Thursday, March 26, 2026
BREAKING
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡ: ਡਾ. ਬਲਜੀਤ ਕੌਰ ਆਈ.ਪੀ.ਐਲ. ਮੈਚ ਦੌਰਾਨ ਕ੍ਰਿਕਟ ਪ੍ਰੇਮੀਆਂ ਨੂੰ ਬਿਹਤਰ ਅਨੁਭਵ ਪ੍ਰਦਾਨ ਕਰਨ ਲਈ ਪੁਖਤਾ ਪ੍ਰਬੰਧ ਬੇਹੱਦ ਜ਼ਰੂਰੀ: ਮੀਤ ਹੇਅਰ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ - ਕੈਬਨਿਟ ਮੰਤਰੀ ਸੰਜੀਵ ਅਰੋੜਾ ਅਯੁੱਧਿਆ ਦੀ ਤਰਜ਼ ਤੇ ਬਣਿਆ ਖਰੜ ਦਾ ਰਾਮ ਮੰਦਰ ਅੱਜ ਲੋਕਾਂ ਲਈ ਖੁੱਲਿਆ, 51 ਹਜ਼ਾਰ ਦੀਪਕਾਂ ਨਾਲ ਹੋਵੇਗੀ ਮਹਾ ਆਰਤੀ ਸ਼ਾਮ ਚੁਰਾਸੀ ਦੇ ਨੂਰਪੁਰ 'ਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸੀਆਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਐਲ.ਪੀ.ਜੀ, ਪੈਟਰੋਲ ਤੇ ਡੀਜ਼ਲ ਦੀ ਸਪਲਾਈ ਲਗਾਤਾਰ ਜਾਰੀ , ਘਬਰਾਉਣ ਦੀ ਲੋੜ ਨਹੀਂ: ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨਗਰ ਨਿਗਮ ਨੇ 8961 ਲੱਖ ਰੁਪਏ ਦਾ ਸਾਲਾਨਾ ਬਜਟ ਕੀਤਾ ਪਾਸ ਗਰਭਵਤੀ ਔਰਤਾਂ ਲਈ ਸਹੀ ਡਾਇਟ—ਸਿਹਤਮੰਦ ਜੀਵਨ ਦੀ ਕੁੰਜੀ : ਡਾ ਗੀਤਾਂਜਲੀ ਸਿੰਘ 

ਪੰਜਾਬ

ਗਰਭਵਤੀ ਔਰਤਾਂ ਲਈ ਸਹੀ ਡਾਇਟ—ਸਿਹਤਮੰਦ ਜੀਵਨ ਦੀ ਕੁੰਜੀ : ਡਾ ਗੀਤਾਂਜਲੀ ਸਿੰਘ 

26 ਮਾਰਚ, 2026 08:45 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਰਹਿਨੁਮਾਈ ਹੇਠ ਸਿਹਤ ਵਿਭਾਗ, ਮੁਜ਼ੱਫਰਪੁਰ ਆਮ ਲੋਕਾਂ ਖਾਸ ਕਰਕੇ ਗਰਭਵਤੀ ਔਰਤਾਂ ਨੂੰ ਗੁਣਵੱਤਾਪੂਰਨ ਜੱਚਾ-ਬੱਚਾ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ।
 
ਇਸੇ ਕੜੀ ਤਹਿਤ ਪਿੰਡ ਮੀਰਪੁਰ ਜੱਟਾਂ ਵਿਖੇ ਅੱਜ ਮਮਤਾ ਦਿਵਸ ਮੌਕੇ ਬੱਚਿਆਂ ਤੇ ਗਰਭਵਤੀਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਟੀਕਾਕਰਨ ਕੀਤਾ ਗਿਆ। ਇਸ ਮੌਕੇ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਪੋਸ਼ਣ, ਸਿਹਤਮੰਦ ਜੀਵਨਸ਼ੈਲੀ ਅਤੇ ਸਾਫ-ਸਫਾਈ ਦੀ ਮਹੱਤਤਾ ਬਾਰੇ ਜਾਗਰੂਕ ਵੀ ਕੀਤਾ ਗਿਆ।
 
ਇਸ ਮੌਕੋ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਨੇ ਦੱਸਿਆ ਕਿ ਜੱਚਾ ਅਤੇ ਬੱਚਾ ਦੀ ਸਿਹਤਯਾਬੀ ਲਈ ਗਰਭਧਾਰਨ ਦੌਰਾਨ ਔਰਤਾਂ ਨੂੰ ਪੌਸ਼ਟਿਕ ਆਹਾਰ ਲੈਣ ਦੀ ਬਹੁਤ ਜ਼ਰੂਰਤ ਹੁੰਦੀ ਹੈ। ਉਨ੍ਹਾਂ ਗਰਭਵਤੀ ਔਰਤਾਂ ਨੂੰ ਗਰਭ ਅਵੱਸਥਾ ਦੌਰਾਨ ਖ਼ਤਰੇ ਦੇ ਚਿੰਨ੍ਹਾਂ 'ਤੇ ਧਿਆਨ ਦੇਣ, ਸੰਪੂਰਨ ਟੀਕਾਕਰਨ ਯਕੀਨੀ ਬਣਾਉਣ, ਚਾਰ ਏ.ਐੱਨ.ਸੀ. ਚੈਕਅੱਪ ਕਰਵਾਉਣ, ਪੌਸ਼ਟਿਕ ਤੇ ਸੰਤੁਲਿਤ ਖੁਰਾਕ ਲੈਣ, 108 ਐਬੂਲੈਂਸ ਸੇਵਾ ਅਤੇ ਸੰਸਥਾਗਤ ਜਣੇਪਾ ਕਰਵਾਉਣ ਆਦਿ ਬਾਰੇ ਵਿਸਤ੍ਰਿਤ ਜਾਣਕਾਰੀ ਦਿੱਤੀ। 
 
ਉਨ੍ਹਾਂ ਦੱਸਿਆ ਕਿ ਮਮਤਾ ਦਿਵਸ ਹਰ ਬੁੱਧਵਾਰ ਨੂੰ ਮਨਾਇਆ ਜਾਂਦਾ ਹੈ, ਜਿਸ ਦੌਰਾਨ 11 ਜਾਨਲੇਵਾ ਬਿਮਾਰੀਆਂ ਤੋਂ ਬਚਾਅ ਲਈ ਬੱਚਿਆਂ ਨੂੰ ਟੀਕੇ ਲਗਾਏ ਜਾਂਦੇ ਹਨ। ਨਾਲ ਹੀ ਗਰਭਵਤੀਆਂ ਦਾ ਟੀਕਾਕਰਨ ਵੀ ਕੀਤਾ ਜਾਂਦਾ ਹੈ। ਜੱਚਾ-ਬੱਚਾ ਮੌਤ ਦਰ ਘਟਾਉਣ ਲਈ ਸੰਪੂਰਨ ਟੀਕਾਕਰਨ ਯਕੀਨੀ ਬਣਾਉਣਾ ਜ਼ਰੂਰੀ ਹੈ। ਸਿਹਤ ਵਿਭਾਗ ਦਾ ਮਕਸਦ ਜੱਚਾ ਅਤੇ ਬੱਚਾ ਮੌਤ ਦਰ ਨੂੰ ਘੱਟ ਕਰਨਾ ਹੈ। ਇਸ ਲਈ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦਾ ਸਮੇਂ ਸਿਰ ਟੀਕਾਕਰਨ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।
 
ਇਸ ਮੌਕੇ ਮੈਡੀਕਲ ਅਫਸਰ ਡਾ ਹਰੀਸ਼ ਕਿਰਪਾਲ, ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ, ਮਪਹਵ (ਮੇਲ) ਮਨਦੀਪ ਸਿੰਘ ਕਾਹਲੋਂ ਤੇ ਗੁਲਸ਼ਨ ਕੁਮਾਰ ਤੇ ਏ.ਐੱਨ.ਐੱਮ. ਰਾਕੇਸ਼ ਕੁਮਾਰੀ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ। 
 
Have something to say? Post your comment

ਅਤੇ ਪੰਜਾਬ ਖਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ

ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡ: ਡਾ. ਬਲਜੀਤ ਕੌਰ

ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡ: ਡਾ. ਬਲਜੀਤ ਕੌਰ

ਆਈ.ਪੀ.ਐਲ. ਮੈਚ ਦੌਰਾਨ ਕ੍ਰਿਕਟ ਪ੍ਰੇਮੀਆਂ ਨੂੰ ਬਿਹਤਰ ਅਨੁਭਵ ਪ੍ਰਦਾਨ ਕਰਨ ਲਈ ਪੁਖਤਾ ਪ੍ਰਬੰਧ ਬੇਹੱਦ ਜ਼ਰੂਰੀ: ਮੀਤ ਹੇਅਰ

ਆਈ.ਪੀ.ਐਲ. ਮੈਚ ਦੌਰਾਨ ਕ੍ਰਿਕਟ ਪ੍ਰੇਮੀਆਂ ਨੂੰ ਬਿਹਤਰ ਅਨੁਭਵ ਪ੍ਰਦਾਨ ਕਰਨ ਲਈ ਪੁਖਤਾ ਪ੍ਰਬੰਧ ਬੇਹੱਦ ਜ਼ਰੂਰੀ: ਮੀਤ ਹੇਅਰ

ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ - ਕੈਬਨਿਟ ਮੰਤਰੀ ਸੰਜੀਵ ਅਰੋੜਾ

ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ - ਕੈਬਨਿਟ ਮੰਤਰੀ ਸੰਜੀਵ ਅਰੋੜਾ

ਅਯੁੱਧਿਆ ਦੀ ਤਰਜ਼ ਤੇ ਬਣਿਆ ਖਰੜ ਦਾ ਰਾਮ ਮੰਦਰ ਅੱਜ ਲੋਕਾਂ ਲਈ ਖੁੱਲਿਆ, 51 ਹਜ਼ਾਰ ਦੀਪਕਾਂ ਨਾਲ ਹੋਵੇਗੀ ਮਹਾ ਆਰਤੀ

ਅਯੁੱਧਿਆ ਦੀ ਤਰਜ਼ ਤੇ ਬਣਿਆ ਖਰੜ ਦਾ ਰਾਮ ਮੰਦਰ ਅੱਜ ਲੋਕਾਂ ਲਈ ਖੁੱਲਿਆ, 51 ਹਜ਼ਾਰ ਦੀਪਕਾਂ ਨਾਲ ਹੋਵੇਗੀ ਮਹਾ ਆਰਤੀ

ਸ਼ਾਮ ਚੁਰਾਸੀ ਦੇ ਨੂਰਪੁਰ 'ਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸੀਆਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ

ਸ਼ਾਮ ਚੁਰਾਸੀ ਦੇ ਨੂਰਪੁਰ 'ਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸੀਆਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ

ਐਲ.ਪੀ.ਜੀ, ਪੈਟਰੋਲ ਤੇ ਡੀਜ਼ਲ ਦੀ ਸਪਲਾਈ ਲਗਾਤਾਰ ਜਾਰੀ , ਘਬਰਾਉਣ ਦੀ ਲੋੜ ਨਹੀਂ: ਡਿਪਟੀ ਕਮਿਸ਼ਨਰ

ਐਲ.ਪੀ.ਜੀ, ਪੈਟਰੋਲ ਤੇ ਡੀਜ਼ਲ ਦੀ ਸਪਲਾਈ ਲਗਾਤਾਰ ਜਾਰੀ , ਘਬਰਾਉਣ ਦੀ ਲੋੜ ਨਹੀਂ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ ਨਗਰ ਨਿਗਮ ਨੇ 8961 ਲੱਖ ਰੁਪਏ ਦਾ ਸਾਲਾਨਾ ਬਜਟ ਕੀਤਾ ਪਾਸ

ਹੁਸ਼ਿਆਰਪੁਰ ਨਗਰ ਨਿਗਮ ਨੇ 8961 ਲੱਖ ਰੁਪਏ ਦਾ ਸਾਲਾਨਾ ਬਜਟ ਕੀਤਾ ਪਾਸ

ਪੰਜਾਬ ਦੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਪਲਟਿਆ, 40 ਤੋਂ ਵੱਧ ਲੋਕ ਸਨ ਸਵਾਰ

ਪੰਜਾਬ ਦੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਪਲਟਿਆ, 40 ਤੋਂ ਵੱਧ ਲੋਕ ਸਨ ਸਵਾਰ