Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਦੁਨੀਆਂ

.ਖ਼ੁਦ ਜਾਵਾਂਗਾ ਪਾਕਿਸਤਾਨ ! ਈਰਾਨ ਨਾਲ ਵਾਰਤਾ ਤੋਂ ਪਹਿਲਾਂ ਟਰੰਪ ਦਾ ਵੱਡਾ ਬਿਆਨ

17 ਅਪ੍ਰੈਲ, 2026 04:45 PM

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਾਕਿਸਤਾਨ ਦਾ ਦੌਰਾ ਕਰਨ ਦੇ ਸੰਕੇਤ ਦਿੱਤੇ ਹਨ। ਟਰੰਪ ਨੇ ਕਿਹਾ ਹੈ ਕਿ ਜੇਕਰ ਈਰਾਨ ਨਾਲ ਕੋਈ ਸਮਝੌਤਾ ਇਸਲਾਮਾਬਾਦ ਵਿੱਚ ਹੁੰਦਾ ਹੈ, ਤਾਂ ਉਹ ਉੱਥੇ ਜਾ ਸਕਦੇ ਹਨ। ਇਸ ਦੌਰਾਨ ਉਨ੍ਹਾਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਅਤੇ ਫੌਜ ਮੁਖੀ ਜਨਰਲ ਆਸਿਮ ਮੁਨੀਰ ਦੀ ਜੰਮ ਕੇ ਤਾਰੀਫ਼ ਕੀਤੀ ਹੈ।

ਟਰੰਪ ਨੇ ਈਰਾਨ ਨਾਲ ਚੱਲ ਰਹੀ ਗੱਲਬਾਤ ਵਿੱਚ ਵਿਚੋਲੇ ਦੀ ਭੂਮਿਕਾ ਨਿਭਾਉਣ ਲਈ ਪਾਕਿਸਤਾਨੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਖਾਸ ਤੌਰ 'ਤੇ ਪਾਕਿਸਤਾਨੀ ਆਰਮੀ ਚੀਫ਼ ਦੀ ਤਾਰੀਫ਼ ਕਰਦਿਆਂ ਕਿਹਾ, "ਫੀਲਡ ਮਾਰਸ਼ਲ (ਆਸਿਮ ਮੁਨੀਰ) ਨੇ ਬਹੁਤ ਵਧੀਆ ਕੰਮ ਕੀਤਾ ਹੈ"। ਉਨ੍ਹਾਂ ਅੱਗੇ ਕਿਹਾ ਕਿ ਪਾਕਿਸਤਾਨੀ ਪ੍ਰਧਾਨ ਮੰਤਰੀ ਵੀ ਬਹੁਤ ਵਧੀਆ ਰਹੇ ਹਨ ਅਤੇ ਉਹ ਚਾਹੁੰਦੇ ਹਨ ਕਿ ਮੈਂ ਪਾਕਿਸਤਾਨ ਆਵਾਂ।

ਰਾਸ਼ਟਰਪਤੀ ਟਰੰਪ ਨੇ ਦਾਅਵਾ ਕੀਤਾ ਹੈ ਕਿ ਅਮਰੀਕਾ ਅਤੇ ਈਰਾਨ ਵਿਚਾਲੇ ਸਮਝੌਤਾ ਬਹੁਤ ਕਰੀਬ ਹੈ। ਉਨ੍ਹਾਂ ਮੁਤਾਬਕ ਈਰਾਨ ਆਪਣੇ ਸੰਵਰਧਿਤ ਯੂਰੇਨੀਅਮ ਨੂੰ ਸੌਂਪਣ ਲਈ ਸਹਿਮਤ ਹੋ ਗਿਆ ਹੈ, ਜਿਸ ਦਾ ਉਦੇਸ਼ ਤੇਹਰਾਨ ਦੇ ਪਰਮਾਣੂ ਪ੍ਰੋਗਰਾਮ ਨੂੰ ਖ਼ਤਮ ਕਰਨਾ ਹੈ। ਟਰੰਪ ਨੇ ਇਹ ਵੀ ਸੰਕੇਤ ਦਿੱਤਾ ਕਿ ਉਹ ਅਮਰੀਕਾ ਅਤੇ ਈਰਾਨ ਵਿਚਾਲੇ ਚੱਲਰਹੀ ਜੰਗਬੰਦੀ ਨੂੰ 22 ਅਪ੍ਰੈਲ ਦੀ ਸਮਾਂ ਸੀਮਾ ਤੋਂ ਅੱਗੇ ਵਧਾ ਸਕਦੇ ਹਨ, ਹਾਲਾਂਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਦੀ ਲੋੜ ਨਹੀਂ ਪਵੇਗੀ। ਟਰੰਪ ਨੇ ਕਿਹਾ ਕਿ ਜੇਕਰ ਇਹ ਗੱਲਬਾਤ ਸਫਲ ਰਹਿੰਦੀ ਹੈ, ਤਾਂ ਇਸ ਨਾਲ ਦੁਨੀਆ ਭਰ ਵਿੱਚ ਤੇਲ ਦੀ ਸਪਲਾਈ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹੇਗੀ। ਹੋਰਮੂਜ਼ ਜਲਡਮਰੂ ਖੁੱਲ੍ਹਣ ਨਾਲ ਤੇਲ ਦੀਆਂ ਕੀਮਤਾਂ ਵਿੱਚ ਪਹਿਲਾਂ ਨਾਲੋਂ ਵੀ ਵੱਡੀ ਗਿਰਾਵਟ ਆਵੇਗੀ, ਜਿਸ ਨਾਲ ਗਲੋਬਲ ਆਰਥਿਕਤਾ ਨੂੰ ਰਾਹਤ ਮਿਲੇਗੀ।

Have something to say? Post your comment

ਅਤੇ ਦੁਨੀਆਂ ਖਬਰਾਂ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ