Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਸਿਹਤ

ਖਾਲੀ ਪੇਟ ਕੋਸਾ ਪਾਣੀ ਪੀਣ ਦੇ ਫਾਇਦੇ

18 ਜੂਨ, 2025 07:29 PM

ਸਿਹਤਮੰਦ ਜੀਵਨ ਦੀ ਸ਼ੁਰੂਆਤ ਸਵੇਰ ਤੋਂ ਹੁੰਦੀ ਹੈ। ਜਦੋਂ ਤੁਸੀਂ ਸਵੇਰੇ ਉੱਠ ਕੇ ਖਾਲੀ ਪੇਟ ਹਲਕਾ ਗਰਮ ਪਾਣੀ ਪੀਂਦੇ ਹੋ ਤਾਂ ਇਹ ਛੋਟਾ ਜਿਹਾ ਕਦਮ ਵੀ ਤੁਹਾਡੀ ਸਰੀਰਕ ਅਤੇ ਮਾਨਸਿਕ ਸਿਹਤ 'ਤੇ ਡੂੰਘਾ ਅਸਰ ਛੱਡ ਸਕਦਾ ਹੈ। ਆਯੁਰਵੇਦ ਅਤੇ ਵਿਗਿਆਨ ਦੋਵੇਂ ਹੀ ਇਸ ਗੱਲ ਦੀ ਪੁਸ਼ਟੀ ਕਰਦੇ ਹਨ ਕਿ ਸਵੇਰੇ ਕੋਸਾ ਪਾਣੀ ਪੀਣ ਨਾਲ ਸਰੀਰ ਦੇ ਅੰਦਰਲੇ ਤੰਤਰ ਸਰਗਰਮ ਹੁੰਦੇ ਹਨ, ਜਿਹੜਾ ਤੁਹਾਨੂੰ ਦਿਨ ਭਰ ਤਾਜ਼ਗੀ, ਸਫਾਈ ਅਤੇ ਉਤਸ਼ਾਹ ਦੇਂਦਾ ਹੈ। ਆਓ ਜਾਣੀਏ ਕਿ ਇਸ ਆਦਤ ਦੇ ਕੀ ਹਨ ਸੱਚਮੁੱਚ ਦੇ ਫਾਇਦੇ।
 
ਜਹਿਰੀਲੇ ਤੱਤਾਂ ਦੀ ਸਫਾਈ 
- ਕੋਸਾ ਪਾਣੀ ਪੀਣ ਨਾਲ ਸਰੀਰ ਵਿਚ ਰਾਤ ਦੌਰਾਨ ਜੰਮੀਆਂ ਜ਼ਹਿਰੀਲੀਆਂ ਚੀਜ਼ਾਂ ਪੇਸ਼ਾਬ ਰਾਹੀਂ ਬਾਹਰ ਨਿਕਲਣ ਲੱਗ ਪੈਂਦੀਆਂ ਹਨ।

ਪਚਨ ਤੰਤਰ ਕਰੇ ਮਜ਼ਬੂਤ 
- ਖਾਲੀ ਪੇਟ ਕੋਸਾ ਪਾਣੀ ਪੀਣ ਨਾਲ ਪੇਟ ਸਾਫ ਰਹਿੰਦਾ ਹੈ, ਗੈਸ, ਅਜੀਰਨ ਅਤੇ ਐਸਿਡੀਟੀ ਜਿਹੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।

ਭਾਰ ਘਟਾਉਣ 'ਚ ਮਦਦਗਾਰ
- ਇਹ ਮੈਟਾਬੋਲਿਜ਼ਮ ਨੂੰ ਤੇਜ਼ ਕਰਦਾ ਹੈ, ਜਿਸ ਨਾਲ ਕੈਲੋਰੀਜ਼ ਜ਼ਿਆਦਾ ਸਾਲ੍ਹੀਆਂ ਜਾਂਦੀਆਂ ਹਨ ਅਤੇ ਭਾਰ ਘਟਾਉਣ 'ਚ ਮਦਦ ਮਿਲਦੀ ਹੈ।

ਚਮਕਦਾਰ ਚਿਹਰਾ
- ਜਦੋਂ ਸਰੀਰ ਦੇ ਅੰਦਰਲੇ ਟੌਕਸਿਨ ਸਾਫ ਹੁੰਦੇ ਹਨ, ਤਾਂ ਚਮੜੀ ਤੇ ਵੀ ਨਿਖਾਰ ਆਉਂਦਾ ਹੈ। ਮੁਹਾਂਸੇ ਅਤੇ ਰੁੱਖਾਪਨ ਵੀ ਘਟਦਾ ਹੈ।

ਤਨਾਵ ਤੇ ਥਕਾਵਟ 'ਚ ਰਾਹਤ:
ਪਾਣੀ ਸਰੀਰ ਨੂੰ ਹਾਈਡਰੇਟ ਕਰਦਾ ਹੈ ਜਿਸ ਨਾਲ ਥਕਾਵਟ ਘਟਦੀ ਹੈ ਅਤੇ ਮਨ ਤੇ ਤਾਜਗੀ ਮਹਿਸੂਸ ਹੁੰਦੀ ਹੈ।

ਹਾਰਮੋਨ ਨੂੰ ਕਰੇ ਬੈਲੈਂਸ 
- ਇਹ ਸਰੀਰ ਦੇ ਹਾਰਮੋਨ ਸੰਤੁਲਨ ਨੂੰ ਠੀਕ ਰੱਖਣ ਵਿਚ ਸਹਾਇਕ ਹੁੰਦਾ ਹੈ, ਖ਼ਾਸ ਕਰਕੇ ਔਰਤਾਂ ਲਈ।

ਕਬਜ਼ 'ਚ ਆਰਾਮ
- ਕੋਸਾ ਪਾਣੀ ਪੀਣ ਨਾਲ ਆੰਤਾਂ ਨੂੰ ਚੰਗੀ ਤਰ੍ਹਾਂ ਕੰਮ ਕਰਨ ਵਿਚ ਮਦਦ ਮਿਲਦੀ ਹੈ, ਜਿਸ ਨਾਲ ਕਬਜ਼ ਜਿਵੇਂ ਰੋਗ ਦੂਰ ਰਹਿੰਦੇ ਹਨ।

Have something to say? Post your comment

ਅਤੇ ਸਿਹਤ ਖਬਰਾਂ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!