Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਰਾਸ਼ਟਰੀ

ਗਡਕਰੀ ਨੇ ਸਮੀਖਿਆ ਮੀਟਿੰਗ ਮਗਰੋਂ ਲਿਆ ਐਕਸ਼ਨ, ਪੰਜਾਬ ਸਮੇਤ ਇਨ੍ਹਾਂ ਸੂਬਿਆਂ ਬਾਰੇ ਦਿੱਤੇ ਵੱਡੇ ਹੁਕਮ

11 ਸਤੰਬਰ, 2025 04:45 PM

ਸੜਕ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਬੁੱਧਵਾਰ ਨੂੰ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਪੰਜਾਬ 'ਚ ਭਾਰੀ ਬਾਰਸ਼, ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਰਾਸ਼ਟਰੀ ਰਾਜਮਾਰਗਾਂ ਨੂੰ ਹੋਏ ਨੁਕਸਾਨ ਬਾਰੇ ਸਮੀਖਿਆ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਮੰਤਰਾਲੇ ਦੇ ਰਾਜ ਮੰਤਰੀ ਹਰਸ਼ ਮਲਹੋਤਰਾ ਸਮੇਤ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ। ਗਡਕਰੀ ਨੇ ਸਾਰੀਆਂ ਸੜਕਾਂ 'ਤੇ ਤੁਰੰਤ ਕੰਮ ਸ਼ੁਰੂ ਕਰਨ ਤੇ ਉਨ੍ਹਾਂ ਦੀ ਮੁਰੰਮਤ ਕਰਨ ਦੇ ਨਿਰਦੇਸ਼ ਦਿੱਤੇ।

ਇਸ ਦੌਰਾਨ ਗਡਕਰੀ ਨੇ ਭਾਰੀ ਬਾਰਸ਼ ਅਤੇ ਬੱਦਲ ਫਟਣ ਕਾਰਨ ਰਾਜਮਾਰਗਾਂ ਨੂੰ ਹੋਏ ਭਾਰੀ ਨੁਕਸਾਨ ਦੇ ਲੰਬੇ ਸਮੇਂ ਤੇ ਥੋੜ੍ਹੇ ਸਮੇਂ ਦੇ ਦੋਵੇਂ ਹੱਲ ਲੱਭਣ ਦੇ ਨਿਰਦੇਸ਼ ਦਿੱਤੇ। ਇਸ ਮੀਟਿੰਗ 'ਚ ਨੁਕਸਾਨੇ ਗਏ ਅਤੇ ਪ੍ਰਭਾਵਿਤ ਖੇਤਰ ਵਿੱਚ ਤੁਰੰਤ ਆਵਾਜਾਈ ਸ਼ੁਰੂ ਕਰਨ 'ਤੇ ਚਰਚਾ ਹੋਈ। ਮੀਟਿੰਗ 'ਚ ਢਲਾਣ ਸਥਿਰਤਾ ਦਾ ਸਥਾਈ ਹੱਲ ਲੱਭਣ 'ਤੇ ਵੀ ਚਰਚਾ ਹੋਈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ