Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਖੰਨਾ ਦੀ ਜਾਮਾ ਮਸਜਿਦ 'ਚ ਅਦਾ ਕੀਤੀ ਗਈ ਈਦ ਦੀ ਨਮਾਜ, ਲੋਕਾਂ ਨੇ ਦਿੱਤਾ ਅਮਨ ਅਤੇ ਭਾਈਚਾਰੇ ਦਾ ਸੰਦੇਸ਼

28 ਮਈ, 2026 05:35 PM

ਖੰਨਾ : ਅੱਜ ਪੂਰੇ ਸੰਸਾਰ ਵਿਚ ਈਦ-ਉਲ-ਅਜ਼ਹਾ (ਬਕਰੀਦ) ਦਾ ਤਿਉਹਾਰ ਬੜੀ ਹੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਹ ਤਿਉਹਾਰ ਪੂਰੇ 3 ਦਿਨ ਚੱਲਦਾ ਹੈ। ਇਸ ਦਿਨ ਮੁਸਲਿਮ ਭਾਈਚਾਰੇ ਦੇ ਲੋਕ ਸਵੇਰੇ ਮਸਜਿਦ ਵਿਚ ਜਾਕੇ ਨਮਾਜ ਅਦਾ ਕਰਦੇ ਹਨ ਅਤੇ ਨਮਾਜ ਤੋਂ ਬਾਅਦ ਆਪਣੇ ਘਰਾਂ ਵਿਚ ਕੁਰਬਾਨੀ ਕਰਦੇ ਹਨ। ਇਸ ਦੇ ਚੱਲਦੇ ਅੱਜ ਖੰਨਾ ਦੀ ਜਾਮਾ ਮਸਜਿਦ ਵਿਚ ਵੀ ਮੁਸਲਿਮ ਭਾਈਚਾਰੇ ਦੇ ਲੋਕ ਨੇ ਈਦ ਉਲ ਅਜਹਾ ਦੀ ਨਮਾਜ ਅਦਾ ਕੀਤੀ ਅਤੇ ਨਮਾਜ ਪੜਨ ਤੋਂ ਬਾਅਦ ਵਿਚ ਮਸਜਿਦ ਦੇ ਵਿਚ ਮੌਲਵੀ ਮੁਹੰਮਦ ਹੁਸੈਨ-ਸਾਰੇ ਨਿਮਾਜ਼ੀਆਂ ਨੂੰ ਖੁਟਬਾ ਪੜ੍ਹ ਕੇ ਸੁਣਾਇਆ ਅਤੇ ਬਾਦ ਵਿਚ ਇਕ ਦੂਜੇ ਦੇ ਗਲੇ ਮਿਲਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ।

ਇਸ ਮੌਕੇ ਮਸਜਿਦ ਦੇ ਮੌਲਵੀ ਮੁਹੰਮਦ ਹੁਸੈਨ ਨੇ ਦੱਸਿਆ ਕਿ ਹਜ਼ਰਤ ਇਬਰਾਹੀਮ ਅਲੈਹਿਸਸਲਾਮ ਨੂੰ ਸੁਪਨਾ ਆਇਆ ਸੀ ਕਿ ਉਹ ਅੱਲਾਹ ਦੀ ਰਜ਼ਾ ਲਈ ਆਪਣੇ ਪੁੱਤਰ ਹਜ਼ਰਤ ਇਸਮਾਈਲ ਅਲੈਹਿਸਸਲਾਮ ਦੀ ਕੁਰਬਾਨੀ ਦੇ ਰਹੇ ਹਨ। ਜਦੋਂ ਹਜ਼ਰਤ ਇਬਰਾਹੀਮ ਨੇ ਇਹ ਗੱਲ ਆਪਣੇ ਪੁੱਤਰ ਇਸਮਾਈਲ ਨੂੰ ਦੱਸੀ ਤਾਂ ਇਸਮਾਈਲ ਨੇ ਕਿਹਾ ਕਿ “ਪਿਤਾ ਜੀ, ਜੇ ਅੱਲਾਹ ਤਆਲਾ ਦੀ ਰਜ਼ਾ ਲਈ ਮੇਰੀ ਕੁਰਬਾਨੀ ਦੇਣੀ ਪਵੇ ਤਾਂ ਇਸ ਤੋਂ ਵੱਡੀ ਖੁਸ਼ੀ ਮੇਰੇ ਲਈ ਹੋਰ ਕੀ ਹੋ ਸਕਦੀ ਹੈ।

ਉਨ੍ਹਾਂ ਕਿਹਾ ਕਿ ਇਸੇ ਯਾਦ ਵਿਚ ਪੂਰੀ ਦੁਨੀਆ ਦੇ ਮੁਸਲਿਮ ਭਾਈਚਾਰੇ ਵੱਲੋਂ ਬਕਰਾ ਈਦ ਮੌਕੇ ਕੁਰਬਾਨੀ ਕੀਤੀ ਜਾਂਦੀ ਹੈ ਅਤੇ ਅੱਲਾਹ ਦਾ ਹੁਕਮ ਮੰਨਿਆ ਜਾਂਦਾ ਹੈ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਆਪਸੀ ਭਾਈਚਾਰਾ, ਪਿਆਰ ਅਤੇ ਅਮਨ ਬਣਾਈ ਰੱਖਣ ਦੀ ਅਪੀਲ ਵੀ ਕੀਤੀ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ