Monday, April 27, 2026
BREAKING
ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ 'ਦਬਾਅ ਹੇਠ ਨਹੀਂ ਕਰਾਂਗੇ ਗੱਲ਼ਬਾਤ'! ਈਰਾਨੀ ਰਾਸ਼ਟਰਪਤੀ ਦੀ ਟਰੰਪ ਨੂੰ ਦੋ ਟੁੱਕ ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ... ਪੱਛਮੀ ਬੰਗਾਲ 'ਚ ਗਰਜੇ ਤੇਜਸਵੀ ਯਾਦਵ, ਕਿਹਾ- ਚੌਥੀ ਵਾਰ CM ਬਣਨਗੇ ਮਮਤਾ ਬਨਰਜੀ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ, 18 ਹਜ਼ਾਰ ਗਰੁੱਪ-ਡੀ ਕਰਮਚਾਰੀਆਂ ਦੀ ਚਮਕੇਗੀ ਕਿਸਮਤ

ਪੰਜਾਬ

ਗਰਭਵਤੀ ਔਰਤਾਂ ਨੂੰ ਪੌਸ਼ਟਿਕ ਆਹਾਰ ਲੈਣ ਦੀ ਬਹੁਤ ਜ਼ਰੂਰਤ : ਬੀ.ਈ.ਈ. ਮਨਿੰਦਰ ਸਿੰਘ 

27 ਅਗਸਤ, 2025 04:42 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾਪੂਰਨ ਜੱਚਾ-ਬੱਚਾ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ।
 
ਇਸੇ ਕੜੀ ਤਹਿਤ ਆਂਗਣਵਾੜੀ ਸੈਂਟਰ, ਪਨੂੰ ਮਜਾਰਾ ਵਿਖੇ ਬੁੱਧਵਾਰ ਨੂੰ ਮਮਤਾ ਦਿਵਸ ਮੌਕੇ ਬੱਚਿਆਂ ਤੇ ਗਰਭਵਤੀਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਟੀਕਾਕਰਨ ਕੀਤਾ ਗਿਆ। ਇਸ ਮੌਕੇ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਪੋਸ਼ਣ, ਸਿਹਤਮੰਦ ਜੀਵਨਸ਼ੈਲੀ ਅਤੇ ਸਾਫ-ਸਫਾਈ ਦੀ ਮਹੱਤਤਾ ਬਾਰੇ ਜਾਗਰੂਕ ਵੀ ਕੀਤਾ ਗਿਆ।
 
ਇਸ ਮੌਕੋ ਬਲਾਕ ਐਕਸਟੈਂਸ਼ਨ ਐਜੂਕੇਟਰ (ਬੀ.ਈ.ਈ.) ਮਨਿੰਦਰ ਸਿੰਘ ਨੇ ਦੱਸਿਆ ਕਿ ਜੱਚਾ ਅਤੇ ਬੱਚਾ ਦੀ ਸਿਹਤਯਾਬੀ ਲਈ ਗਰਭਧਾਰਨ ਦੌਰਾਨ ਔਰਤਾਂ ਨੂੰ ਪੌਸ਼ਟਿਕ ਆਹਾਰ ਲੈਣ ਦੀ ਬਹੁਤ ਜ਼ਰੂਰਤ ਹੁੰਦੀ ਹੈ। ਉਨ੍ਹਾਂ ਗਰਭਵਤੀ ਔਰਤਾਂ ਨੂੰ ਗਰਭ ਅਵੱਸਥਾ ਦੌਰਾਨ ਖ਼ਤਰੇ ਦੇ ਚਿੰਨ੍ਹਾਂ 'ਤੇ ਧਿਆਨ ਦੇਣ, ਸੰਪੂਰਨ ਟੀਕਾਕਰਨ ਯਕੀਨੀ ਬਣਾਉਣ, ਚਾਰ ਏ.ਐੱਨ.ਸੀ. ਚੈਕਅੱਪ ਕਰਵਾਉਣ, ਪੌਸ਼ਟਿਕ ਤੇ ਸੰਤੁਲਿਤ ਖੁਰਾਕ ਲੈਣ, 108 ਐਬੂਲੈਂਸ ਸੇਵਾ ਅਤੇ ਸੰਸਥਾਗਤ ਜਣੇਪਾ ਕਰਵਾਉਣ ਆਦਿ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ। 
 
ਉਨ੍ਹਾਂ ਦੱਸਿਆ ਕਿ ਮਮਤਾ ਦਿਵਸ ਹਰ ਬੁੱਧਵਾਰ ਨੂੰ ਮਨਾਇਆ ਜਾਂਦਾ ਹੈ, ਜਿਸ ਦੌਰਾਨ 11 ਜਾਨਲੇਵਾ ਬਿਮਾਰੀਆਂ ਤੋਂ ਬਚਾਅ ਲਈ ਬੱਚਿਆਂ ਨੂੰ ਟੀਕੇ ਲਗਾਏ ਜਾਂਦੇ ਹਨ। ਨਾਲ ਹੀ ਗਰਭਵਤੀਆਂ ਦਾ ਟੀਕਾਕਰਨ ਵੀ ਕੀਤਾ ਜਾਂਦਾ ਹੈ। ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਸੰਪੂਰਨ ਟੀਕਾਕਰਨ ਯਕੀਨੀ ਬਣਾਉਣਾ ਜ਼ਰੂਰੀ ਹੈ। ਸਿਹਤ ਵਿਭਾਗ ਦਾ ਮਕਸਦ ਜੱਚਾ ਅਤੇ ਬੱਚਾ ਮੌਤ ਦਰ ਨੂੰ ਘੱਟ ਕਰਨਾ ਹੈ। ਇਸ ਲਈ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦਾ ਸਮੇਂ ਸਿਰ ਟੀਕਾਕਰਨ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। 
 
ਇਸ ਮੌਕੇ ਸੀ.ਐੱਚ.ਓ. ਸ. ਹਰਦੀਪ ਸਿੰਘ, ਏ.ਐੱਨ.ਐੱਮ. ਰਜਿੰਦਰ ਕੌਰ ਸਮੇਤ ਸਿਹਤ ਵਿਭਾਗ ਦੇ ਹੋਰ ਕਰਮਚਾਰੀ ਅਤੇ ਆਮ ਲੋਕ ਵੀ ਮੌਜੂਦ ਸਨ>

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਇਕ ਇਤਿਹਾਸਕ ਅਤੇ ਫੈਸਲਾਕੁਨ ਕਦਮ ਲਿਆ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਧੂਰੀ ‘ਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵੱਲੋਂ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਆਪ ਨੇ ਪੰਜਾਬ ਨਾਲ ਗੱਦਾਰੀ ਕਰਨ ਵਾਲੇ ਸਾਰੇ 7 ਸੰਸਦ ਮੈਂਬਰਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਨੂੰ ਲੈ ਕੇ ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਨੂੰ ਸੌਂਪੀ ਪਟੀਸ਼ਨ: ਸੰਜੇ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ ਭਾਜਪਾ 'ਚ ਸ਼ਾਮਲ ਕਰਵਾਉਣਗੇ ਅਮਿਤ ਸ਼ਾਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਫਰੀਦਕੋਟ 'ਚ ਲੱਗੀ ਭਿਆਨਕ ਅੱਗ! 250 ਏਕੜ ਜੰਗਲ ਸੜ ਕੇ ਸੁਆਹ

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ