Saturday, February 28, 2026
BREAKING
ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ... ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ *ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ* *ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ* ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ' ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਪੰਜਾਬ

ਖਾਲਸਾ ਏਡ ਵਲੋਂ ਪੰਜਾਬ ਲਈ NGOs ਨੂੰ ਇੱਕਜੁੱਟ ਹੋਣ ਦਾ ਸੱਦਾ

30 ਅਗਸਤ, 2025 10:04 PM

ਚੰਡੀਗੜ੍ਹ:  ਪੰਜਾਬ ਇਕ ਵਾਰ ਫਿਰ ਤੋਂ ਵੱਡੀ ਹੜ੍ਹਾਂ ਦੀ ਮਾਰ ਹੇਠ ਆ ਗਿਆ ਹੈ, ਜਿਸ ਨਾਲ 850 ਤੋਂ ਵੱਧ ਪਿੰਡ ਡੁੱਬ ਗਏ ਹਨ, ਹਜ਼ਾਰਾਂ ਪਰਿਵਾਰ ਰੋਜ਼ੀ-ਰੋਟੀ ਅਤੇ ਪਸ਼ੂਆਂ ਦਾ ਨੁਕਸਾਨ ਝੱਲ ਰਹੇ ਹਨ, ਅਤੇ ਦੁੱਖ ਦੀ ਗੱਲ ਹੈ ਕਿ ਬਹੁਤ ਸਾਰੇ ਜੀਵਾਂ ਦੀਆਂ ਜਾਨਾਂ ਵੀ ਗਈਆਂ। ਖਾਲਸਾ ਏਡ ਨੂੰ ਮੌਜੂਦਾ ਸਥਿਤੀ ਦਾ ਬੇਹੱਦ ਦੁੱਖ ਹੈ, ਪਰ ਇਸ ਤਬਾਹੀ ਦੇ ਸਮੇਂ ਦੌਰਾਨ ਹਰ ਸੰਭਵ ਤਰੀਕੇ ਨਾਲ ਖਾਲਸਾ ਏਡ ਪੰਜਾਬ ਦੇ ਨਾਲ ਖੜ੍ਹੇ ਰਹਿਣ ਲਈ ਦ੍ਰਿੜ ਹੈ।

ਖਾਲਸਾ ਏਡ ਸੰਸਥਾ ਹੁਣ ਤਕ ਦੁਨੀਆਂ ਦੇ ਦਰਜਨਾਂ ਮੁਲਕਾਂ ਅਤੇ ਅਣਗਿਣਤ ਮਨੁੱਖੀ ਸੰਕਟਾਂ ਵਿੱਚ ਕੰਮ ਕਰ ਚੁੱਕੀ ਹੈ। ਪੰਜਾਬ ਵਿਚ ਵੀ ਪਿਛਲੇ ਕਈ ਸਾਲਾਂ ਦੌਰਾਨ ਆਏ ਤਿੰਨ ਵੱਡੇ ਹੜ੍ਹਾਂ ਦੇ ਨਾਲ ਨਜਿੱਠ ਚੁੱਕੀ ਹੈ। ਖਾਲਸਾ ਏਡ ਕੋਲ ਆਫ਼ਤਾਂ ਨਾਲ ਨਜਿੱਠਣ ਲਈ ਪਹਿਲੇ ਦਿਨ ਤੋਂ ਹੀ ਗਰਾਉਂਡ ਜ਼ੀਰੋ 'ਤੇ ਲੋੜਵੰਦ ਲੋਕਾਂ ਦੀ ਸੇਵਾ ਕਰਨ ਦਾ ਤਜਰਬਾ ਹੈ।  ਪਿਛਲੇ ਕਈ ਸੇਵਾ ਮਿਸ਼ਨਾਂ ਦੇ ਤਜ਼ਰਬੇ ਤੋਂ ਖਾਲਸਾ ਏਡ ਦਾ ਇਹ ਤਜ਼ਰਬਾ ਰਿਹਾ ਹੈ ਕਿ ਇਹ ਆਮ ਗੱਲ ਹੈ ਕਿ ਲੋੜਵੰਦਾਂ ਤਕ ਜਿਸ ਤਰੀਕੇ ਸਹਾਇਤਾ ਪਹੁੰਚਾਈ ਜਾਣੀ ਚਾਹੀਦੀ ਹੈ, ਉਸ ਤਰੀਕੇ ਪਹੁੰਚ ਨਹੀਂ ਪਾਉਂਦੀ, ਭਾਵ ਕਿ ਕੁਝ ਲੋੜਵੰਦਾਂ ਤਕ ਬੇਹਿਸਾਬੀ ਸਹਾਇਤਾ ਪਹੁੰਚਦੀ ਹੈ, ਤੇ ਬਹੁਤੇ ਲੋੜਵੰਦ ਜਿਨ੍ਹਾਂ ਨੂੰ ਸਹਾਇਤਾ ਦੀ ਜ਼ਿਆਦਾ ਲੋੜ ਹੁੰਦੀ ਹੈ, ਉਨ੍ਹਾਂ ਤਕ  ਕਿਸੇ ਵੀ ਤਰ੍ਹਾਂ ਦੀ ਸਹਾਇਤਾ ਨਹੀਂ ਪਹੁੰਚਦੀ । 

ਇਸ ਭਿਆਨਕ ਸਮੇਂ ਦਾ ਸਾਹਮਣਾ ਕਰਨ ਲਈ ਕਈ ਪਿੰਡਾਂ ਦੇ ਪਿੰਡ ਅਤੇ ਪਰਿਵਾਰ ਇਕੱਠੇ ਹੋ ਸੇਵਾ ਵਿਚ ਜੁਟ ਗਏ ਹਨ ਜਿਸ ਤੋਂ ਪ੍ਰੇਰਨਾ ਲੈ ਕੇ, ਖਾਲਸਾ ਏਡ ਸੰਸਥਾ ਦੁਨੀਆਂ ਭਰ ਦੀਆਂ ਮਨੁੱਖਤਾ ਦੀ ਭਲਾਈ ਸੰਸਥਾਵਾਂ ਨੂੰ ਬੇਨਤੀ ਕਰ ਰਹੀ ਹੈ ਕਿ ਸਾਰੀਆਂ ਸੰਸਥਾਵਾਂ ਨੂੰ ਇਕੱਠੀਆਂ ਹੋ ਕੇ ਇਸ ਔਖੀ ਘੜੀ ਵਿਚ ਕੰਮ ਕਰਨਾ ਚਾਹੀਦਾ ਹੈ ਤੇ ਇਕ ਦੂਜੇ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਲੋੜਵੰਦ ਲੋਕਾਂ ਤਕ ਪਹੁੰਚ ਕੀਤੀ ਜਾਵੇ ਜੋ ਹਾਲੇ ਵੀ ਹੜ੍ਹ ਪ੍ਰਭਾਵਿਤ ਇਲਾਕੇ ਵਿਚ ਅਣਗੌਲੇ ਗਏ ਕਿਸੇ ਪਿੰਡ ਵਿਚ ਬੈਠੇ ਮਦਦ ਦੀ ਉਡੀਕ ਕਰ ਰਹੇ ਹਨ। 

ਅਸੀਂ ਹਮੇਸ਼ਾ ਵਾਂਗ ਹੀ ਸਾਰੀਆਂ ਸੰਸਥਾਵਾਂ (NGOs) ਦਾ ਸਵਾਗਤ ਕਰਦੇ ਹਾਂ ਕਿ ਉਹ panjabfloods@khalsaaid.org 'ਤੇ ਈਮੇਲ ਰਾਹੀਂ ਖਾਲਸਾ ਏਡ ਨਾਲ ਜੁੜਨ ਤਾਂ ਜੋ ਇਹੋ ਜਿਹੀ ਆਫ਼ਤ ਨਾਲ ਨਜਿੱਠਣ ਲਈ ਯੋਜਨਾਬੰਦੀ ਕਰਕੇ ਸਹਿਯੋਗ ਕੀਤਾ ਜਾ ਸਕੇ ਅਤੇ ਇਕ ਸੁਚਾਰੂ ਰਣਨੀਤੀ ਤਹਿਤ ਹਰ ਇਕ ਲੋੜਵੰਦ ਤਕ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਇਸ ਉਦਮ ਨਾਲ ਇਹ ਯਕੀਨੀ ਬਣਾਇਆ ਜਾ ਸਕਦਾ ਹੈ ਕਿ ਹਰ ਲੋੜਵੰਦ ਪਰਿਵਾਰ ਤਕ ਇਕ ਸਹੀ ਯੋਜਨਾ ਰਾਹੀਂ ਸਹੀ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਸਹਾਇਤਾ ਪਹੁੰਚ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ