Monday, June 01, 2026
BREAKING
ਤ੍ਰਿਣਮੂਲ ਸਰਕਾਰ ਦੀ 'ਲਕਸ਼ਮੀਰ ਭੰਡਾਰ' ਯੋਜਨਾ ਦੇ ਜਾਅਲੀ ਖਾਤਿਆਂ ਦੀ ਜਾਂਚ ਲਈ SIT: CM ਸ਼ੁਭੇਂਦੂ 6 ਜੂਨ ਨੂੰ ਭਾਰਤ ਵਾਪਸ ਆਉਣਗੇ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ PM ਮੋਦੀ ਨੇ ਗਾਇਕਾ ਸੁਮਨ ਕਲਿਆਣਪੁਰ ਦੇ ਦਿਹਾਂਤ 'ਤੇ ਜਤਾਇਆ ਸੋਗ ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ ਜ਼ਖ਼ਮੀ ਕਾਂਗੋ 'ਚ ਇਬੋਲਾ ਦਾ ਕਹਿਰ ! 300 ਨੇੜੇ ਪੁੱਜੀ ਮਰੀਜ਼ਾਂ ਦੀ ਗਿਣਤੀ, ਹਾਈ ਅਲਰਟ 'ਤੇ ਪ੍ਰਸ਼ਾਸਨ ਨਹੀਂ ਰਹੀ 'ਨਾ ਨਾ ਕਰਤੇ ਪਿਆਰ' ਵਾਲੀ ਸੁਰੀਲੀ ਆਵਾਜ਼, 89 ਸਾਲ ਦੀ ਉਮਰ 'ਚ ਸੁਮਨ ਕਲਿਆਣਪੁਰ ਦਾ ਦੇਹਾਂਤ ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ ਘਟੀਆ, ਦੇਖੋ ਪੂਰੀ ਰੈਂਕਿੰਗ ਡਿਵਿਲੀਅਰਸ ਨੇ IPL 2026 ਦੇ ਖਿਤਾਬੀ ਮੁਕਾਬਲੇ 'ਚ ਕੋਹਲੀ ਦੀ ਮੈਚ ਜੇਤੂ ਪਾਰੀ ਕੀਤੀ ਤਾਰੀਫ 'ਮੈਂ ਟੈਸਟ ਕ੍ਰਿਕਟ ਖੇਡਣਾ ਚਾਹੁੰਦਾ ਹਾਂ': ਵੈਭਵ ਸੂਰਿਆਵੰਸ਼ੀ ਨੇ ਗਾਵਸਕਰ ਨੂੰ ਦੱਸਿਆ ਭਵਿੱਖ ਦਾ ਟੀਚਾ ਲਗਾਤਾਰ ਦੂਜੀ ਵਾਰ IPL ਜਿੱਤਣ ਤੋਂ ਬਾਅਦ RCB ਦਾ ਵੱਡਾ ਫੈਸਲਾ; ਇਸ ਵਾਰ ਨਹੀਂ ਨਿਕਲੇਗੀ 'ਵਿਜੇ ਪਰੇਡ'

ਚੰਡੀਗੜ੍ਹ

ਗਰਮੀਆਂ ਦੀਆਂ ਛੁੱਟੀਆਂ ਦਾ ਹੋ ਗਿਆ ਐਲਾਨ, ਪੂਰੀ UPDATE ਲਈ ਪੜ੍ਹੋ ਇਹ ਖ਼ਬਰ

21 ਮਈ, 2025 04:37 PM

ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ ਵੱਧਦੀ ਗਰਮੀ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ’ਚ 23 ਮਈ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਸਕੂਲ ਹੁਣ ਇਕ ਜੁਲਾਈ ਨੂੰ ਖੁੱਲ੍ਹਣਗੇ। ਇਸ ਲਈ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਘਰ ਦਾ ਕੰਮ ਦੇਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਵਿਭਾਗ ਵਿਦਿਆਰਥੀਆਂ ਲਈ ਰਾਸ਼ਟਰੀ ਸੇਵਾ ਯੋਜਨਾ (ਐੱਨ. ਐੱਸ. ਐੱਸ.) ਕੈਂਪ ਵੀ ਲਾਵੇਗਾ, ਜਿਸ ਦੀਆਂ ਤਾਰੀਖ਼ਾਂ ਜਲਦੀ ਹੀ ਦੱਸ ਦਿੱਤੀਆਂ ਜਾਣਗੀਆਂ।

ਛੁੱਟੀਆਂ ਦੌਰਾਨ ਕਲੈਰੀਕਲ ਤੇ ਗਰੁੱਪ-ਡੀ ਸਟਾਫ਼ ਦੇ ਨਾਲ-ਨਾਲ ਪ੍ਰਿੰਸੀਪਲ ਵਿਭਾਗੀ ਕੰਮ ਸੰਭਾਲਣ ਤੇ ਪੱਤਰਾਂ ਦਾ ਜਵਾਬ ਦੇਣ ਲਈ ਸਕੂਲਾਂ ’ਚ ਆਉਣਗੇ। ਚੰਡੀਗੜ੍ਹ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (ਸੀ. ਸੀ. ਪੀ. ਸੀ. ਆਰ.) ਨੇ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰੀ-ਪ੍ਰਾਇਮਰੀ ਤੇ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਲਈ ਖੇਡਣ ਦਾ ਸਮਾਂ ਤੈਅ ਕਰਨ।

ਨਾਲ ਹੀ ਨਿਰਦੇਸ਼ ਦਿੱਤੇ ਗਏ ਹਨ ਕਿ ਛੋਟੇ ਬੱਚਿਆਂ ਨੂੰ ਸਿੱਧੀ ਧੁੱਪ ਤੋਂ ਸੁਰੱਖਿਅਤ ਰੱਖਿਆ ਜਾਣਾ ਚਾਹੀਦਾ ਹੈ ਤੇ ਬਾਹਰੀ ਗਤੀਵਿਧੀਆਂ ਸਵੇਰੇ ਜਾਂ ਸ਼ਾਮ ਵੇਲੇ ਹੀ ਕਰਵਾਉਣੀਆਂ ਚਾਹੀਦੀਆਂ ਹਨ। ਅਧਿਕਾਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਜੇਕਰ ਬੱਚਿਆਂ ਵਿੱਚ ਗਰਮੀ ਨਾਲ ਸਬੰਧਿਤ ਬਿਮਾਰੀਆਂ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ

ਚੰਡੀਗੜ੍ਹ ਦੇ GMCH-32 ਹਸਪਤਾਲ 'ਚ OPD ਦਾ ਸਮਾਂ ਬਦਲਿਆ, ਪੜ੍ਹੋ ਕੀ ਹੈ ਨਵਾਂ ਸ਼ਡਿਊਲ

ਚੰਡੀਗੜ੍ਹ ਦੇ GMCH-32 ਹਸਪਤਾਲ 'ਚ OPD ਦਾ ਸਮਾਂ ਬਦਲਿਆ, ਪੜ੍ਹੋ ਕੀ ਹੈ ਨਵਾਂ ਸ਼ਡਿਊਲ