Friday, July 03, 2026
BREAKING
ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਡੀ.ਐੱਮ.ਸੀ. ਡਾ. ਹਰਪ੍ਰੀਤ ਸਿੰਘ ਅਤੇ ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਵੱਕਾਰੀ ਸਟੇਟ ਐਵਾਰਡ ਨਾਲ ਸਨਮਾਨਿਤ ਮਜੀਠੀਆ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਸੁਣਵਾਈ ਮੁਕੰਮਲ, ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ ਪੰਜਾਬ ਕਾਂਗਰਸ 'ਚ ਚੱਲ ਰਹੀ ਹਲਚਲ ਵਿਚਾਲੇ ਰਵਨੀਤ ਸਿੰਘ ਬਿੱਟੂ ਦਾ ਵੱਡਾ ਬਿਆਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ! ਇਨ੍ਹਾਂ ਆਗੂਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ ਪੰਜਾਬ ਕਾਂਗਰਸ ਦੇ ਸਿਆਸੀ 'ਤੂਫ਼ਾਨ' ਤੇ ਚਰਨਜੀਤ ਚੰਨੀ ਬਾਰੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਰਾਸ਼ਟਰੀ

ਖਾਨ ਸਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 7 ਜੁਲਾਈ ਤੱਕ ਟਲੀ, ਗ੍ਰਿਫ਼ਤਾਰੀ 'ਤੇ ਰੋਕ ਬਰਕਰਾਰ

03 ਜੁਲਾਈ, 2026 05:41 PM

ਪਟਨਾ : ਬਿਹਾਰ 'ਚ ਚਰਚਿਤ ਟੀਚਰ ਫੈਸਲ ਖਾਨ ਉਰਫ਼ ਖਾਨ ਸਰ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਸ਼ੁੱਕਰਵਾਰ ਨੂੰ ਪਟਨਾ ਦੀ ਇਕ ਅਦਾਲਤ ਨੇ 7 ਜੁਲਾਈ ਤੱਕ ਮੁਲਤਵੀ ਕਰ ਦਿੱਤੀ। ਇਸ ਵਿਚ ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ ਲੱਗੀ ਰੋਕ ਵੀ 7 ਜੁਲਾਈ ਤੱਕ ਵਧਾ ਦਿੱਤੀ ਗਈ ਹੈ। ਇਹ ਮਾਮਲਾ ਜੂਨ ਦੀ ਸ਼ੁਰੂਆਤ 'ਚ ਹੋਈ ਉਸ ਗੋਲੀਬਾਲੀ ਦੀ ਘਟਨਾ ਨਾਲ ਜੁੜਿਆ ਹੈ, ਜਦੋਂ ਖਾਨ ਸਰ ਦੀ ਕੋਚਿੰਗ ਸੰਸਥਾ 'ਚ ਕੁਝ ਅਸਮਾਜਿਕ ਤੱਤਾਂ ਵਲੋਂ ਭੰਨ-ਤੋੜ ਕੀਤੀ ਗਈ ਸੀ। ਦੋਸ਼ ਹੈ ਕਿ ਇਸ ਦੌਰਾਨ ਉਨ੍ਹਾਂ ਦੇ ਸੁਰੱਖਿਆ ਕਰਮਚਾਰੀਆਂ ਨੇ ਗੋਲੀ ਚਲਾਈ ਸੀ।

ਅਦਾਲਤ ਨੂੰ ਖਾਨ ਸਰ ਦੇ ਦੋਵੇਂ ਸੁਰੱਖਿਆ ਕਰਮਚਾਰੀਆਂ ਦੀਆਂ ਜ਼ਮਾਨਤ ਪਟੀਸ਼ਨਾਂ 'ਤੇ ਵੀ ਸੁਣਵਾਈ ਕਰਨੀ ਸੀ। ਦੋਵੇਂ ਫਿਲਹਾਲ ਨਿਆਇਕ ਹਿਰਾਸਤ 'ਚ ਹਨ। ਅਧਿਆਪਕ ਰੋਸ਼ਨ ਆਨੰਦ ਦੇ ਐਡਵੋਕੇਟ ਸੱਤਿਅਮ ਝਾਅ ਨੇ ਕਿਹਾ,''ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਗੈਰ-ਮੌਜੂਦਗੀ ਕਾਰਨ ਅੱਜ ਮਾਮਲੇ ਦੀ ਸੁਣਵਾਈ ਅਪਰ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ (ਏਡੀਜੇ-2) ਦੀ ਅਦਾਲਤ 'ਚ ਹੋਈ। ਹੁਣ ਅਗਲੀ ਸੁਣਵਾਈ 7 ਜੁਲਾਈ ਨੂੰ ਹੋਵੇਗੀ।'' ਖਾਨ ਸਰ ਦੇ ਐਡਵੋਕੇਟ ਅਰਵਿੰਦ ਕੁਮਾਰ ਮੌਆਰ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ,''ਖਾਨ ਸਰ ਦੀ ਗ੍ਰਿਫ਼ਤਾਰੀ 'ਤੇ ਲੱਗੀ ਰੋਕ 7 ਜੁਲਾਈ ਤੱਕ ਵਧਾ ਦਿੱਤੀ ਗਈ ਹੈ।'' ਦੋਵੇਂ ਐਡਵੋਕੇਟਾਂ ਨੇ ਦੱਸਿਆ ਕਿ ਖਾਨ ਸਰ ਦੇ ਦੋਵੇਂ ਸੁਰੱਖਿਆ ਕਰਮਚਾਰੀਆਂ ਦੀਆਂ ਜ਼ਮਾਨਤ ਪਟੀਸ਼ਨਾਂ 'ਤੇ ਵੀ ਹੁਣ 7 ਜੁਲਾਈ ਨੂੰ ਹੀ ਸੁਣਵਾਈ ਹੋਵੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਨਰਿੰਦਰ ਮੋਦੀ ਅਗਲੇ ਹਫ਼ਤੇ ਜਾਣਗੇ ਨਿਊਜ਼ੀਲੈਂਡ!

ਨਰਿੰਦਰ ਮੋਦੀ ਅਗਲੇ ਹਫ਼ਤੇ ਜਾਣਗੇ ਨਿਊਜ਼ੀਲੈਂਡ!

ਬਾਰਿਸ਼ ਨੇ ਖੋਲ੍ਹੀ 12 ਹਜ਼ਾਰ ਕਰੋੜ ਦੇ ਦਿੱਲੀ-ਦੇਹਰਾਦੂਨ ਐਕਸਪ੍ਰੈਸਵੇਅ ਦੀ ਪੋਲ, ਇੰਜੀਨੀਅਰ ਤੇ ਪ੍ਰਾਜੈਕਟ ਮੈਨੇਜਰ ਸਸਪੈ

ਬਾਰਿਸ਼ ਨੇ ਖੋਲ੍ਹੀ 12 ਹਜ਼ਾਰ ਕਰੋੜ ਦੇ ਦਿੱਲੀ-ਦੇਹਰਾਦੂਨ ਐਕਸਪ੍ਰੈਸਵੇਅ ਦੀ ਪੋਲ, ਇੰਜੀਨੀਅਰ ਤੇ ਪ੍ਰਾਜੈਕਟ ਮੈਨੇਜਰ ਸਸਪੈ

ਉੱਤਰਾਖੰਡ ’ਚ ਭਾਰੀ ਮੀਂਹ ਦਾ ਕਹਿਰ, ਬਦਰੀਨਾਥ-ਕੇਦਾਰਨਾਥ ਮਾਰਗ ’ਤੇ ਪੱਥਰ ਡਿੱਗੇ, ਕਈ ਵਾਹਨ ਫਸੇ

ਉੱਤਰਾਖੰਡ ’ਚ ਭਾਰੀ ਮੀਂਹ ਦਾ ਕਹਿਰ, ਬਦਰੀਨਾਥ-ਕੇਦਾਰਨਾਥ ਮਾਰਗ ’ਤੇ ਪੱਥਰ ਡਿੱਗੇ, ਕਈ ਵਾਹਨ ਫਸੇ

ਦਿੱਲੀ 'ਚ ਸ਼ੁਰੂ ਹੋਵੇਗੀ

ਦਿੱਲੀ 'ਚ ਸ਼ੁਰੂ ਹੋਵੇਗੀ "ਸਾਫ਼ ਹਵਾ, ਸਿਹਤਮੰਦ ਦਿੱਲੀ" ਪ੍ਰਾਜੈਕਟ: CM ਰੇਖਾ ਗੁਪਤਾ

ਸੋਨਮ ਰਘੂਵੰਸ਼ੀ ਦੀ ਜ਼ਮਾਨਤ 'ਤੇ ਰੋਕ ਨਹੀਂ, ਸੁਪਰੀਮ ਕੋਰਟ ਨੇ ਕਿਹਾ- 'ਹੁਣ ਉਹ ਜੇਲ੍ਹ ਤੋਂ ਰਿਹਾਅ ਹੋ ਚੁੱਕੀ ਹੈ'

ਸੋਨਮ ਰਘੂਵੰਸ਼ੀ ਦੀ ਜ਼ਮਾਨਤ 'ਤੇ ਰੋਕ ਨਹੀਂ, ਸੁਪਰੀਮ ਕੋਰਟ ਨੇ ਕਿਹਾ- 'ਹੁਣ ਉਹ ਜੇਲ੍ਹ ਤੋਂ ਰਿਹਾਅ ਹੋ ਚੁੱਕੀ ਹੈ'

PM ਮੋਦੀ ਨੇ ਅਮਰਾਥ ਯਾਤਰੀਆਂ ਲਈ ਲਿਖਿਆ ਪੱਤਰ, ਇਨ੍ਹਾਂ 5 ਸੰਕਲਪਾਂ ਨੂੰ ਅਪਣਾਉਣ ਦੀ ਕੀਤੀ ਅਪੀਲ

PM ਮੋਦੀ ਨੇ ਅਮਰਾਥ ਯਾਤਰੀਆਂ ਲਈ ਲਿਖਿਆ ਪੱਤਰ, ਇਨ੍ਹਾਂ 5 ਸੰਕਲਪਾਂ ਨੂੰ ਅਪਣਾਉਣ ਦੀ ਕੀਤੀ ਅਪੀਲ

ਦਿੱਲੀ 'ਚ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗੀ ਐਂਟਰੀ ! ਸਰਕਾਰ ਨੇ ਸਖ਼ਤ ਨਿਯਮਾਂ ਦਾ ਕੀਤਾ ਐਲਾਨ

ਦਿੱਲੀ 'ਚ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗੀ ਐਂਟਰੀ ! ਸਰਕਾਰ ਨੇ ਸਖ਼ਤ ਨਿਯਮਾਂ ਦਾ ਕੀਤਾ ਐਲਾਨ

ਸੋਨਮ ਰਘੂਵੰਸ਼ੀ ਨੂੰ ਮਿਲੀ ਜ਼ਮਾਨਤ ! ਰੱਦ ਕਰਵਾਉਣ ਸੁਪਰੀਮ ਕੋਰਟ ਜਾ ਪਹੁੰਚੀ ਮੇਘਾਲਿਆ ਸਰਕਾਰ

ਸੋਨਮ ਰਘੂਵੰਸ਼ੀ ਨੂੰ ਮਿਲੀ ਜ਼ਮਾਨਤ ! ਰੱਦ ਕਰਵਾਉਣ ਸੁਪਰੀਮ ਕੋਰਟ ਜਾ ਪਹੁੰਚੀ ਮੇਘਾਲਿਆ ਸਰਕਾਰ

ਭਾਰੀ ਬਾਰਿਸ਼ ਕਾਰਨ ਆਦਿ ਕੈਲਾਸ਼ ਯਾਤਰਾ ਰੋਕੀ ! ਅੰਦਰੂਨੀ ਲਾਈਨ ਪਰਮਿਟ ਵੀ ਅਗਲੇ ਨੋਟਿਸ ਤੱਕ ਮੁਲਤਵੀ

ਭਾਰੀ ਬਾਰਿਸ਼ ਕਾਰਨ ਆਦਿ ਕੈਲਾਸ਼ ਯਾਤਰਾ ਰੋਕੀ ! ਅੰਦਰੂਨੀ ਲਾਈਨ ਪਰਮਿਟ ਵੀ ਅਗਲੇ ਨੋਟਿਸ ਤੱਕ ਮੁਲਤਵੀ

1 ਸਾਲ ਤੱਕ ਵਧਾਇਆ ਗਿਆ ਵਿਦੇਸ਼ ਸਕੱਤਰ ਵਿਕਰਮ ਮਿਸਰੀ ਦਾ ਕਾਰਜਕਾਲ

1 ਸਾਲ ਤੱਕ ਵਧਾਇਆ ਗਿਆ ਵਿਦੇਸ਼ ਸਕੱਤਰ ਵਿਕਰਮ ਮਿਸਰੀ ਦਾ ਕਾਰਜਕਾਲ