Tuesday, August 04, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਖੱਤਰੀ ਸਭਾ ਖਰੜ ਵੱਲੋਂ ਰਾਮਬਾਗ ਕਮੇਟੀ ਨੂੰ ਭੇਂਟ ਕੀਤਾ ਗਿਆ ਮੋਰਚਰੀ ਫਰਿੱਜ

19 ਜੁਲਾਈ, 2025 10:33 PM

ਪ੍ਰੀਤ ਪੱਤੀ
ਖਰੜ ; ਖੱਤਰੀ ਸਭਾ ਖਰੜ ਹਮੇਸ਼ਾ ਹੀ ਸਮਾਜਿਕ ਅਤੇ ਲੋਕ ਭਲਾਈ ਕੰਮਾਂ ਦੇ ਵਿੱਚ ਵੱਧ ਚੜ ਕੇ ਹਿੱਸਾ ਲੈਂਦੀ ਹੈ। ਅੱਜ ਖੱਤਰੀ ਸਭਾ ਖਰੜ ਵੱਲੋਂ ਰਾਮਬਾਗ ਕਮੇਟੀ ਨੂੰ ਮੋਰਚਰੀ ਫਰਿਜ ਭੇਂਟ ਕੀਤਾ ਗਿਆ। ਇਸ ਸਬੰਧੀ ਗੱਲ ਕਰਦਿਆਂ ਖੱਤਰੀ ਸਭਾ ਦੇ ਅਹੁਦੇਦਾਰਾਂ ਵੱਲੋਂ ਦੱਸਿਆ ਗਿਆ ਕਿ ਖਰੜ ਸ਼ਹਿਰ ਦੀ ਆਬਾਦੀ ਦਿਨ ਪ੍ਰਤੀ ਦਿਨ ਬਹੁਤ ਵੱਧਦੀ ਜਾ ਰਹੀ ਹੈ, ਇਸ ਗੱਲ ਨੂੰ ਮੱਦੇਨਜ਼ਰ ਰੱਖਦੇ ਹੋਏ ਖੱਤਰੀ ਸਭਾ ਖਰੜ ਨੇ ਰਾਮਬਾਗ ਕਮੇਟੀ ਨੂੰ ਮੋਰਚਰੀ ਫ੍ਰਿਜ ਦੇਣ ਦਾ ਫੈਸਲਾ ਲਿਆ ਸੀ, ਜਿਸ ਵਿੱਚ ਖੱਤਰੀ ਸਭਾ ਖਰੜ ਅਤੇ ਸ਼ਹਿਰ ਦੇ ਦਾਨੀ ਸੱਜਣਾਂ ਨੇ ਆਪਣਾ ਸਹਿਯੋਗ ਪਾਇਆ। ਅੱਜ ਖੱਤਰੀ ਸਭਾ ਖਰੜ ਵੱਲੋਂ ਐਸਡੀਐਮ ਖਰੜ ਦੀਵਿਆ ਪੀ. ਦੀ ਮੌਜੂਦਗੀ ਵਿੱਚ ਇਹ ਮੋਰਚਰੀ ਫਰਿਜ ਰਾਮਬਾਗ ਕਮੇਟੀ ਨੂੰ ਸੌਂਪ ਦਿੱਤਾ ਗਿਆ ਹੈ। ਖੱਤਰੀ ਸਭਾ ਵੱਲੋਂ ਇਹ ਵੀ ਕਿਹਾ ਗਿਆ ਕਿ ਅੱਗੇ ਵੀ ਉਹ ਇਸ ਤਰ੍ਹਾਂ ਦੇ ਲੋਕ ਭਲਾਈ ਦੇ ਕੰਮਾਂ ਵਿੱਚ ਵੱਧ ਚੜ ਕੇ ਹਿੱਸਾ ਲੈਂਦੇ ਰਹਿਣਗੇ। ਇਸ ਮੌਕੇ ਬੋਲਦੇ ਹੋਏ ਐਸਡੀਐਮ ਮੈਡਮ ਦੀਵਿਆ ਪੀ. ਨੇ ਕਿਹਾ ਕਿ ਖੱਤਰੀ ਸਭਾ ਵੱਲੋਂ ਕੀਤਾ ਗਿਆ ਇਹ ਕੰਮ ਬਹੁਤ ਹੀ ਪ੍ਰਸ਼ੰਸਾ ਯੋਗ ਹੈ ਅਤੇ ਹੋਰ ਲੋਕਾਂ ਨੂੰ ਵੀ ਇਸੇ ਤਰ੍ਹਾਂ ਲੋਕ ਭਲਾਈ ਦੇ ਕੰਮ ਕਰਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਖੱਤਰੀ ਸਭਾ ਵੱਲੋਂ ਪ੍ਰਧਾਨ ਵਿਨੋਦ ਕਪੂਰ, ਜਨਰਲ ਸੈਕਟਰੀ ਵਿਕਾਸ ਚੱਢਾ, ਵਾਈਸ ਪ੍ਰੈਸੀਡੈਂਟ ਰਨਵਿੰਦ ਖੰਨਾ, ਪ੍ਰੋਜੈਕਟ ਚੇਅਰਮੈਨ ਪੰਕਜ ਚੱਢਾ, ਖੱਤਰੀ ਸਭਾ ਦੀ ਗਵਰਨਿੰਗ ਬੋਡੀ ਦੇ ਮੈਂਬਰ, ਮੈਡਮ ਲਖਵਿੰਦਰ ਕੌਰ ਗਰਚਾ, ਰਜਿੰਦਰ ਜੈਨ, ਰਾਮਬਾਗ ਕਮੇਟੀ ਮੈਂਬਰ, ਮੌਜੂਦਾ ਨਗਰ ਕੌਂਸਲਰ ਅਤੇ ਸਾਬਕਾ ਨਗਰ ਕੌਂਸਲਰ, ਵੱਖ-ਵੱਖ ਪਾਰਟੀਆਂ ਦੇ ਨੁਮਾਇੰਦੇ, ਸਮਾਜ ਸੇਵੀ ਅਤੇ ਸ਼ਹਿਰ ਦੇ ਪਤਵੰਤੇ ਸੱਜਣ ਹਾਜ਼ਰ ਸਨ। ਇਸ ਮੌਕੇ ਖੱਤਰੀ ਸਭਾ ਵੱਲੋਂ ਐਸਡੀਐਮ ਮੈਡਮ ਦੀਵਿਆ ਪੀ. ਅਤੇ ਆਏ ਹੋਏ ਸਾਰੇ ਹੀ ਲੋਕਾਂ ਦਾ ਧੰਨਵਾਦ ਕੀਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ