Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਗਜ਼ਟਿਡ ਐਂਡ ਨਾਨ ਗਜ਼ਟਿਡ ਐ ਸੀ ਬੀ ਸੀ ਫੈਡਰੇਸ਼ਨ ਵਲੋ  ਐਸ ਸੀ ਕਮਿਸ਼ਨ ਅਤੇ ਮੁੱਖ ਮੰਤਰੀ ਦੇ ਨਾਮ ਦਿੱਤਾ ਮੰਗ ਪੱਤਰ

27 ਨਵੰਬਰ, 2025 03:41 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਗਜ਼ਟਿਡ ਐਂਡ ਨਾਨ ਗਜ਼ਟਿਡ ਐ ਸੀ ਬੀ ਸੀ ਵੈਲਫੇਅਰ ਫੈਡਰੇਸ਼ਨ ਪੰਜਾਬ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੂਹ ਸਾਥੀਆਂ ਵੱਲੋਂ  ਜਥੇਬੰਦੀ ਦੇ ਫੈਸਲੇ ਦੇ ਅਨੁਸਾਰ ਸੰਵਿਧਾਨ ਦਿਵਸ ਤੇ ਐਸੀ ਸੀ ਕਮਿਸ਼ਨ ਆਫ ਪੰਜਾਬ ,ਸਰਦਾਰ ਜਸਬੀਰ ਸਿੰਘ ਗੜੀ, ਮੁੱਖ ਮੰਤਰੀ ਪੰਜਾਬ ਦੇ ਨਾਮ ਤੇ ਡੀਸੀ ਨਵਾਂ ਸ਼ਹਿਰ ਨੂੰ ਫੈਡਰੇਸ਼ਨ ਦੇ ਜਿਲਾ ਚੇਅਰਮੈਨ ਸ੍ਰੀ ਅਮਰਜੀਤ ਖਟਕੜ ਸਾਬਕਾ ਉਂਪਜਲਾ ਸਿੱਖਿਆ ਅਫਸਰ ਅਤੇ ਰਵਿੰਦਰ ਲਾਲੀ ਜ਼ਿਲ੍ਹਾ ਪ੍ਰਧਾਨ ਡਾਕਟਰ ਅੰਬੇਡਕਰ ਮਿਸ਼ਨ ਕਲੱਬ ,ਸ੍ਰੀ ਬੂਟਾ ਲਾਲ ਜਨਰਲ ਸਕੱਤਰ ਦੀ ਅਗਵਾਈ ਦੇ ਵਿੱਚ ਡਿਪਟੀ ਕਮਿਸ਼ਨਰ ਜਿਲਾ ਸ਼ਹੀਦ ਭਗਤ ਸਿੰਘ ਰਾਹੀਂ ਮੰਗ ਪੱਤਰ ਦਿੱਤਾ ਗਿਆ । ਮੰਗ ਪੱਤਰ ਵਿੱਚ ਜੋਇੰਟ ਐਕਸ਼ਨ ਕਮੇਟੀ ਜਿਸ ਵਿੱਚ 27 ਦਲਿਤ ਵਰਗ ਦੀਆਂ ਜਥੇਬੰਦੀਆਂ ਸ਼ਮੂਲਤ ਹਨ ਸਰਕਾਰ ਨੂੰ ਇਹ ਯਾਦ ਦੁਾਇਆ ਗਿਆ ਕਿ ਆਪ ਦੁਆਰਾ ਵੋਟਾਂ ਦੌਰਾਨ ਕੀਤੇ ਗਏ ਵਾਅਦੇ ਦਲ ਸਮਾਜ ਨਾਲ ਕੋਈ ਵੀ ਪੂਰਾ ਨਹੀਂ ਕੀਤਾ ਗਿਆ ਜਿਸ ਵਿੱਚ ਮਨਰੇਗਾ ਕਾਮਿਆ ਦੇ ਕੰਮ ਦੇ ਘੰਟਿਆਂ ਨੂੰ ਵਧਾਉਣ ਸਬੰਧੀ ਦਲਤ ਮੁਲਾਜ਼ਮਾਂ ਦਾ ਬੈਕਲੋਗ ਪੂਰਾ ਕਰਨ ਸਬੰਧੀ ਅਤੇ 85ਵੀਂ ਸੋਧ ਦੇ ਅਨੁਸਾਰ ਸਨਿਆਰਤਾ ਦਾ ਸੂਚੀਆਂ ਤਿਆਰ ਕਰਨਾ। ਵਿਦਿਆਰਥੀਆਂ ਦੇ ਵਜੀਫੇ ਸਮੇਂ ਵਿੱਚ ਜਾਰੀ ਕਰਨਾ ਅਤੇ ਹਰੇਕ ਵਿਭਾਗ ਦਾ ਰੋਸਟਰ ਰਜਿਸਟਰ ਤਿਆਰ ਕਰਨਾ ਆਦਿ ਮਸਲਿਆਂ ਦੇ ਸੰਬੰਧ ਵਿੱਚ ਪੰਜ ਪੇਜ ਦਾ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ।ਇਸ ਵਿੱਚ ਜ਼ਿਲ੍ਹੇ ਦੇ ਸਾਰੇ ਸਾਥੀ ਮੌਜੂਦ ਸਨ ਅਤੇ ਇਸ ਸਮੇਂ 6 ਦਸੰਬਰ ਦੀ ਰੈਲੀ ਨੂੰ ਕਾਮਯਾਬ ਕਰਨ ਸਬੰਧੀ ਵੀ ਫੈਸਲਾ ਕੀਤਾ ਗਿਆ ਅਤੇ ਵੱਖ ਵੱਖ ਡਿਊਟੀਆਂ ਲਗਾਈਆਂ ਗਈਆਂ। ਇਸੇ ਇਕੱਠ ਵਿੱਚ ਸ੍ਰੀ ਭੁਪਿੰਦਰ ਸਿੰਘ ਝਿੰਗੜ ਤਹਿਸੀਲ ਪ੍ਰਧਾਨ ਬੰਗਾ, ਸ੍ਰੀ ਸੁਰੇਸ਼ ਦੀਵਾਨ ਜਨਰਲ ਸਕੱਤਰ ਤਹਿਸੀਲ ਬੰਗਾ, ਹਰਚੰਦ ਸਿੰਘ ਜਗਤਪੁਰੀ ਬਲਾਕ ਪ੍ਰਧਾਨ ਮੁਕੰਦਪੁਰ ,ਹਰੀ ਸਿੰਘ ਰੱਕੜ ਡਿਵੀਜ਼ਨਲ ਪ੍ਰਧਾਨ ਬਲਾਚੌਰ ,ਸ਼੍ਰੀ ਕੇਵਲ ਸਿੰਘ ਬਲਾਕ ਪ੍ਰਧਾਨ ਸੜੋਆ, ਰਵਿੰਦਰ ਲਾਲੀ ,ਕੇਵਲ ਸਿੰਘ ਜਗਤਪੁਰੀ ਜਿਲਾ ਪੈਨਸ਼ਨਰ ਐਸੋਸੀਏਸ਼ਨ, ਮਨੋਜ ਕੁਮਾਰ ਨਵਾਂ ਸ਼ਹਿਰ ,ਗੁਰਦੀਪ ਸਿੰਘ ਤਹਿਸੀਲ ਪ੍ਰਧਾਨ ਨਵਾਂ ਸ਼ਹਿਰ ,ਜਸਵੀਰ ਸਿੰਘ ਨਾਗਰਾ, ਜਸਵਿੰਦਰ ਕੌਰ, ਜੋਗਿੰਦਰ ਸਿੰਘ ਖਾਨਖਾਨਾ, ਸੰਦੀਪ ਕੁਮਾਰ, ਰਕੇਸ਼  ਲੈਕਚਰਾਰ ,ਕਿਰਨ ਕੁਮਾਰ ਸੜੋਆ, ਕੇਵਲ ਰਾਮ ਰੱਕੜ ,ਸੁਰਜੀਤ ਸਿੰਘ ਲੋਹਟ ਨਰੇਸ਼ ਕੁਮਾਰ ਜਗਤਪੁਰੀ, ਭੁਪਿੰਦਰ ਕੁਮਾਰ ਨਵਾਂ ਸ਼ਹਿਰ ਚਰਨਜੀਤ ਸਿੰਘ, ਰਾਮ ਲਾਲ ਸੈਂਟਰ ਹੈੱਡ ਟੀਚਰ,ਗੁਰਦਿਆਲ ਸਿੰਘ ਮਾਨ, ਰਾਮ ਲੁਭਾਇਆ ਕਲਸੀ ਸਤਨਾਮ ਸਿੰਘ ਸੂਬੇਦਾਰ ਸੰਤੋਖ ਸਿੰਘ ਸੁਰਜੀਤ ਸਿੰਘ ਆਦਿ ਹਾਜ਼ਰ ਸਨ ਇਸ ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਜੇਕਰ ਸਰਕਾਰ ਨਹੀਂ ਮੰਨਦੀ ਤਾਂ ਛੇ ਦਸੰਬਰ ਨੂੰ ਬਾਬਾ ਸਾਹਿਬ ਦੇ ਪ੍ਰੀ ਨਿਰਵਾਣ ਦਿਵਸ ਤੇ ਮੁੱਖ ਮੰਤਰੀ ਪੰਜਾਬ ਦੀ ਕੋਠੀ ਦਾ ਘਰਾਓ ਸੰਗਰੂਰ ਵਿਖੇ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਕੀਤਾ ਜਾਵੇਗਾ ਅਤੇ ਜਿਲਾ ਨਵਾਂ ਸ਼ਹਿਰ ਦੇ ਤਿੰਨੋ  ਤਹਿਸੀਲ ਪ੍ਰਧਾਨਾਂ ਦੀ ਪ੍ਰਧਾਨਗੀ ਹੇਠ ਬੱਸਾਂ ਭਰ ਕੇ ਜਾਣਗੀਆਂ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ