Friday, April 10, 2026
BREAKING
ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ UPI ਦੇ 10 ਸਾਲ: 45 ਕਰੋੜ ਤੋਂ ਵੱਧ ਭਾਰਤੀਆਂ ਦੀ ਪਸੰਦ ਬਣਿਆ ਡਿਜੀਟਲ ਭੁਗਤਾਨ, ਬਣਿਆ ਨਵਾਂ ਰਿਕਾਰਡ ਭਾਰਤ ’ਚ ਹੈ ਦਮ ADB ਨੇ ਵਿਕਾਸ ਦਰ ਦਾ ਅੰਦਾਜ਼ਾ ਵਧਾ ਕੇ ਕੀਤਾ 6.9 ਫੀਸਦੀ ਅਮਰੀਕੀ ਡਾਲਰ ਮੁਕਾਬਲੇ 17 ਪੈਸੇ ਡਿੱਗਾ ਭਾਰਤੀ ਰੁਪਿਆ ਨਾਨ-ਕੰਸਟਰੱਕਸ਼ਨ ਫੀਸ ’ਚ 50 ਫੀਸਦੀ ਛੋਟ ਦੀ ਮਿਆਦ 15 ਜੂਨ ਤੱਕ ਵਧਾਈ ਗਈ : ਗੁਰਵਿੰਦਰ ਸਿੰਘ ਪਾਬਲਾ ਵਿਧਾਇਕ ਰੰਧਾਵਾ ਨੇ ਪਿੰਡ ਨਗਲਾ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਤੋਂ 20ਵੀਂ ਬੱਸ ਰਵਾਨਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025 ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ

ਸਿਹਤ

ਖਾਲੀ ਢਿੱਡ ਲੱਸਣ ਖਾਣ ਦੇ ਫਾਇਦੇ ਕਰ ਦੇਣਗੇ ਹੈਰਾਨ, ਤੁਰੰਤ ਕਰੋ ਖੁਰਾਕ 'ਚ ਸ਼ਾਮਲ

27 ਜਨਵਰੀ, 2025 07:25 PM

ਅੱਜ ਕੱਲ੍ਹ ਹਰ ਕੋਈ ਤੰਦਰੁਸਤ ਰਹਿਣ ਦੇ ਲਈ ਵੱਖ-ਵੱਖ ਤਰੀਕੇ ਅਪਣਾਉਂਦਾ ਹੈ। ਲੋਕ ਆਪਣੀ ਖੁਰਾਕ ਵਿੱਚ ਕਈ ਤਰ੍ਹਾਂ ਦੇ ਬਦਲਾਅ ਕਰਦੇ ਹਨ। ਆਪਣੀ ਡਾਈਟ ਵਿੱਚ ਕਈ ਚੀਜ਼ਾਂ ਸ਼ਾਮਲ ਕਰਦੇ ਹਨ। ਜੇ ਤੁਸੀਂ ਖਾਲੀ ਪੇਟ ਲੱਸਣ ਖਾਂਦੇ ਹੋ ਤਾਂ ਇਸ ਨਾਲ ਤੁਹਾਡੀ ਸਿਹਤ ਨੂੰ ਕਈ ਫਾਇਦੇ ਮਿਲਦੇ ਹਨ। ਜ਼ਰੂਰੀ ਪੌਸ਼ਕ ਤੱਤਾਂ ਨਾਲ ਭਰਪੂਰ ਲੱਸਣ ਸਿਹਤ ਲਾਭਾਂ ਦਾ ਇੱਕ ਪਾਵਰਹਾਊਸ ਹੈ। ਦਰਅਸਲ ਲੱਸਣ ਸਾਡੇ ਸਰੀਰ ਲਈ ਇੱਕ ਕੁਦਰਤੀ ਐਂਟੀ ਬਾਇਓਟਿਕ ਦੀ ਤਰ੍ਹਾਂ ਕੰਮ ਕਰਦਾ ਹੈ। ਲੱਸਣ ਵਿੱਚ ਭਰਪੂਰ ਮਾਤਰਾ ਵਿੱਚ ਵਿਟਾਮਿਨ ਸੀ, A ਤੇ B ਦੇ ਨਾਲ ਮੈਗਨੀਸ਼ੀਅਮ, ਕੈਲਸ਼ੀਅਮ, ਜ਼ਿੰਕ, ਸੇਲੇਨੀਅਮ ਪਾਇਆ ਜਾਂਦਾ ਹੈ। ਆਓ ਜਾਣਦੇ ਹਾਂ ਸਵੇਰੇ ਖਾਲੀ ਪੇਟ ਲੱਸਣ ਖਾਣ ਨਾਲ ਕੀ ਹੁੰਦਾ ਹੈ ਅਤੇ ਇੱਕ ਦਿਨ ਵਿੱਚ ਕਿੰਨਾ ਲੱਸਣ ਖਾਣਾ ਚਾਹੀਦਾ ਹੈ।

ਡਿਟਾਕਸੀਫਾਇਰ ਦੀ ਤਰ੍ਹਾਂ ਕੰਮ ਕਰਦਾ ਹੈ
ਲੱਸਣ ਇੱਕ ਕੁਦਰਤੀ ਡਿਟਾਕਿਸਫਾਇਰ ਹੈ, ਜੋ ਸਰੀਰ ਤੋਂ ਜ਼ਹਿਰੀਲੇ ਪਦਾਰਥਾਂ ਨੂੰ ਬਾਹਰ ਕੱਢਣ ਵਿੱਚ ਮਦਦ ਕਰਦਾ ਹੈ। ਇਸ ਵਿੱਚ ਮੌਜੂਦ ਐਲੀਸਿਨ ਲੀਵਰ ਦੇ ਕਾਰਜ ਨੂੰ ਵਧਾਉਂਦਾ ਹੈ, ਜਿਸ ਨਾਲ ਇਹ ਖੂਨ ਦੇ ਪ੍ਰਵਾਹ ਤੋਂ ਨੁਕਸਾਨਦੇਹ ਪਦਾਰਥਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਬਾਹਰ ਕੱਢ ਸਕਦਾ ਹੈ। ਰੈਗੂਲਰ ਡਿਟਾਕਸੀਫਿਕੇਸ਼ਨ ਸੋਜਿਸ਼ ਨੂੰ ਘੱਟ ਕਰਦਾ ਹੈ ਤੇ ਸਕਿਨ ਨੂੰ ਸਾਫ ਕਰਨ ਤੇ ਊਰਜਾ ਦੇ ਪੱਧਰ ਨੂੰ ਵਧਾਉਣ ਵਿਚ ਯੋਗਦਾਨ ਦੇ ਸਕਦਾ ਹੈ।

ਵਧਾਉਂਦਾ ਹੈ ਇਮਊਨਿਟੀ
ਲੱਸਣ ਰੋਗ ਰੋਕੂ ਸਮਰੱਥਾ ਵਧਾਉਣ ਵਿੱਚ ਫਾਇਦੇਮੰਦ ਹੈ। ਇਸ ਵਿੱਚ ਏਲੀਸਿਨ ਦੀ ਕਾਫੀ ਮਾਤਰਾ ਹੁੰਦੀ ਹੈ ਜੋ ਕਿ ਇੱਕ ਗੰਧਕ ਮਿਸ਼ਰਣ ਹੈ। ਐਲੀਸਿਨ ਚਿੱਟੇ ਰਕਤਾਣੂਆਂ ਦੀ ਗਤੀਵਿਧੀ ਨੂੰ ਵਧਾਉਂਦਾ ਹੈ, ਜੋ ਸਰੀਰ ਨੂੰ ਸੰਕਰਮਣ ਅਤੇ ਨੁਕਸਾਨਦੇਹ ਕੀਟਾਣੂਆਂ ਤੋਂ ਬਚਾਉਣ ਲਈ ਮਹੱਤਵਪੂਰਨ ਹਨ। ਸਵੇਰੇ ਲੱਸਣ ਦਾ ਸੇਵਨ ਕਰਨ ਨਾਲ ਤੁਸੀਂ ਆਪਣੀ ਰੋਗ ਰੋਕੂ ਪ੍ਰਣਾਲੀ ਨੂੰ ਕੁਦਰਤੀ ਤੌਰ ਤੋਂ ਮਜ਼ਬੂਤ ਬਣਾਉਂਦੇ ਹੋ ਜਿਸ ਨਾਲ ਬੀਮਾਰੀਆਂ ਨਾਲ ਲੜਨ ਵਿੱਚ ਮਦਦ ਮਿਲਦੀ ਹੈ।

ਲੱਸਣ ਖਾਣ ਦਾ ਸਹੀ ਤਰੀਕਾ
ਸਵੇਰੇ ਉਠ ਕੇ 2-2 ਕਲੀਆਂ ਲੱਸਣ ਦੀਆਂ ਖਾ ਲਓ। ਤੁਸੀਂ ਚਾਹੋ ਤਾਂ ਇਸ ਨੂੰ ਭੁੰਨ ਕੇ ਖਾ ਸਕਦੇ ਹੋ। ਜੇਕਰ ਤੁਹਾਨੂੰ ਇਸ ਦੀ ਤਾਸੀਰ ਕੁਝ ਜ਼ਿਆਦਾ ਗਰਮ ਲੱਗ ਰਹੀ ਹੈ ਤਾਂ ਸੌਣ ਤੋਂ ਪਹਿਲਾਂ ਪਾਣੀ ਵਿੱਚ ਲੱਸਣ ਨੂੰ ਭਿਉਂ ਦਿਓ ਅਤੇ ਸਵੇਰੇ ਇਸ ਦਾ ਸੇਵਨ ਕਰ ਲਓ।

Have something to say? Post your comment

ਅਤੇ ਸਿਹਤ ਖਬਰਾਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ