Thursday, September 17, 2026
BREAKING
ਕਾਂਗਰਸ 'ਚ ਜਾਣ ਦੀ ਚਰਚਾ ਵਿਚਾਲੇ ਸੁਨੀਲ ਜਾਖੜ ਨੇ ਤੋੜੀ ਚੁੱਪੀ, ਪੜ੍ਹੋ ਕੀ ਦਿੱਤਾ ਬਿਆਨ ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ UAE 'ਚ ਵੀ ਚੜ੍ਹਿਆ PM ਮੋਦੀ ਦੇ ਜਨਮਦਿਨ ਦਾ ਰੰਗ ! ਖ਼ੂਬਸੂਰਤ ਰੌਸ਼ਨੀਆਂ ਨਾਲ ਸਜਾਇਆ ਗਿਆ ਬੁਰਜ ਖ਼ਲੀਫ਼ਾ PM ਮੋਦੀ ਦੇ ਜਨਮ ਦਿਨ 'ਤੇ ਤਰੁਣ ਚੁੱਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ PM ਮੋਦੀ ਦੇ ਜਨਮਦਿਨ ਮੌਕੇ ਖੰਨਾ 'ਚ ਲੱਗਿਆ ਮੁਫ਼ਤ ਮੈਡੀਕਲ ਅਤੇ ਬਲੱਡ ਚੈੱਕਅਪ ਕੈਂਪ ਪੰਜਾਬ 'ਚ ਨਸ਼ਿਆਂ ਦੇ ਮੁੱਦੇ 'ਤੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, ਪੜ੍ਹੋ ਕੀ ਬੋਲੇ ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ! ਠੇਕੇ 'ਤੇ ਖੜ੍ਹੇ ਗਾਹਕਾਂ ਦੇ ਪੈਰਾਂ 'ਚ ਡਿੱਗੀ ਬੰਬਨੁਮਾ ਚੀਜ਼ ਤਿਉਹਾਰਾਂ ਤੋਂ ਪਹਿਲਾਂ ਰਾਹਤ ਦੇਣ ਦੀ ਤਿਆਰੀ 'ਚ ਸਰਕਾਰ, ਖੁਰਾਕੀ ਤੇਲ 'ਤੇ ਲੈ ਸਕਦੀ ਹੈ ਵੱਡਾ ਫ਼ੈਸਲਾ ਕੇਂਦਰੀ ਮੰਤਰੀਆਂ ਦੀ ‘ਚਿੰਤਨ ਬੈਠਕ’ ਅਸਲ ’ਚ ‘ਚਿੰਤਾ ਬੈਠਕ’ ਹੈ : ਜੈਰਾਮ ਰਮੇਸ਼ ਦਿਸ਼ਾ ਸਲਿਆਨ ਦੇ ਪਿਤਾ ਨੇ ਆਦਿੱਤਿਆ ਠਾਕਰੇ ਤੇ ਅਨਿਲ ਦੇਸ਼ਮੁਖ ਨੂੰ ਭੇਜਿਆ 500 ਕਰੋੜ ਰੁਪਏ ਦਾ ਮਾਣਹਾਨੀ ਨੋਟਿਸ

ਪੰਜਾਬ

ਖੇਡਾਂ ਵਤਨ ਪੰਜਾਬ ਦੀਆਂ 2026-27 ' ਸੀਜਨ-4 ਬਲਾਕ ਪੱਧਰੀ ਖੇਡਾਂ ਦੇ ਤਹਿਤ ਆਰ.ਕੇ.ਆਰੀਆ ਕਾਲਜ ਵਿਖੇ ਕਰਵਾਏ ਗਏ ਕ੍ਰਿਕਟ ਮੁਕਾਬਲੇ ।

17 ਸਤੰਬਰ, 2026 06:21 PM

ਮਨੋਰੰਜਨ ਕਾਲੀਆ
ਸ਼ਹੀਦ ਭਗਤ ਸਿੰਘ ਨਗਰ: ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2026-27 ਸੀਜਨ-4 ਦੇ ਬਲਾਕ ਪੱਧਰੀ ਖੇਡਾਂ ਕ੍ਰਿਕਟ ਖੇਡ ਦੇ ਮੁਕਾਬਲੇ ਆਰ.ਕੇ.ਆਰੀਆ ਕਾਲਜ ਨਵਾਂ ਸ਼ਹਿਰ ਵਿਖੇ ਕਰਵਾਏ ਗਏ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸ੍ਰੀਮਤੀ ਵੰਦਨਾ ਚੌਹਾਨ ਜਿਲ੍ਹਾ ਖੇਡ ਅਫਸਰ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਇਹਨਾਂ ਕ੍ਰਿਕਟ ਖੇਡ ਮੁਕਾਬਲਿਆਂ ਵਿੱਚ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਸ੍ਰੀ ਵਿਨੋਦ ਕੁਮਾਰ ਪ੍ਰਧਾਨ ਆਰੀਆ ਸਮਾਜ, ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਸ਼੍ਰੀ ਪਰਵੀਨ ਸਰੀਨ, ਅਕਸ਼ੇ ਤੇਜਪਾਲ ਸਿੰਘ ਜੁਆਂਇੰਟ ਸਕੱਤਰ ਵਿਸ਼ੇਸ਼ ਤੌਰ ਪੰਹੁਚੇ ਅਤੇ ਵੱਖ-ਵੱਖ ਉਮਰ ਵਰਗ ਕ੍ਰਿਕਟ ਮੁਕਾਬਲਿਆਂ ਦੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਗਈ ਇਹਨਾਂ ਖੇਡ ਮੁਕਾਬਲਿਆਂ ਵਿੱਚ ਅੰਪਾਇਰਾਂ ਦੀ ਭੂਮਿਕਾ ਜਤਿਨ, ਸ਼ਲਿੰਦਰ, ਆਦਰਸ਼ ਅਤੇ ਮੋਹਿਤ ਕੁਮਾਰ ਨੇ ਬਾਖੂਭੀ ਨਿਭਾਈ।

ਡਿਪਟੀ ਕਮਿਸ਼ਨਰ ਸ੍ਰ. ਗੁਲਪ੍ਰੀਤ ਸਿੰਘ ਔਲਖ ਸ਼ਹੀਦ ਭਗਤ ਸਿੰਘ ਨਗਰ ਅਤੇ ਜਿਲ੍ਹਾ ਖੇਡ ਅਫਸਰ ਵਲੋਂ ਬਲਾਕ ਪੱਧਰੀ ਕ੍ਰਿਕਟ ਮੁਕਾਬਲੇ ਕਰਵਾਉਣ ਲਈ ਆਰ.ਕੇ ਆਰੀਆ ਕਾਲਜ ਨਵਾਂ ਸ਼ਹਿਰ ਦੀ ਪੂਰੀ ਮੈਨਜਮੈਂਟ ਕਮੇਟੀ ਦਾ, ਪ੍ਰਬੰਧਕੀ ਸਟਾਫ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਜਿਹਨਾਂ ਨੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਨੂੰ ਵਧੀਆ ਤਰੀਕੇ ਨਾਲ ਨੇਪਰੇ ਚਾੜਨ ਵਿੱਚ ਪੂਰਾ ਸਹਿਯੋਗ ਦਿੱਤਾ ਇਹਨਾਂ ਖੇਡ ਮੁਕਾਬਲਿਆਂ ਦੋਰਾਨ ਵੱਡੀ ਗਿਣਤੀ ਵਿੱਚ ਖਿਡਾਰੀ/ਬੱਚੇ ਹਾਜਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਕਾਂਗਰਸ 'ਚ ਜਾਣ ਦੀ ਚਰਚਾ ਵਿਚਾਲੇ ਸੁਨੀਲ ਜਾਖੜ ਨੇ ਤੋੜੀ ਚੁੱਪੀ, ਪੜ੍ਹੋ ਕੀ ਦਿੱਤਾ ਬਿਆਨ

ਕਾਂਗਰਸ 'ਚ ਜਾਣ ਦੀ ਚਰਚਾ ਵਿਚਾਲੇ ਸੁਨੀਲ ਜਾਖੜ ਨੇ ਤੋੜੀ ਚੁੱਪੀ, ਪੜ੍ਹੋ ਕੀ ਦਿੱਤਾ ਬਿਆਨ

ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

PM ਮੋਦੀ ਦੇ ਜਨਮ ਦਿਨ 'ਤੇ ਤਰੁਣ ਚੁੱਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

PM ਮੋਦੀ ਦੇ ਜਨਮ ਦਿਨ 'ਤੇ ਤਰੁਣ ਚੁੱਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

PM ਮੋਦੀ ਦੇ ਜਨਮਦਿਨ ਮੌਕੇ ਖੰਨਾ 'ਚ ਲੱਗਿਆ ਮੁਫ਼ਤ ਮੈਡੀਕਲ ਅਤੇ ਬਲੱਡ ਚੈੱਕਅਪ ਕੈਂਪ

PM ਮੋਦੀ ਦੇ ਜਨਮਦਿਨ ਮੌਕੇ ਖੰਨਾ 'ਚ ਲੱਗਿਆ ਮੁਫ਼ਤ ਮੈਡੀਕਲ ਅਤੇ ਬਲੱਡ ਚੈੱਕਅਪ ਕੈਂਪ

ਪੰਜਾਬ 'ਚ ਨਸ਼ਿਆਂ ਦੇ ਮੁੱਦੇ 'ਤੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, ਪੜ੍ਹੋ ਕੀ ਬੋਲੇ

ਪੰਜਾਬ 'ਚ ਨਸ਼ਿਆਂ ਦੇ ਮੁੱਦੇ 'ਤੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, ਪੜ੍ਹੋ ਕੀ ਬੋਲੇ

ਪਿੰਡ ਕੋਟ ਰਾਂਝਾ ਵਿਖੇ ਡੇਂਗੂ ਸਰਵੇ, ਲੋਕਾਂ ਨੂੰ ਮੱਛਰਾਂ ਦੀ ਪੈਦਾਵਾਰ ਰੋਕਣ ਲਈ ਕੀਤਾ ਜਾਗਰੂਕ

ਪਿੰਡ ਕੋਟ ਰਾਂਝਾ ਵਿਖੇ ਡੇਂਗੂ ਸਰਵੇ, ਲੋਕਾਂ ਨੂੰ ਮੱਛਰਾਂ ਦੀ ਪੈਦਾਵਾਰ ਰੋਕਣ ਲਈ ਕੀਤਾ ਜਾਗਰੂਕ

ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ ਪੀ.ਸੀ.ਓ.ਡੀ., ਪੀ.ਸੀ.ਓ.ਐਸ., ਟੀ.ਬੀ. ਅਤੇ ਤੰਬਾਕੂ ਦੀ ਦੁਰਵਰਤੋਂ ਸਬੰਧੀ ਐਕਸਟੈਂਸ਼ਨ ਲੈਕਚਰ

ਬੀ.ਐਲ.ਐਮ. ਗਰਲਜ਼ ਕਾਲਜ, ਨਵਾਂਸ਼ਹਿਰ ਵਿਖੇ ਪੀ.ਸੀ.ਓ.ਡੀ., ਪੀ.ਸੀ.ਓ.ਐਸ., ਟੀ.ਬੀ. ਅਤੇ ਤੰਬਾਕੂ ਦੀ ਦੁਰਵਰਤੋਂ ਸਬੰਧੀ ਐਕਸਟੈਂਸ਼ਨ ਲੈਕਚਰ

ਪਰਮਿੰਦਰ ਸਿੰਘ ਗੋਲਡੀ ਵੱਲੋਂ ਵਾਰਡ ਨੰਬਰ 13, 14 ਅਤੇ ਰਾਮ ਬਾਗ ਰੋਡ ’ਤੇ ਕਰੀਬ 73 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਪਰਮਿੰਦਰ ਸਿੰਘ ਗੋਲਡੀ ਵੱਲੋਂ ਵਾਰਡ ਨੰਬਰ 13, 14 ਅਤੇ ਰਾਮ ਬਾਗ ਰੋਡ ’ਤੇ ਕਰੀਬ 73 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਯੂ.ਪੀ.ਆਈ. (UPI) ਡਿਜੀਟਲ ਭੁਗਤਾਨ ਸੰਬੰਧੀ ਚਾਰਜ ਅਤੇ ਵਾਧੂ ਵਿੱਤੀ ਬੋਝ ਦੇ ਖਿਲਾਫ ਰਿਟੇਲ ਕਰਿਆਨਾ ਵਪਾਰੀਆਂ ਦਾ ਸਖ਼ਤ ਵਿਰੋਧ

ਯੂ.ਪੀ.ਆਈ. (UPI) ਡਿਜੀਟਲ ਭੁਗਤਾਨ ਸੰਬੰਧੀ ਚਾਰਜ ਅਤੇ ਵਾਧੂ ਵਿੱਤੀ ਬੋਝ ਦੇ ਖਿਲਾਫ ਰਿਟੇਲ ਕਰਿਆਨਾ ਵਪਾਰੀਆਂ ਦਾ ਸਖ਼ਤ ਵਿਰੋਧ

ਸ਼ਿਵ ਸ਼ਕਤੀ ਕਲੱਬ ਖਰੜ ਵੱਲੋਂ 34ਵੇਂ ਭਗਵਤੀ ਜਾਗਰਣ ਦਾ ਪੋਸਟਰ ਹਰਸਿਮਰਨ ਸਿੰਘ ਬਾਬਾ ਸੰਧੂ ਵੱਲੋਂ ਕੀਤਾ ਰਿਲੀਜ਼ ।

ਸ਼ਿਵ ਸ਼ਕਤੀ ਕਲੱਬ ਖਰੜ ਵੱਲੋਂ 34ਵੇਂ ਭਗਵਤੀ ਜਾਗਰਣ ਦਾ ਪੋਸਟਰ ਹਰਸਿਮਰਨ ਸਿੰਘ ਬਾਬਾ ਸੰਧੂ ਵੱਲੋਂ ਕੀਤਾ ਰਿਲੀਜ਼ ।