Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

ਖੋਲ੍ਹੇ ਜਾਣਗੇ ਸੁਖਨਾ ਝੀਲ ਦੇ ਫਲੱਡ ਗੇਟ! ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਿਆ ਪਾਣੀ

02 ਜੁਲਾਈ, 2025 04:58 PM

ਚੰਡੀਗੜ੍ਹ : ਚੰਡੀਗੜ੍ਹ 'ਚ ਸੋਮਵਾਰ ਨੂੰ ਪਏ ਭਾਰੀ ਮੀਂਹ ਕਾਰਨ ਸੁਖਨਾ ਝੀਲ ਦੇ ਪਾਣੀ ਦਾ ਪੱਧਰ 1158.5 ਫੁੱਟ ਤੱਕ ਪਹੁੰਚ ਗਿਆ ਸੀ, ਜਦੋਂ ਕਿ ਖ਼ਤਰੇ ਦਾ ਨਿਸ਼ਾਨ 1163 ਫੁੱਟ ਹੈ ਅਤੇ ਇਸ ਵੇਲੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ 4.5 ਫੁੱਟ ਘੱਟ ਹੈ। ਅਧਿਕਾਰੀਆਂ ਦੇ ਮੁਤਾਬਕ ਪਿਛਲੇ ਦਿਨ ਪਏ ਮੀਂਹ ਕਾਰਨ ਝੀਲ ਦੇ ਪਾਣੀ ਦਾ ਪੱਧਰ ਕਰੀਬ ਇਕ ਫੁੱਟ ਵੱਧ ਗਿਆ ਹੈ। ਫਿਲਹਾਲ ਯੂ. ਟੀ. ਇੰਜੀਨੀਅਰਿੰਗ ਵਿਭਾਗ ਨੇ ਝੀਲ ਦੀ ਨਿਗਰਾਨੀ ਲਈ 24 ਘੰਟੇ ਚੱਲਣ ਵਾਲਾ ਕੰਟਰੋਲ ਰੂਮ ਸ਼ੁਰੂ ਕਰ ਦਿੱਤਾ ਹੈ ਅਤੇ ਸੀ. ਸੀ. ਟੀ. ਵੀ. ਕੈਮਰੇ ਵੀ ਲਾਏ ਗਏ ਹਨ।

ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਜੇਕਰ ਝੀਲ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰਦਾ ਹੈ ਤਾਂ ਝੀਲ ਦੇ ਹੜ੍ਹ ਵਾਲੇ ਗੇਟ ਖੋਲ੍ਹ ਦਿੱਤੇ ਜਾਣਗੇ ਅਤੇ ਸੁਖਨਾ ਚੋਅ 'ਚ ਪਾਣੀ ਛੱਡਿਆ ਜਾਵੇਗਾ ਤਾਂ ਜੋ ਸ਼ਹਿਰ 'ਚ ਹੜ੍ਹ ਦੇ ਹਾਲਾਤ ਨਾ ਬਣਨ। ਇਹ ਵੀ ਦੱਸਣਾ ਬਣਦਾ ਹੈ ਕਿ ਭਿਆਨਕ ਗਰਮੀ ਅਤੇ ਤੇਜ਼ ਧੁੱਪ ਕਾਰਨ ਝੀਲ ਦੇ ਪਾਣੀ ਦਾ ਪੱਧਰ 14 ਜੂਨ ਨੂੰ ਘੱਟ ਕੇ 1156.5 ਫੁੱਟ ਰਹਿ ਗਿਆ ਸੀ, ਜੋ 15 ਮਈ ਨੂੰ ਦਰਜ 1157 ਫੁੱਟ ਤੋਂ ਵੀ ਹੇਠਾਂ ਸੀ।

ਫਿਲਹਾਲ ਅੱਜ ਪੂਰੇ ਸ਼ਹਿਰ 'ਚ ਤੇਜ਼ ਧੁੱਪ ਨਿਕਲੀ ਹੋਈ ਹੈ ਅਤੇ ਬੱਦਲਵਾਈ ਵਾਲਾ ਮੌਸਮ ਵੀ ਚਲਾ ਗਿਆ ਹੈ। ਇਸ ਤੋਂ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਜੇਕਰ ਇੰਝ ਹੀ ਧੁੱਪ ਨਿਕਲਦੀ ਰਹੀ ਅਤੇ ਮੀਂਹ ਨਾ ਪਾਇਆ ਤਾਂ ਸ਼ਾਇਦ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਕੁੱਝ ਘੱਟ ਜਾਵੇਗਾ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਪਾਣੀ ਦਾ ਪੱਧਰ ਖ਼ਤਰ ਦੇ ਨਿਸ਼ਾਨ 'ਤੇ ਵੀ ਪਹੁੰਚ ਜਾਂਦਾ ਹੈ ਤਾਂ ਵੀ ਵਾਧੂ ਪਾਣੀ ਸੁਖਨਾ ਚੋਅ 'ਚ ਸੁੱਟ ਦਿੱਤਾ ਜਾਵੇਗਾ ਤਾਂ ਜੋ ਸ਼ਹਿਰ ਵਾਸੀਆਂ ਨੂੰ ਹੜ੍ਹ ਵਰਗੇ ਹਾਲਾਤ ਦਾ ਸਾਹਮਣਾ ਨਾ ਕਰਨਾ ਪਵੇ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ