Friday, April 10, 2026
BREAKING
ਨਾਨ-ਕੰਸਟਰੱਕਸ਼ਨ ਫੀਸ ’ਚ 50 ਫੀਸਦੀ ਛੋਟ ਦੀ ਮਿਆਦ 15 ਜੂਨ ਤੱਕ ਵਧਾਈ ਗਈ : ਗੁਰਵਿੰਦਰ ਸਿੰਘ ਪਾਬਲਾ ਵਿਧਾਇਕ ਰੰਧਾਵਾ ਨੇ ਪਿੰਡ ਨਗਲਾ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ ਕਰਕੇ ਕੰਮ ਦੀ ਸ਼ੁਰੂਆਤ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਤੋਂ 20ਵੀਂ ਬੱਸ ਰਵਾਨਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 245 ਕਰੋੜ ਦੀ ਰਾਸ਼ੀ ਜਾਰੀ, 2.45 ਲੱਖ ਵਿਦਿਆਰਥੀਆਂ ਨੂੰ ਵੱਡੀ ਰਾਹਤ : ਡਾ. ਬਲਜੀਤ ਕੌਰ ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025 ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ ਫਰਾਂਸ ਵਧਾਏਗਾ Nuclear power; 53.6 ਅਰਬ ਡਾਲਰ ਦੇ ਰੱਖਿਆ ਬਜਟ ਦਾ ਐਲਾਨ ਵਿਸਾਖੀ ਮੌਕੇ ਪਾਕਿ ਦੇ ਗੁਰਧਾਮਾਂ ਲਈ ਭਲਕੇ ਰਵਾਨਾ ਹੋਵੇਗਾ ਜੱਥਾ, SGPC ਨੇ ਸੌਂਪੇ ਪਾਸਪੋਰਟ ਹੁਣ ਬਣੇਗੀ ਗੱਲ ! ਜੰਗਬੰਦੀ 'ਤੇ ਚਰਚਾ ਲਈ ਅੱਜ ਇਸਲਾਮਾਬਾਦ ਪਹੁੰਚੇਗਾ ਇਰਾਨੀ ਵਫ਼ਦ ਸੀਜ਼ਫ਼ਾਇਰ 'ਤੇ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ-ਨਿਫਟੀ ਦੋਵੇਂ ਡਿੱਗੇ

ਸਿਹਤ

ਖੀਰੇ ਨਾਲ ਖਾਂਦੇ ਹੋ ਇਹ ਚੀਜ਼ਾਂ ਤਾਂ ਹੋ ਜਾਓ ਸਾਵਧਾਨ! ਸਿਹਤ ਨੂੰ ਹੋ ਸਕਦੈ ਗੰਭੀਰ ਨੁਕਸਾਨ

16 ਮਈ, 2025 06:42 PM

ਖੀਰਾ ਇਕ ਪ੍ਰਸਿੱਧ ਅਤੇ ਤਾਜ਼ਾ ਸਬਜ਼ੀ ਹੈ, ਜੋ ਨਾ ਸਿਰਫ ਸਵਾਦ ’ਚ ਮਿੱਠਾ ਹੈ ਸਗੋਂ ਸਿਹਤ ਲਈ ਵੀ ਲਾਭਕਾਰੀ ਸਮਝੀ ਜਾਂਦੀ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਖੀਰਾ ਕੁਝ ਖਾਣੀਆਂ ਨਾਲ ਮਿਲਾ ਕੇ ਸਿਹਤ ਲਈ ਨੁਕਸਾਨਦਾਇਕ ਹੋ ਸਕਦਾ ਹੈ? ਇਸ ਲੇਖ ’ਚ ਅਸੀਂ ਗੱਲ ਕਰਾਂਗੇ ਕਿ ਕਿਹੜੀਆਂ ਚੀਜ਼ਾਂ ਦੇ ਨਾਲ ਖੀਰਾ ਖਾਣਾ ਸਰੀਰ ਲਈ ਗੰਭੀਰ ਮੁਸ਼ਕਲਾਂ ਦਾ ਕਾਰਨ ਬਣ ਸਕਦਾ ਹੈ ਅਤੇ ਕਿਵੇਂ ਇਹ ਪਚਣ ਦੀ ਸਮੱਸਿਆ, ਗੈਸ ਅਤੇ ਹੋਰ ਸਿਹਤ ਸਮੱਸਿਆਵਾਂ ਪੈਦਾ ਕਰ ਸਕਦਾ ਹੈ।

ਦੁੱਧ
- ਖੀਰਾ ਅਤੇ ਦੁੱਧ ਇਕੱਠੇ ਖਾਣ ਨਾਲ ਗੈਸ, ਅਜੀਰਨ ਜਾਂ ਚਮੜੀ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ ਜਿਵੇਂ ਕਿ ਫੋੜੇ, ਖਾਜ਼-ਖੁਜਲੀ ਆਦਿ।

ਟਮਾਟਰ
- ਦੋਵਾਂ ’ਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਕਿ ਹਜ਼ਮ ਕਰਨ ’ਚ ਰੁਕਾਵਟ ਪੈਦਾ ਕਰ ਸਕਦੀ ਹੈ ਅਤੇ ਅਜੀਰਨ ਵਰਗੀ ਸਮੱਸਿਆ ਵਧਾ ਸਕਦੀ ਹੈ।

ਅੰਬ
- ਗਰਮੀ ਵਾਲੀ ਤਾਸੀਰ ਦਾ ਅੰਬ ਅਤੇ ਠੰਢੀ ਤਾਸੀਰ ਵਾਲਾ ਖੀਰਾ ਮਿਲ ਕੇ ਹਾਜ਼ਮੇ ਨੂੰ ਪ੍ਰਭਾਵਿਤ ਕਰ ਸਕਦੇ ਹਨ।

ਖੱਟੀਆਂ ਚੀਜ਼ਾਂ
- ਦਹੀਂ ਅਤੇ ਖੀਰਾ ਇੱਕ-ਦੂਜੇ ਨਾਲ ਖਾਧੇ ਜਾਂਦੇ ਹਨ ਪਰ ਕਈ ਲੋਕਾਂ ਨੂੰ ਇਹ ਮਿਲਾਪ ਐਲਰਜੀ ਜਾਂ ਸਿਨਸਸ ਦੀ ਸਮੱਸਿਆ ਦੇ ਸਕਦਾ ਹੈ।

ਜਲਦੀ ਪਚਣ ਵਾਲੀਆਂ ਚੀਜ਼ਾਂ
- ਖੀਰਾ ਹੌਲੀ ਹਜ਼ਮ ਹੁੰਦਾ ਹੈ, ਜਦਕਿ ਬਹੁਤ ਸਾਰੇ ਫਲ ਜਲਦੀ। ਇਹ ਮਿਸਮੈਚ ਹਜ਼ਮ ਪ੍ਰਣਾਲੀ ਨੂੰ ਖਰਾਬ ਕਰ ਸਕਦਾ ਹੈ।

Have something to say? Post your comment

ਅਤੇ ਸਿਹਤ ਖਬਰਾਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ