Wednesday, February 25, 2026
BREAKING
ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ  ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਪੰਜਾਬ

ਖੁੰਬਾਂ ਦੀ ਕਾਸ਼ਤ ਲਾਹੇਵੰਦ ਕਿੱਤਾ, ਕਿਸਾਨਾਂ ਨੂੰ ਸਹਾਇਕ ਧੰਦੇ ਅਪਣਾਉਣ ਦੀ ਅਪੀਲ

ਖੁੰਬਾਂ ਦੀ ਕਾਸ਼ਤ ਲਾਹੇਵੰਦ ਕਿੱਤਾ, ਕਿਸਾਨਾਂ ਨੂੰ ਸਹਾਇਕ ਧੰਦੇ ਅਪਣਾਉਣ ਦੀ ਅਪੀਲ

10 ਨਵੰਬਰ, 2025 04:48 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਸਰਕਾਰ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਬਾਗਬਾਨੀ ਵਿਭਾਗ ਨੇ ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ ਵਿਖੇ ਕਿਸਾਨਾਂ ਨੂੰ ਖੁੰਬਾਂ ਦੀ ਕਾਸ਼ਤ, ਮਾਰਕੀਟਿੰਗ ਅਤੇ ਮੰਗ ਤੋਂ ਜਾਣੂ ਕਰਵਾਉਣ ਲਈ ਟ੍ਰੇਨਿੰਗ ਪ੍ਰੋਗਰਾਨ ਕਰਵਾਇਆ, ਜਿਸ ਵੁਚ ਕਿਸਾਨਾਂ ਨੇ ਖੁੰਬਾਂ ਦੀ ਕਾਸ਼ਤ ਅਤੇ ਹੋਰ ਅਹਿਮ ਜਾਣਕਾਰੀਆਂ ਹਾਸਲ ਕੀਤੀਆਂ।

ਟ੍ਰੇਨਿੰਗ ਦੌਰਾਨ  ਬਾਗਬਾਨੀ ਵਿਭਾਗ ਦੇ। ਸਹਾਇਕ ਡਾਇਰੈਕਟਰ ਡਾ.ਰਾਜੇਸ਼ ਕੁਮਾਰ ਨੇ ਕਿਸਾਨਾਂ ਨੂੰ ਦੱਸਿਆ ਕਿ ਖੇਤੀ ਵਿਭਿੰਨਤਾ ਵਿੱਚ ਬਾਗਬਾਨੀ ਫਸਲਾਂ ਦੀ ਅਹਿਮ ਭੂਮਿਕਾ ਹੈ ਅਤੇ ਇਨ੍ਹਾਂ ਫਸਲਾਂ ਦੀ ਕਾਸ਼ਤ ਕਰਕੇ ਵਧੀਆ ਆਮਦਨ ਯਕੀਨੀ ਬਣਾਈ ਜਾ ਸਕਦੀ ਹੈ । ਉਨ੍ਹਾਂ ਕਿਹਾ ਕਿ  ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਵਿਭਾਗ ਵਲੋਂ ਵੱਖ-ਵੱਖ ਕਿਸਾਨਾਂ ਨੂੰ ਸਕੀਮਾਂ ਉੱਤੇ ਸਬਸਿਡੀ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀ ਦੇ ਨਾਲ-ਨਾਲ ਵਧੇਰੇ ਆਮਦਨ ਲੈਣ ਲਈ ਕਿਸਾਨਾਂ ਨੂੰ ਸਹਾਇਕ ਕਿੱਤੇ ਵੀ ਅਪਣਾਉਣੇ ਚਾਹੀਦੇ ਹਨ।

ਸਹਾਇਕ ਡਾਇਰੈਕਟਰ ਡਾ.ਰਾਜੇਸ਼ ਕੁਮਾਰ ਨੇ ਝੁੰਬਾਂ ਦੀ ਕਾਸ਼ਤ ਬਾਰੇ ਦੱਸਿਆ ਕਿ ਖੁੰਬਾਂ ਦੀ ਕਾਸ਼ਤ ਬਹੁਤ ਹੀ ਲਾਭਕਾਰੀ ਕਿੱਤਾ ਹੈ। ਉਨ੍ਹਾਂ ਦੱਸਿਆ ਕਿ ਬਟਨ ਟਾਇਪ ਖੁੰਬ ਦੀ ਕਮਰਸ਼ੀਅਲ ਤੌਰ ‘ਤੇ ਕਾਸ਼ਤ ਕੀਤੀ ਜਾਂਦੀ ਹੈ ਜਿਸਦੀ ਮਾਰਕੀਟ ਵਿੱਚ ਮੰਗ ਬਹੁਤ ਜ਼ਿਆਦਾ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਖੁੰਬਾਂ ਵਿੱਚ ਖੁਰਾਕੀ ਤੱਤ ਭਰਪੂਰ ਮਾਤਰਾ ਵਿੱਚ ਹੁੰਦੇ ਹਨ ਅਤੇ ਇਸ ਤੋਂ ਇਲਾਵਾ ਢੀਂਗਰੀ, ਪਰਾਲੀ ਵਾਲੀ ਖੁੰਬ ਅਤੇ ਮਿਲਕੀ ਖੁੰਬ ਦੀ ਕਾਸ਼ਤ ਵੀ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਖੁੰਬਾਂ ਦੀ ਕਾਸ਼ਤ ਸਰਦ ਰੁੱਤ ਵਿੱਚ ਹੁੰਦੀ ਹੈ ਜਦਕਿ ਕੰਟਰੋਲ ਤਾਪਮਾਨ ਨਾਲ ਸਾਰਾ ਸਾਲ ਖੁੰਬਾਂ ਦੀ ਕਾਸ਼ਤ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਬਾਗਬਾਨੀ ਵਿਭਾਗ ਵਲੋਂ ਖੁੰਬਾਂ ਦੀ ਕਾਸ਼ਤ ਦੇ ਪ੍ਰੋਜੈਕਟ ਉੱਤੇ 40% ਸਬਸਿਡੀ ਦਿੱਤੀ ਜਾ ਰਹੀ ਹੈ।ਢੀਂਗਰੀ ਖੁੰਬ ਦਾ ਬੀਜ ਬਾਗਬਾਨੀ ਵਿਭਾਗ ਦੇ ਦਫਤਰਾਂ ਵਿੱਚ ਉਪਲੱਬਧ ਹੈ। ਉਹਨਾਂ ਨੇ ਕਿਸਾਨ ਵੀਰਾਂ ਨੂੰ ਵਿਭਾਗ ਦੀਆਂ ਸਕੀਮਾਂ ਸਬੰਧੀ ਜਾਣਕਾਰੀ ਲੈਣ ਲਈ ਅਤੇ ਢੀਂਗਰੀ ਖੁੰਬ ਦੇ ਬੀਜ ਲੈਣ ਲਈ ਬਾਗਬਾਨੀ ਵਿਭਾਗ ਨਾਲ ਤਾਲ-ਮੇਲ ਕਰਨ ਲਈ ਅਪੀਲ ਕੀਤੀ।

Have something to say? Post your comment

ਅਤੇ ਪੰਜਾਬ ਖਬਰਾਂ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...