Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਸਿਹਤ

ਖਾਣਾ ਖਾਣ ਤੋਂ ਤੁਰੰਤ ਬਾਅਦ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਸਿਹਤ ਨੂੰ ਹੋ ਸਕਦੈ ਗੰਭੀਰ ਨੁਕਸਾਨ

25 ਮਈ, 2025 06:33 PM

ਸਿਹਤਮੰਦ ਜੀਵਨ ਜਿਉਣ ਲਈ ਸਿਰਫ਼ ਕੀ ਖਾਦਾ ਜਾਵੇ ਇਹੀ ਮਹੱਤਵਪੂਰਨ ਨਹੀਂ, ਸਗੋਂ ਇਹ ਵੀ ਓਨਾ ਜ਼ਰੂਰੀ ਹੈ ਕਿ ਖਾਣੇ ਤੋਂ ਬਾਅਦ ਤੁਸੀਂ ਕੀ ਕਰਦੇ ਹੋ। ਅਕਸਰ ਅਸੀਂ ਅਜਿਹੀਆਂ ਗਲਤੀਆਂ ਕਰ ਜਾਂਦੇ ਹਾਂ ਜੋ ਸਾਨੂੰ ਛੋਟੀ ਲਗਦੀਆਂ ਹਨ ਪਰ ਇਹ ਸਾਡੀ ਸਿਹਤ 'ਤੇ ਲੰਮੇ ਸਮੇਂ ਲਈ ਗੰਭੀਰ ਅਸਰ ਛੱਡ ਸਕਦੀਆਂ ਹਨ। ਖਾਣਾ ਖਾਣ ਤੋਂ ਤੁਰੰਤ ਬਾਅਦ ਕੁਝ ਕੰਮ ਕਰਨਾ ਤੁਹਾਡੇ ਹਾਜ਼ਮੇ ਤੰਤਰ, ਹਾਰਟ ਜਾਂ ਪੂਰੇ ਸਰੀਰ ਲਈ ਨੁਕਸਾਨਦਾਇਕ ਹੋ ਸਕਦਾ ਹੈ। ਆਓ ਜਾਣੀਏ ਉਹ ਕੰਮ ਜੋ ਖਾਣੇ ਤੋਂ ਬਾਅਦ ਤੁਰੰਤ ਕਰਨ ਤੋਂ ਬਚਣਾ ਚਾਹੀਦਾ ਹੈ।

ਤੁਰੰਤ ਸੌਂ ਜਾਣਾ
- ਖਾਣਾ ਖਾਣ ਤੋਂ ਬਾਅਦ ਤੁਰੰਤ ਲੇਟ ਜਾਣਾ ਜਾਂ ਸੁੱਤ ਜਾਣਾ ਹਾਜ਼ਮਾ ਪ੍ਰਣਾਲੀ 'ਤੇ ਬੁਰਾ ਅਸਰ ਪਾ ਸਕਦਾ ਹੈ। ਇਸ ਨਾਲ ਐਸਿਡਿਟੀ, ਗੈਸ ਅਤੇ ਹਾਜ਼ਮੇ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

ਸਿਗਰੇਟਨੋਸ਼ੀ ਕਰਨਾ
- ਕਈ ਲੋਕ ਖਾਣੇ ਤੋਂ ਬਾਅਦ ਸਿਗਰੇਟ ਪੀ ਲੈਂਦੇ ਹਨ ਪਰ ਇਹ ਸਭ ਤੋਂ ਖ਼ਤਰਨਾਕ ਆਦਤਾਂ ’ਚੋਂ ਇਕ ਹੈ। ਖਾਣੇ ਤੋਂ ਬਾਅਦ ਧੂਮਪਾਨ ਕਰਨਾ ਸਰੀਰ ’ਚ ਨਿਕੋਟੀਨ ਅਤੇ ਟਾਕਸਿਨ ਦੀ ਅਸਰਦਾਰੀ ਨੂੰ ਵਧਾ ਦਿੰਦਾ ਹੈ।

ਚਾਹ ਜਾਂ ਕਾਫੀ ਪੀਣਾ
- ਚਾਹ ਜਾਂ ਕਾਫੀ ’ਚ ਆਇਰਨ ਅਵਸ਼ੋਸ਼ਣ ਨੂੰ ਰੋਕਣ ਵਾਲੇ ਤੱਤ ਹੁੰਦੇ ਹਨ। ਖਾਣੇ ਤੋਂ ਤੁਰੰਤ ਬਾਅਦ ਇਹ ਪੀਣ ਨਾਲ ਆਇਰਨ ਦੀ ਸਰੀਰ ’ਚ ਅਵਸ਼ੋਸ਼ਣ ਘਟ ਜਾਂਦਾ ਹੈ, ਜੋ ਲੋਹੇ ਦੀ ਘਾਟ ਦਾ ਕਾਰਨ ਬਣ ਸਕਦਾ ਹੈ।

ਨਹਾਉਣਾ
- ਖਾਣੇ ਤੋਂ ਤੁਰੰਤ ਬਾਅਦ ਨਹਾਉਣ ਨਾਲ ਸਰੀਰ ਦਾ ਖੂਨ ਪਚਣ ਵਾਲੇ ਅੰਗਾਂ ਤੋਂ ਚਮੜੀ ਵੱਲ ਵੱਧ ਜਾਂਦਾ ਹੈ, ਜਿਸ ਨਾਲ ਹਾਜ਼ਮਾ  ਪ੍ਰਮਾਲੀ   ਪ੍ਰਭਾਵਿਤ ਹੋ ਸਕਦੀ ਹੈ।

ਐਕਸਰਸਾਈਜ਼ ਕਰਨਾ
- ਕਈ ਲੋਕ ਸੋਚਦੇ ਹਨ ਕਿ ਖਾਣੇ ਤੋਂ ਬਾਅਦ ਤੁਰਨਾ ਵਧੀਆ ਹੁੰਦਾ ਹੈ ਪਰ ਜੇ ਤੁਸੀਂ ਤੁਰੰਤ ਤੇਜ਼ ਚਲਦੇ ਹੋ ਜਾਂ ਵਰਕਆਉਟ ਕਰਦੇ ਹੋ, ਤਾਂ ਇਹ  ਹਾਜ਼ਮੇ ’ਚ ਰੁਕਾਵਟ ਪਾ ਸਕਦਾ ਹੈ।

Have something to say? Post your comment

ਅਤੇ ਸਿਹਤ ਖਬਰਾਂ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!