Sunday, September 27, 2026
BREAKING
• ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਇਕ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ • ਪੰਜਾਬ 'ਚ ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਜ਼ਰੂਰੀ ਅਪਡੇਟ, ਬਿਨੈਕਾਰਾਂ ਨੂੰ ਤੁਰੰਤ ਕਰਨਾ ਪਵੇਗਾ ਆਹ ਕੰਮ • ਬਾਈਪਾਸ 'ਤੇ ਭਿਆਨਕ ਹਾਦਸਾ! ਗੱਡੀਆਂ ਦੇ ਉੱਡੇ ਪਰਖੱਚੇ, ਇਕ ਵਿਅਕਤੀ ਨੇ ਮੌਕੇ 'ਤੇ ਹੀ ਤੋੜਿਆ ਦਮ • ਮੋਬਾਈਲ ਫ਼ੋਨ ਯੂਜ਼ਰਸ ਲਈ Good News ! MP ਰਾਘਵ ਚੱਢਾ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ • ਭਾਰਤ ਨੇ ਸੰਯੁਕਤ ਰਾਸ਼ਟਰ ’ਚ ਪਾਕਿ ਦੇ ਝੂਠ ਤੇ ਧੋਖੇ ’ਤੇ ਵਿੰਨ੍ਹਿਆ ਨਿਸ਼ਾਨਾ • SIR 'ਚ ਕੱਟਿਆ ਗਿਆ ਨਾਂ ਤਾਂ ਘਬਰਾਉਣ ਦੀ ਲੋੜ ਨਹੀਂ ! ਘਰ-ਘਰ ਜਾ ਕੇ ਦਸਤਾਵੇਜ਼ ਲੈਣਗੇ ਅਧਿਕਾਰੀ • 1 ਅਕਤੂਬਰ ਤੋਂ ਬਿਨਾਂ PUC ਵਾਹਨ ਚਲਾਉਣ 'ਤੇ ਕੱਟੇਗਾ 10 ਹਜ਼ਾਰ ਦਾ ਚਲਾਨ, ਦਿੱਲੀ ਸਰਕਾਰ ਦਾ ਵੱਡਾ ਐਲਾਨ • ਕਾਂਗੋ 'ਚ ਕ੍ਰੈਸ਼ ਹੋ ਗਿਆ ਜਹਾਜ਼ ! 14 ਲੋਕਾਂ ਦੀ ਗਈ ਜਾਨ • ਜੰਗ ਕਾਰਨ ਦੁਬਈ ਤੋਂ ਸਾਊਦੀ ਤੱਕ ਦੇ ਹੋਟਲ ਪ੍ਰਾਜੈਕਟ ਪਏ ਮੱਠੇ ! ਨਿਵੇਸ਼ ’ਤੇ ਵੀ ਲੱਗੀ ਰੋਕ • ਰਣਬੀਰ ਕਪੂਰ ਦੀ ਫਿਲਮ "ਰਾਮਾਇਣ" ਦੇ ਨਿਰਮਾਤਾਵਾਂ ਨਵਾਂ ਪੋਸਟਰ ਕੀਤਾ ਜਾਰੀ

ਪੰਜਾਬ

ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ

25 ਸਤੰਬਰ, 2026 08:23 PM

ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ) : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਖ਼ਰੀਫ਼ ਸੀਜ਼ਨ 2026-27 ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਝੋਨੇ ਦੀ ਖ਼ਰੀਦ ਸਬੰਧੀ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਸਬੰਧਤ ਅਧਿਕਾਰੀਆਂ ਅਤੇ ਖ਼ਰੀਦ ਏਜੰਸੀਆਂ ਨੂੰ ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਇਸ ਸੀਜ਼ਨ ਦੌਰਾਨ ਲਗਭਗ 3,69,900 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੀਆਂ ਪੱਕੀਆਂ ਅਤੇ ਅਸਥਾਈ ਖ਼ਰੀਦ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਸਾਰੇ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣੀ ਚਾਹੀਦੀ ਅਤੇ ਖ਼ਰੀਦ ਪ੍ਰਕਿਰਿਆ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਚੱਲਣੀ ਚਾਹੀਦੀ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਝੋਨੇ ਦੀ ਫਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ, 17 ਫੀਸਦੀ ਨਿਰਧਾਰਤ ਨਮੀ ਦੇ ਮਾਪਦੰਡ ਅਨੁਸਾਰ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਬਿਨਾਂ ਕਿਸੇ ਰੁਕਾਵਟ ਦੇ ਯਕੀਨੀ ਬਣਾਈ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 30 ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਮੰਡੀਆਂ ਵਿੱਚ ਖ਼ਰੀਦ ਸਬੰਧੀ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਖ਼ਰੀਦ ਏਜੰਸੀਆਂ ਪਨਗਰੇਨ, ਪਨਸਪ, ਮਾਰਕਫੈੱਡ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਐਫ.ਸੀ.ਆਈ. ਸਮੇਤ ਸਬੰਧਤ ਖ਼ਰੀਦ ਏਜੰਸੀਆਂ ਕੋਲ ਲੋੜ ਅਨੁਸਾਰ ਬਾਰਦਾਨਾ ਉਪਲਬਧ ਹੈ ਅਤੇ ਕਿਸਾਨਾਂ ਨੂੰ ਬਾਰਦਾਨੇ ਦੀ ਕਮੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2,461 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਹੈ ਅਤੇ ਜ਼ਿਲ੍ਹੇ ਵਿੱਚ ਕੁੱਲ 60 ਸ਼ੈਲਰ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਇਕ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ

ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਇਕ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ

ਪੰਜਾਬ 'ਚ ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਜ਼ਰੂਰੀ ਅਪਡੇਟ, ਬਿਨੈਕਾਰਾਂ ਨੂੰ ਤੁਰੰਤ ਕਰਨਾ ਪਵੇਗਾ ਆਹ ਕੰਮ

ਪੰਜਾਬ 'ਚ ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਜ਼ਰੂਰੀ ਅਪਡੇਟ, ਬਿਨੈਕਾਰਾਂ ਨੂੰ ਤੁਰੰਤ ਕਰਨਾ ਪਵੇਗਾ ਆਹ ਕੰਮ

ਬਾਈਪਾਸ 'ਤੇ ਭਿਆਨਕ ਹਾਦਸਾ! ਗੱਡੀਆਂ ਦੇ ਉੱਡੇ ਪਰਖੱਚੇ, ਇਕ ਵਿਅਕਤੀ ਨੇ ਮੌਕੇ 'ਤੇ ਹੀ ਤੋੜਿਆ ਦਮ

ਬਾਈਪਾਸ 'ਤੇ ਭਿਆਨਕ ਹਾਦਸਾ! ਗੱਡੀਆਂ ਦੇ ਉੱਡੇ ਪਰਖੱਚੇ, ਇਕ ਵਿਅਕਤੀ ਨੇ ਮੌਕੇ 'ਤੇ ਹੀ ਤੋੜਿਆ ਦਮ

ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਨੌਜਵਾਨ ਸਫ਼ਲ ਉਦਯੋਗਪਤੀ ਦੀਪਕ ਮਿੱਤਲ ਦੀ ਮਾਤਾ ਸਵ. ਕਿਰਨ ਮਿੱਤਲ ਨਮਿਤ ਨਾਮ ਚਰਚਾ ਤੇ ਅੰਤਿਮ ਅਰਦਾਸ ਅੱਜ

ਨੌਜਵਾਨ ਸਫ਼ਲ ਉਦਯੋਗਪਤੀ ਦੀਪਕ ਮਿੱਤਲ ਦੀ ਮਾਤਾ ਸਵ. ਕਿਰਨ ਮਿੱਤਲ ਨਮਿਤ ਨਾਮ ਚਰਚਾ ਤੇ ਅੰਤਿਮ ਅਰਦਾਸ ਅੱਜ

ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ ਕਪਾਹ ਦੇ ਹੈਂਡ ਬੈਗ ਬਣਾਉਣ ਸਬੰਧੀ ਵਰਕਸ਼ਾਪ ਕਰਵਾਈ ਗਈ

ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ ਕਪਾਹ ਦੇ ਹੈਂਡ ਬੈਗ ਬਣਾਉਣ ਸਬੰਧੀ ਵਰਕਸ਼ਾਪ ਕਰਵਾਈ ਗਈ

ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕ੍ਰਿਸ਼ੀ ਸਖੀਆਂ ਲਈ 5 ਦਿਨਾਂ ‘ਕੁਦਰਤੀ ਖੇਤੀ’ ਬਾਬਤ ਸਿਖਲਾਈ ਕੋਰਸ ਦਾ ਆਯੋਜਨ ਲਈ

ਕ੍ਰਿਸ਼ੀ ਵਿਗਿਆਨ ਕੇਂਦਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕ੍ਰਿਸ਼ੀ ਸਖੀਆਂ ਲਈ 5 ਦਿਨਾਂ ‘ਕੁਦਰਤੀ ਖੇਤੀ’ ਬਾਬਤ ਸਿਖਲਾਈ ਕੋਰਸ ਦਾ ਆਯੋਜਨ ਲਈ

ਮਿਠਾਈਆਂ ਦੀ ਗੁਣਵੱਤਾ ’ਤੇ ਕੋਈ ਸਮਝੌਤਾ ਨਹੀਂ: ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ 

ਮਿਠਾਈਆਂ ਦੀ ਗੁਣਵੱਤਾ ’ਤੇ ਕੋਈ ਸਮਝੌਤਾ ਨਹੀਂ: ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ 

ਸ਼ਹੀਦ ਏ ਆਜਮ ਸ.ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖੂਨ ਦਾਨ ਕੈਂਪ ਬੀ.ਡੀ.ਸੀ ਵਿਖੇ 28 ਸਤੰਬਰ ਨੂੰ

ਸ਼ਹੀਦ ਏ ਆਜਮ ਸ.ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਖੂਨ ਦਾਨ ਕੈਂਪ ਬੀ.ਡੀ.ਸੀ ਵਿਖੇ 28 ਸਤੰਬਰ ਨੂੰ

ਬੀ.ਐਲ.ਐਮ. ਗਰਲਜ਼ ਕਾਲਜ ਵੱਲੋਂ NSS ਦਿਵਸ ਮੌਕੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਲੈਕਚਰ

ਬੀ.ਐਲ.ਐਮ. ਗਰਲਜ਼ ਕਾਲਜ ਵੱਲੋਂ NSS ਦਿਵਸ ਮੌਕੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਲੈਕਚਰ