Wednesday, August 05, 2026
BREAKING
ਬਿਨਾਂ ਕਿਸੇ 'ਟੋਲ' ਦੇ ਖੁੱਲ੍ਹੇਗਾ ਹੋਰਮੁਜ਼ ! ਸਮਝੌਤੇ ਦੇ ਬੇਹੱਦ ਕਰੀਬ ਪਹੁੰਚਿਆ ਇਰਾਨ ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪੰਜਾਬ

ਖੂਨਦਾਨ ਨਾਲ ਕਈ ਕੀਮਤੀ ਮਨੁੱਖੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦੈ

15 ਜੂਨ, 2025 07:13 AM
ਨਵਾਂਸ਼ਹਿਰ, (ਮਨੋਰੰਜਨ ਕਾਲੀਆ ) :- ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਅਫ਼ਸਰ ਡਾ. ਰੇਣੂ ਮਿੱਤਲ ਤੇ ਕਮਿਊਨਿਟੀ ਸਿਹਤ ਕੇਂਦਰ, ਬੰਗਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਵਿੰਦਰ ਸਿੰਘ ਦੀ ਯੋਗ ਰਹਿਨੁਮਾਈ ਹੇਠ ਕਮਿਊਨਿਟੀ ਸਿਹਤ ਕੇਂਦਰ, ਬੰਗਾ ਦੇ ਬਲੱਡ ਸੈੰਟਰ ਵਿਖੇ ਵਿਸ਼ਵ ਖੂਨਦਾਨੀ ਦਿਵਸ ਮੌਕੇ ਅੱਜ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ।
 
ਇਸ ਮੌਕੇ ਡਾ. ਤੇਜਿੰਦਰ ਪਾਲ ਸਿੰਘ ਬਲੱਡ ਟ੍ਰਾਸਫਿਊਜ਼ਨ ਅਫ਼ਸਰ ਨੇ ਕਿਹਾ ਕਿ ਖ਼ੂਨਦਾਨ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ, ਕਿਉਂਕਿ ਖ਼ੂਨਦਾਨ ਮਹਾਂਦਾਨ ਹੈ ਅਤੇ ਖੂਨਦਾਨ ਕਰਨ ਨਾਲ ਕਈ ਕੀਮਤੀ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ। ਖ਼ੂਨ ਦੀ ਇੱਕ-ਇੱਕ ਬੂੰਦ ਕੀਮਤੀ ਹੈ ਜੋ ਕਿਸੇ ਵੀ ਮਰਦੇ ਹੋਏ ਵਿਅਕਤੀ ਨੂੰ ਜੀਵਨਦਾਨ ਦੇ ਸਕਦੀ ਹੈ।ਉਨ੍ਹਾਂ ਨੇ ਕਿਹਾ ਕਿ ਖ਼ੂਨਦਾਨ ਕਰਨ ਨਾਲ ਕਿਸੇ ਵੀ ਤਰ੍ਹਾਂ ਦੀ ਕਮਜ਼ੋਰੀ ਨਹੀਂ ਆਉਂਦੀ, ਬਲਕਿ ਮਨ ਨੂੰ ਇੱਕ ਸੰਤੁਸ਼ਟੀ ਮਿਲਦੀ ਹੈ ਕਿ ਅਸੀਂ ਇਹ ਦਾਨ ਕਰਕੇ ਇਕ ਲੋੜਵੰਦ ਵਿਕਤੀ ਨੂੰ ਜੀਵਨ ਪ੍ਰਦਾਨ ਕੀਤਾ ਹੈ।
 
ਡਾ. ਸਿੰਘ ਨੇ ਕਿਹਾ ਕਿ ਬਲੱਡ ਟ੍ਰਾਸਫਿਊਜ਼ਨ ਖ਼ੂਨਦਾਨ ਕਰਨ ਨਾਲ ਸਿਰਫ ਇੱਕ ਹੀ ਮਰੀਜ਼ ਨੂੰ ਨਹੀਂ, ਬਲਕਿ ਚਾਰ ਮਰੀਜ਼ਾਂ ਨੂੰ ਫਾਇਦਾ ਮਿਲਦਾ ਹੈ, ਕਿਉਂਕਿ ਖ਼ੂਨ ਦੇ ਚਾਰ ਕੰਪੋਨੈਂਟ ਪਲਾਜ਼ਮਾਂ, ਆਰ.ਬੀ.ਸੀ. ਪਲੇਟਲੈਟ ਤੇ ਤੌਰ ਤੇ ਅਤੇ ਹਿਮੋਫੀਲੀਆ ਦੇ ਮਰੀਜ਼ਾਂ ਵਿੱਚ ਕਲੋਟਿੰਗ ਫੈਕਟਰ ਵਾਸਤੇ ਕੰਮ ਆਉਂਦੇ ਹਨ। 
 
ਡਾ. ਤੇਜਿੰਦਰ ਪਾਲ ਸਿੰਘ ਬਲੱਡ ਟ੍ਰਾਸਫਿਊਜ਼ਨ ਅਫ਼ਸਰ ਨੇ ਜਾਣਕਾਰੀ ਦਿੰਦੇ ਕਿਹਾ ਕਿ ਅੱਜ ਕੈਂਪ ਦੇ ਦੌਰਾਨ 25 ਯੂਨਿਟ ਬਲੱਡ ਇਕੱਠਾ ਕੀਤਾ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ