Tuesday, November 24, 2026
BREAKING
• ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, 6 ਸਾਲ ਬਾਅਦ ਅਕਾਲੀ-ਭਾਜਪਾ ਗਠਜੋੜ, ਵੱਡਾ ਭਰਾ ਅਕਾਲੀ ਦਲ • ਅਕਾਲੀ-ਭਾਜਪਾ ਗੱਠਜੋੜ 'ਤੇ PM ਮੋਦੀ ਦਾ ਵੱਡਾ ਬਿਆਨ • ਵੱਡੇ ਭਰਾ ਦੀ ਭੂਮਿਕਾ 'ਚ ਹੋਵੇਗਾ ਅਕਾਲੀ ਦਲ, CM ਚਿਹਰੇ ਨੂੰ ਲੈ ਕੇ ਅਮਿਤ ਦਾ ਵੱਡਾ ਐਲਾਨ • ਰਵਨੀਤ ਬਿੱਟੂ ਨੇ ਗਠਜੋੜ ਨੂੰ ਲੈ ਕੇ ਦੱਸੀ ਅੰਦਰਲੀ ਗੱਲ, ਸੀਟਾਂ ਦੀ ਵੰਡ ਬਾਰੇ ਵੀ ਦਿੱਤਾ ਵੱਡਾ ਬਿਆਨ • ਗਠਜੋੜ ਦਾ ਐਲਾਨ ਪੰਜਾਬ ਦੀ ਅਮਨ-ਖ਼ੁਸ਼ਹਾਲੀ ਲਈ ਇਤਿਹਾਸਕ ਕਦਮ : ਕੇਵਲ ਸਿੰਘ ਢਿੱਲੋਂ • 'ਸ਼ੋਅ 'ਚ ਜਵਾਕਾਂ ਨੂੰ ਨਾ ਲੈ ਕੇ ਆਇਓ..!' ਦਿਲਜੀਤ ਦੇ 29 ਨਵੰਬਰ ਨੂੰ ਹੋਣ ਵਾਲੇ ਕੰਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ • ਅਮਿਤ ਸ਼ਾਹ ਨੇ ਕਰਤਾਪੁਰ ਸਾਹਿਬ ਤੇ ਬੰਦੀ ਸਿੰਘਾਂ ਬਾਰੇ ਦਿੱਤਾ ਵੱਡਾ ਬਿਆਨ • ਗੱਠਜੋੜ ਦੇ ਐਲਾਨ ਮੌਕੇ ਬੋਲੇ ਸੁਖਬੀਰ ਬਾਦਲ- 'ਅਕਾਲੀ-ਭਾਜਪਾ ਦਾ ਨਹੁੰ-ਮਾਸ ਦਾ ਰਿਸ਼ਤਾ' • ਗੱਠਜੋੜ 'ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, ਇਹ ਸੁਭਾਵਿਕ ਗੱਠਜੋੜ ਹੈ • ਜ਼ੀਰਕਪੁਰ ’ਚ ਅਣਐਲਾਨੇ ਬਿਜਲੀ ਕੱਟਾਂ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ

ਪੰਜਾਬ

ਗਠਜੋੜ ਦਾ ਐਲਾਨ ਪੰਜਾਬ ਦੀ ਅਮਨ-ਖ਼ੁਸ਼ਹਾਲੀ ਲਈ ਇਤਿਹਾਸਕ ਕਦਮ : ਕੇਵਲ ਸਿੰਘ ਢਿੱਲੋਂ

24 ਨਵੰਬਰ, 2026 06:12 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਗਠਜੋੜ ਦਾ ਐਲਾਨ ਪੰਜਾਬ ਦੇ ਭਵਿੱਖ, ਅਮਨ ਅਤੇ ਖ਼ੁਸ਼ਹਾਲੀ ਲਈ ਇੱਕ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਸ ਗਠਜੋੜ ਦਾ ਹੋਣਾ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਵੀ ਹੈ। ਇਸ ਮੌਕੇ ਉਨ੍ਹਾਂ ਨੇ 'ਆਪ' ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਬਦਲਾਅ ਦੇ ਰਾਜ 'ਚ ਅੱਜ ਪੰਜਾਬ ਨਸ਼ਿਆਂ, ਗੈਂਗਸਟਰਵਾਦ, ਫਿਰੌਤੀਆਂ ਅਤੇ ਬੇਰੁਜ਼ਗਾਰੀ ਨਾਲ ਜੂਝ ਰਿਹਾ ਹੈ।


ਸਾਡੀ ਪਹਿਲੀ ਤਰਜ਼ੀਹ ਅਮਨ-ਕਾਨੂੰਨ ਦੀ ਬਹਾਲੀ ਅਤੇ ਨਸ਼ੇ ਦਾ ਖ਼ਾਤਮਾ ਹੋਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪੰਜਾਬ 'ਚ ਹੀ ਰੁਜ਼ਗਾਰ ਦੇ ਮੌਕੇ ਦਿੱਤੇ ਜਾਣਗੇ ਅਤੇ ਮੁਲਾਜ਼ਮਾਂ ਦੇ ਹੱਕਾਂ ਅਤੇ ਮਾਣ-ਸਨਮਾਨ ਦੀ ਬਹਾਲੀ ਕੀਤੀ ਜਾਵੇਗੀ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਵਿਕਾਸਮੁਖੀ ਅਤੇ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਲੈ ਕੇ ਜਾਵਾਂਗੇ।


ਇਸ ਦੇ ਨਾਲ ਹੀ ਡਬਲ ਇੰਜਣ ਦੀ ਤਾਕਤ ਅਤੇ ਪੰਜਾਬ ਦੀ ਮਿੱਟੀ ਨਾਲ ਜੁੜੀ ਲੀਡਰਸ਼ਿਪ ਦੇ ਸੁਮੇਲ ਨਾਲ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ 'ਤੇ ਪਹੁੰਚਾਇਆ ਲਿਜਾਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਦੇਸ਼ ਦਾ ਮੋਹਰੀ ਅਤੇ ਖ਼ੁਸ਼ਹਾਲ ਸੂਬਾ ਬਣਾਇਆ ਜਾਵੇਗਾ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, 6 ਸਾਲ ਬਾਅਦ ਅਕਾਲੀ-ਭਾਜਪਾ ਗਠਜੋੜ, ਵੱਡਾ ਭਰਾ ਅਕਾਲੀ ਦਲ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, 6 ਸਾਲ ਬਾਅਦ ਅਕਾਲੀ-ਭਾਜਪਾ ਗਠਜੋੜ, ਵੱਡਾ ਭਰਾ ਅਕਾਲੀ ਦਲ

ਵੱਡੇ ਭਰਾ ਦੀ ਭੂਮਿਕਾ 'ਚ ਹੋਵੇਗਾ ਅਕਾਲੀ ਦਲ, CM ਚਿਹਰੇ ਨੂੰ ਲੈ ਕੇ ਅਮਿਤ ਦਾ ਵੱਡਾ ਐਲਾਨ

ਵੱਡੇ ਭਰਾ ਦੀ ਭੂਮਿਕਾ 'ਚ ਹੋਵੇਗਾ ਅਕਾਲੀ ਦਲ, CM ਚਿਹਰੇ ਨੂੰ ਲੈ ਕੇ ਅਮਿਤ ਦਾ ਵੱਡਾ ਐਲਾਨ

ਰਵਨੀਤ ਬਿੱਟੂ ਨੇ ਗਠਜੋੜ ਨੂੰ ਲੈ ਕੇ ਦੱਸੀ ਅੰਦਰਲੀ ਗੱਲ, ਸੀਟਾਂ ਦੀ ਵੰਡ ਬਾਰੇ ਵੀ ਦਿੱਤਾ ਵੱਡਾ ਬਿਆਨ

ਰਵਨੀਤ ਬਿੱਟੂ ਨੇ ਗਠਜੋੜ ਨੂੰ ਲੈ ਕੇ ਦੱਸੀ ਅੰਦਰਲੀ ਗੱਲ, ਸੀਟਾਂ ਦੀ ਵੰਡ ਬਾਰੇ ਵੀ ਦਿੱਤਾ ਵੱਡਾ ਬਿਆਨ

ਅਮਿਤ ਸ਼ਾਹ ਨੇ ਕਰਤਾਪੁਰ ਸਾਹਿਬ ਤੇ ਬੰਦੀ ਸਿੰਘਾਂ ਬਾਰੇ ਦਿੱਤਾ ਵੱਡਾ ਬਿਆਨ

ਅਮਿਤ ਸ਼ਾਹ ਨੇ ਕਰਤਾਪੁਰ ਸਾਹਿਬ ਤੇ ਬੰਦੀ ਸਿੰਘਾਂ ਬਾਰੇ ਦਿੱਤਾ ਵੱਡਾ ਬਿਆਨ

ਗੱਠਜੋੜ ਦੇ ਐਲਾਨ ਮੌਕੇ ਬੋਲੇ ਸੁਖਬੀਰ ਬਾਦਲ- 'ਅਕਾਲੀ-ਭਾਜਪਾ ਦਾ ਨਹੁੰ-ਮਾਸ ਦਾ ਰਿਸ਼ਤਾ'

ਗੱਠਜੋੜ ਦੇ ਐਲਾਨ ਮੌਕੇ ਬੋਲੇ ਸੁਖਬੀਰ ਬਾਦਲ- 'ਅਕਾਲੀ-ਭਾਜਪਾ ਦਾ ਨਹੁੰ-ਮਾਸ ਦਾ ਰਿਸ਼ਤਾ'

ਜ਼ੀਰਕਪੁਰ ’ਚ ਅਣਐਲਾਨੇ ਬਿਜਲੀ ਕੱਟਾਂ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ

ਜ਼ੀਰਕਪੁਰ ’ਚ ਅਣਐਲਾਨੇ ਬਿਜਲੀ ਕੱਟਾਂ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ

ਸ੍ਰੀ ਨਨਕਾਣਾ ਸਾਹਿਬ 'ਚ ਜਥੇ. ਗੜਗੱਜ ਦਾ ਵੱਡਾ ਸੰਦੇਸ਼, ਚੜ੍ਹਦੇ ਪੰਜਾਬ ਦੇ ਨੌਜਵਾਨ ਪਾਕਿ ਦੇ ਸਿੱਖਾਂ ਤੋਂ ਲੈਣ ਸਿੱਖਿਆ

ਸ੍ਰੀ ਨਨਕਾਣਾ ਸਾਹਿਬ 'ਚ ਜਥੇ. ਗੜਗੱਜ ਦਾ ਵੱਡਾ ਸੰਦੇਸ਼, ਚੜ੍ਹਦੇ ਪੰਜਾਬ ਦੇ ਨੌਜਵਾਨ ਪਾਕਿ ਦੇ ਸਿੱਖਾਂ ਤੋਂ ਲੈਣ ਸਿੱਖਿਆ

ਡਾ. ਹਰਪਿੰਦਰ ਸਿੰਘ ਨੇ ਸਲੱਮ ਏਰੀਏ ਅਤੇ ਇੱਟਾਂ ਦੇ ਭੱਠਿਆਂ ਵਿੱਚ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੇ ਕਾਰਜਾਂ ਦਾ ਕੀਤਾ ਨਿਰੀਖਣ

ਡਾ. ਹਰਪਿੰਦਰ ਸਿੰਘ ਨੇ ਸਲੱਮ ਏਰੀਏ ਅਤੇ ਇੱਟਾਂ ਦੇ ਭੱਠਿਆਂ ਵਿੱਚ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੇ ਕਾਰਜਾਂ ਦਾ ਕੀਤਾ ਨਿਰੀਖਣ

ਬੁੱਧ ਵਿਹਾਰ ਬਲਾਚੌਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ

ਬੁੱਧ ਵਿਹਾਰ ਬਲਾਚੌਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ

ਜੇਕਰ ਭਗਵਾਨ ਪੂਤਨਾ ਵਰਗੀ ਰਾਕਸ਼ਸੀ ਨੂੰ ਵੀ ਬਚਾ ਸਕਦੇ ਹਨ, ਤਾਂ ਉਹ ਆਪਣੇ ਭਗਤਾਂ ਨੂੰ ਕਿਉਂ ਨਹੀਂ ਬਚਾਏਗਾ? - ਸਵਾਮੀ ਰਾਮਗਿਰੀ

ਜੇਕਰ ਭਗਵਾਨ ਪੂਤਨਾ ਵਰਗੀ ਰਾਕਸ਼ਸੀ ਨੂੰ ਵੀ ਬਚਾ ਸਕਦੇ ਹਨ, ਤਾਂ ਉਹ ਆਪਣੇ ਭਗਤਾਂ ਨੂੰ ਕਿਉਂ ਨਹੀਂ ਬਚਾਏਗਾ? - ਸਵਾਮੀ ਰਾਮਗਿਰੀ