਲੁਜ ਦੇ ਗਿਦੜਪਿੰਡੀ ਪੁਲ ’ਤੇ ਪਾਣੀ ਵੇਖਣ ਵਾਲਿਆਂ ਦਾ ਮੇਲਾ ਜ਼ਰੂਰ ਲੱਗਾ ਹੋਇਆ ਹੈ ਤੇ ਆਮ ਲੋਕ ਇਸ ਪ੍ਰਦੇਸੀ ਪਾਣੀ ਨੂੰ ਆਪਣੇ ਕੈਮਰੇ ’ਚ ਜ਼ਰੂਰ ਕੈਦ ਕਰ ਰਹੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ