Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

14 ਅਪ੍ਰੈਲ, 2026 02:34 PM

ਅੰਮ੍ਰਿਤਸਰ : ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੇ ਪਾਵਨ ਮੌਕੇ ‘ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਪਹੁੰਚ ਕੇ ਨਤਮਸਤਕ ਹੋ ਕੇ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ। ਸਵੇਰੇ ਤੜਕੇ ਤੋਂ ਹੀ ਸੰਗਤਾਂ ਦਾ ਵੱਡਾ ਇਕੱਠ ਸ੍ਰੀ ਦਰਬਾਰ ਸਾਹਿਬ ਵੱਲ ਵਧਦਾ ਦਿਖਾਈ ਦਿੱਤਾ, ਜਿੱਥੇ ਹਰ ਸ਼ਰਧਾਲੂਆਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਅਰਦਾਸ ਕੀਤੀ। ਇਸ ਮੌਕੇ ਸੰਗਤਾਂ ਵੱਲੋਂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਵੀ ਕੀਤਾ ਗਿਆ।

ਸ਼ਰਧਾਲੂਆਂ ਦਾ ਕਹਿਣਾ ਸੀ ਕਿ ਇਹ ਦਿਨ ਉਨ੍ਹਾਂ ਲਈ ਬਹੁਤ ਹੀ ਮਹੱਤਵਪੂਰਨ ਹੈ, ਕਿਉਂਕਿ ਅੱਜ ਦੇ ਦਿਨ ਦਸਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸੇ ਦੀ ਸਾਜਨਾ ਕਰਕੇ ਸਿੱਖ ਕੌਮ ਨੂੰ ਨਵੀਂ ਪਹਿਚਾਣ ਦਿੱਤੀ ਸੀ। ਸੰਗਤਾਂ ਨੇ ਕਿਹਾ ਕਿ ਵਿਸਾਖੀ ਦਾ ਤਿਉਹਾਰ ਸਿਰਫ ਖੁਸ਼ੀ ਦਾ ਨਹੀਂ, ਸਗੋਂ ਆਤਮਿਕ ਉਤਸ਼ਾਹ ਅਤੇ ਸਿੱਖ ਇਤਿਹਾਸ ਨਾਲ ਜੁੜਨ ਦਾ ਦਿਨ ਵੀ ਹੈ।

ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਾਰੇ ਦਿਨ ਸ੍ਰੀ ਦਰਬਾਰ ਸਾਹਿਬ ਅੰਦਰ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਕੀਰਤਨ ਅਤੇ ਗੁਰਬਾਣੀ ਦਾ ਰਸਭਰਿਆ ਪ੍ਰਵਾਹ ਜਾਰੀ ਰਹੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸ਼ਾਮ ਦੇ ਸਮੇਂ ਸੰਗਤਾਂ ਵੱਲੋਂ ਦੀਪਮਾਲਾ ਕੀਤੀ ਜਾਵੇਗੀ, ਜਿਸ ਨਾਲ ਪੂਰਾ ਪਰਿਸਰ ਰੌਸ਼ਨੀ ਨਾਲ ਜਗਮਗ ਹੋ ਉੱਠੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਵਿਸਾਖੀ ਦੇ ਇਸ ਪਵਿੱਤਰ ਦਿਹਾੜੇ ‘ਤੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿੱਚ ਅੰਮ੍ਰਿਤ ਸੰਚਾਰ ਦੇ ਪ੍ਰੋਗਰਾਮ ਵੀ ਕਰਵਾਏ ਜਾਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ