Monday, August 31, 2026
BREAKING
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਹੜ੍ਹਾਂ 'ਚ ਰੁੜ੍ਹ ਕੇ ਆ ਗਿਆ ਕਰੋੜਾਂ ਦਾ ਖ਼ਜ਼ਾਨਾ ! ਰੈਸਕਿਊ ਟੀਮਾਂ ਨੂੰ ਮਿਲਿਆ ਸੋਨਾ ਹੀ ਸੋਨਾ PM ਮੋਦੀ ਨੇ ਇਰਾਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ! ਜੰਗ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ

31 ਅਗਸਤ, 2026 06:17 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਸਰਕਾਰ ਦੇ ਅਹਿਮ ਖੇਡ ਉਪਰਾਲੇ 'ਖੇਡਾਂ ਵਤਨ ਪੰਜਾਬ ਦੀਆਂ, ਸੀਜ਼ਨ-4' ਨੂੰ ਜ਼ਿਲ੍ਹੇ ਵਿੱਚ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਖਿਡਾਰੀਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਅੱਜ ਇੱਕ ਅਹਿਮ ਕਦਮ ਚੁੱਕਦਿਆਂ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਆਪਣੇ ਦਫ਼ਤਰ ਵਿਖੇ ਖਿਡਾਰੀਆਂ ਦੀ ਭਾਗੀਦਾਰੀ ਅਤੇ ਰਜਿਸਟ੍ਰੇਸ਼ਨ ਸਬੰਧੀ ਸਕੈਨਿੰਗ ਪ੍ਰਕਿਰਿਆ ਲਈ ਤਿਆਰ ਕੀਤੇ ਗਏ ਵਿਸ਼ੇਸ਼ QR ਕੋਡ ਸਕੈਨਰ (ਪੋਸਟਰ) ਦਾ ਰਸਮੀ ਤੌਰ ’ਤੇ ਉਦਘਾਟਨ ਕਰਕੇ ਜਾਰੀ ਕੀਤਾ ਗਿਆ। ਇਸ ਮੌਕੇ ‘ਤੇ ਸਹਾਇਕ ਕਮਿਸ਼ਨਰ (ਜਨਰਲ) ਰਮਨਜੀਤ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ ਅਤੇ ਉਨ੍ਹਾਂ ਵੱਲੋਂ ਵੀ ਸਕੈਨਰ ਦੀ ਪ੍ਰਕਿਰਿਆ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀ ਪੰਜਾਬ ਸਰਕਾਰ ਦਾ ਇੱਕ ਮਹੱਤਵਪੂਰਨ ਖੇਡ ਉਪਰਾਲਾ ਹੈ, ਜਿਸ ਦਾ ਮੁੱਖ ਉਦੇਸ਼ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਵੱਧ ਤੋਂ ਵੱਧ ਜੋੜਨਾ ਅਤੇ ਉਨ੍ਹਾਂ ਨੂੰ ਖੇਡਾਂ ਦੇ ਖੇਤਰ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਉਚਿਤ ਮੰਚ ਪ੍ਰਦਾਨ ਕਰਨਾ ਹੈ। ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਸਕੂਲਾਂ, ਸਿੱਖਿਆ ਵਿਭਾਗ ਨਾਲ ਸਬੰਧਤ ਅਧਿਕਾਰੀਆਂ, ਕੋਚਾਂ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਬੱਚਿਆਂ ਅਤੇ ਖਿਡਾਰੀਆਂ ਦੀ ਖੇਡਾਂ ਵਤਨ ਪੰਜਾਬ ਦੀ ਸੀਜ਼ਨ-4 ਵਿੱਚ ਭਾਗੀਦਾਰੀ ਯਕੀਨੀ ਬਣਾਈ ਜਾਵੇ ਅਤੇ ਇਸ ਸਬੰਧੀ ਹਰ ਸੰਭਵ ਸਹਿਯੋਗ ਪ੍ਰਦਾਨ ਕੀਤਾ ਜਾਵੇ।

  ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ, ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨਾ ਅਤੇ ਵੱਧ ਤੋਂ ਵੱਧ ਖਿਡਾਰੀਆਂ ਨੂੰ ਖੇਡ ਮੈਦਾਨ ਨਾਲ ਜੋੜਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਇਸ ਲਈ ਸਮੂਹ ਸਬੰਧਤ ਅਧਿਕਾਰੀ ਅਤੇ ਸੰਸਥਾਵਾਂ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣ। ਇਸ ਮੌਕੇ ਸਬੰਧਤ ਅਧਿਕਾਰੀਆਂ ਵੱਲੋਂ ਖੇਡਾਂ ਵਤਨ ਪੰਜਾਬ ਦੀ ਸੀਜ਼ਨ-4 ਵਿੱਚ ਵੱਧ ਤੋਂ ਵੱਧ ਖਿਡਾਰੀਆਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ

ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ

ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ

ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ

ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ

ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ

ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ

ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ

ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ

ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ

ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ

ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵੱਲੋਂ 30 ਵਿਧਾਨ ਸਭਾ ਹਲਕਿਆਂ ਲਈ ਪਹਿਲੀ ਸੂਚੀ ਜਾਰੀ

ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵੱਲੋਂ 30 ਵਿਧਾਨ ਸਭਾ ਹਲਕਿਆਂ ਲਈ ਪਹਿਲੀ ਸੂਚੀ ਜਾਰੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੀ ਸੂਚੀ ਜਾਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੀ ਸੂਚੀ ਜਾਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ

ਫਿਰੋਜ਼ਪੁਰ 'ਚ BSF ਦੀ ਵੱਡੀ ਕਾਰਵਾਈ! ਸਰਹੱਦ ਪਾਰੋਂ ਭੇਜੀ ਕਰੋੜਾਂ ਦੀ ਹੈਰੋਇਨ ਫੜੀ, ਇਕ ਤਸਕਰ ਗ੍ਰਿਫ਼ਤਾਰ

ਫਿਰੋਜ਼ਪੁਰ 'ਚ BSF ਦੀ ਵੱਡੀ ਕਾਰਵਾਈ! ਸਰਹੱਦ ਪਾਰੋਂ ਭੇਜੀ ਕਰੋੜਾਂ ਦੀ ਹੈਰੋਇਨ ਫੜੀ, ਇਕ ਤਸਕਰ ਗ੍ਰਿਫ਼ਤਾਰ