Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਖੂਨਦਾਨ ਸੇਵਾ  ਧਰਮ, ਜਾਤ-ਬਰਾਦਰੀ, ਅਮੀਰੀ-ਗਰੀਬੀ, ਰੰਗ-ਰੂਪ ਤੇ ਰੁਤਬੇ ਦੇ ਫਰਕ ਤੋਂ ਰਹਿਤ ਹੈ-ਗਿਆਨੀ ਸਰਬਜੀਤ ਸਿੰਘ

06 ਨਵੰਬਰ, 2025 06:01 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪ੍ਰਸਿੱਧ ਕਥਾ ਵਾਚਕ ਗਿਆਨੀ ਸਰਬਜੀਤ ਸਿੰਘ ਲੁਧਿਆਣਾ ਜੋ ਕਿ ਖੁਦ ਵੀ ਖੂਨਦਾਨੀ ਹਨ ਖੂਨਦਾਨ ਸੇਵਾ ਨੂੰ ਸਮਰਪਿਤ ਸਥਾਨਕ ਬੀ ਡੀ ਸੀ ਬਲੱਡ ਸੈਂਟਰ ਤੋਂ ਦਿਨ ਰਾਤ ਹੁੰਦੀ ਸੇਵਾ ਨੂੰ ਵੇਖਣ ਲਈ ਸੱਦਭਾਵਨਾ ਤੌਰ ਤੇ ਪਧਾਰੇ । ਇਸ ਮੌਕੇ ਜੀ.ਐਸ.ਤੂਰ, ਜੇ.ਐਸ. ਗਿੱਦਾ,ਮਾਸਟਰ ਨਰਿੰਦਰ ਸਿੰਘ ਭਾਰਟਾ, ਤ੍ਰਲੋਚਨ ਸਿੰਘ ਭਾਰਟਾ ਤੇ ਹਰਮੀਤ ਸਿੰਘ ਜਰਮਨ ਹਾਜਰ ਸਨ। ਮੈਨੇਜਰ ਮਨਮੀਤ ਸਿੰਘ ਤੇ ਟੈਕਨੀਕਲ ਸੁਪਰਵਾਈਜ਼ਰ ਰਾਜਿੰਦਰ ਠਾਕੁਰ ਵਲੋਂ ਭਵਨ ਦੀਆਂ ਵੱਖ ਵੱਖ ਸਾਖਾਂਵਾ ਵਾਰੇ ਗਿਆਨੀ ਜੀ ਨਾਲ੍ਹ  ਜਾਣਕਾਰੀ ਸਾਂਝੀ ਕੀਤੀ ਗਈ। ਉਹਨਾਂ ਨੂੰ ਦੱਸਿਆ ਗਿਆ ਕਿ ਇਸ ਸੰਸਥਾ ਵਲੋਂ ਕਰੀਬ 40 ਸਾਲ  ਤੋਂ   ਕੀਤੇ ਕਾਰਜਾਂ ਦੇ ਫਲਸਰੂਪ ਅੱਜ ਖੂਨਦਾਨ ਪ੍ਰਤੀ ਵਿਸ਼ਾਲ ਜਾਗਰੂਕਤਾ ਇਸ ਪੱਧਰ ਤੱਕ ਫੈਲ ਚੁੱਕੀ ਹੈ ਕਿ ਕਈ ਵਾਰ ਤਾਂ ਇੱਕੋ ਦਿਨ ਇੱਕ ਤੋਂ ਵੱਧ  ਖੂਨਦਾਨ ਕੈਂਪ ਆਯੋਜਿਤ ਕਰਨ ਲਈ ਤਾਰੀਖਾਂ ਤੈਅ ਕਰਨਗੀਆਂ ਔਖੀਆਂ ਹੋ ਜਾਂਦੀਆਂ ਹਨ। ਇਹ ਵੀ ਦੱਸਿਆ ਗਿਆ ਕਿ ਹੁਣ ਇੱਕ ਖੂਨਦਾਨੀ ਚਾਰ ਜਾਨਾਂ ਬਚਾਅ ਸਕਦਾ ਹੈ। ਉਹਨਾਂ ਨਾਲ੍ਹ ਹੋਲ-ਬਲੱਡ ਯੂਨਿਟ ਸੇਵਾ ਤੇ ਬਲੱਡ-ਸੈੱਲਜ਼ ਸੈਪਰੇਟਰ ਯੂਨਿਟ ਸੇਵਾ ਦੇ ਅੰਤਰ ਵਾਰੇ ਜਾਣਕਾਰੀ ਸਾਂਝੀ ਕੀਤੀ ਗਈ। ਗਿਆਨੀ ਸਰਬਜੀਤ ਸਿੰਘ ਵਲੋਂ ਦੱਸਿਆ ਗਿਆ ਕਿ ਗੁਰਬਾਣੀ ਸਾਨੂੰ ਸੇਵਾ-ਭਾਵਨਾ ਨਾਲ੍ਹ ਜੀਉਣ ਦੀ ਪ੍ਰੇਰਨਾ ਕਰਦੀ ਹੈ। ਖੂਨਦਾਨ ਇਹੋ ਸਿਹਾ ਸੇਵਾ-ਖੇਤਰ ਹੈ ਜੋ ਸਾਨੂੰ ਕਿਸੇ ਧਰਮ, ਜਾਤ-ਬਰਾਦਰੀ, ਅਮੀਰੀ-ਗਰੀਬੀ ਰੰਗ-ਰੂਪ ਤੇ ਰੁਤਬੇ ਦਾ ਫਰਕ ਕੀਤੇ ਬਿਨਾਂ ਸੇਵਾ ਦੇ ਅਦਾਨ-ਪ੍ਰਦਾਨ ਨਾਲ੍ਹ ਜੋੜਦਾ ਹੈ। ਉਹਨਾਂ ਨੇ ਸੰਸਥਾ ਦੁਆਰਾ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਪ੍ਰਸੰਸਾ ਕੀਤੀ ਤੇ ਆਪਣੇ ਵਲੋਂ ਸਮੂਹ ਪ੍ਰੇਰਕਾਂ ਤੇ ਖੂਨਦਾਨੀਆਂ ਨੂੰ ਸੁੱਭ ਕਾਮਨਾਵਾਂ ਦਿੱਤੀਆਂ। ਸੰਸਥਾ ਵਲੋਂ ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲ੍ਹਿਆਂ ਨੂੰ ਤੇ ਹਰਮੀਤ ਸਿੰਘ ਜਰਮਨ ਨੂੰ ਸਨਮਾਨਿਤ ਕੀਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ