Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਸਿਹਤ

ਗਰਮੀਆਂ ਦੌਰਾਨ ਨੱਕ 'ਚੋਂ ਵਗੇ ਖ਼ੂਨ ਤਾਂ ਨਾ ਕਰੋ Ignore ! ਬਚਣ ਲਈ ਅਪਣਾਓ ਇਹ ਘਰੇਲੂ ਨੁਸਖ਼ੇ

28 ਅਪ੍ਰੈਲ, 2025 05:15 PM

ਕੜਾਕੇ ਦੀ ਗਰਮੀ ਅਤੇ ਤੇਜ਼ ਧੁੱਪ 'ਚ ਨੱਕ 'ਚੋਂ ਖੂਨ ਵਗਣ ਲੱਗ ਪੈਂਦਾ ਹੈ। ਜੇ ਇਸ ਸਬੰਧੀ ਲਾਪਰਵਾਹੀ ਵਰਤੀ ਗਈ ਤਾਂ ਇਹ ਗੰਭੀਰ ਵੀ ਹੋ ਸਕਦਾ ਹੈ। ਨੱਕ ਵਿੱਚੋਂ ਖੂਨ ਵਗਣ ਨੂੰ ਨਕਸੀਰ ਫੁੱਟਣਾ ਵੀ ਕਿਹਾ ਜਾਂਦਾ ਹੈ। ਗਰਮੀਆਂ ਵਿਚ ਇਹ ਸਮੱਸਿਆ ਜ਼ਿਆਦਾ ਹੁੰਦੀ ਹੈ। ਇਸ ਲਈ ਭੁੱਲ ਕੇ ਵੀ ਇਸ ਨੂੰ ਨਜ਼ਰ-ਅੰਦਾਜ ਨਾ ਕਰੋ।

ਕੀ ਕਾਰਨ ਹਨ-

ਨੱਕ ਵਿਚੋਂ ਖੂਨ ਦਾ ਵਗਣਾ ਇਸ ਦੇ ਪਿੱਛੇ ਮੌਸਮ ਵਿਚ ਤਬਦੀਲੀ ਵੀ ਹੋ ਸਕਦੀ ਹੈ। ਇਸ ਤੋਂ ਇਲਾਵਾ ਇਸ ਦੇ ਕਈ ਕਾਰਨ ਹੋ ਸਕਦੇ ਹਨ, ਜਿਵੇਂ ਕਿ ਗਰਮ ਚੀਜ਼ਾਂ ਦਾ ਜ਼ਿਆਦਾ ਸੇਵਨ ਕਰਨ ਨਾਲ ਵੀ ਨੱਕ 'ਚੋਂ ਖੂਨ ਨਿਕਲਣ ਲੱਗਦਾ ਹੈ। ਨੱਕ ਵਿਚ ਐਲਰਜੀ, ਬਹੁਤ ਜ਼ਿਆਦਾ ਗਰਮੀ, ਨੱਕ ਜ਼ਿਆਦਾ ਰਗੜਨਾ, ਸਰੀਰ ਵਿਚ ਪੋਸ਼ਕ ਤੱਤਾਂ ਦੀ ਕਮੀ ਦਾ ਹੋਣਾ, ਜ਼ਿਆਦਾ ਛਿੱਕਾਂ ਆਉਣਾ ਵੀ ਸਮੱਸਿਆ ਪੈਦਾ ਕਰ ਸਕਦਾ ਹੈ।

ਨੱਕ 'ਚੋਂ ਖੂਨ ਕਿਉਂ ਆਉਂਦਾ ਹੈ?

ਗਰਮੀਆਂ ਵਿਚ ਤਾਪਮਾਨ ਜ਼ਿਆਦਾ ਹੁੰਦਾ ਹੈ ਅਤੇ ਗਰਮ ਹਵਾਵਾਂ ਚਲਦੀਆਂ ਹਨ। ਜਿਸ ਕਾਰਨ ਨੱਕ ਅੰਦਰੋਂ ਸੁੱਕ ਜਾਂਦਾ ਹੈ ਅਤੇ ਨਲੀਆਂ ਫੈਲਣ ਲੱਗ ਜਾਂਦੀਆਂ ਹਨ ਅਤੇ ਨੱਕ ਵਿਚੋਂ ਖੂਨ ਆਉਣਾ ਸ਼ੁਰੂ ਹੋ ਜਾਂਦਾ ਹੈ। ਇਸ ਲਈ ਜਦੋਂ ਵੀ ਤੁਸੀਂ ਧੁੱਪ 'ਚ ਬਾਹਰ ਜਾਓ ਤਾਂ ਆਪਣਾ ਚਿਹਰਾ ਢੱਕ ਕੇ ਰੱਖੋ।  ਗਰਮੀਆਂ 'ਚ ਨੱਕ ਵਗਦਾ ਹੈ ਤਾਂ ਘਰੇਲੂ ਨੁਸਖਿਆਂ ਨਾਲ ਇਸ ਸਮੱਸਿਆ ਨੂੰ ਜੜ੍ਹੋਂ ਖਤਮ ਕਰ ਸਕਦੇ ਹੋ।

ਅਪਣਾਓ ਇਹ ਘਰੇਲੂ ਨੁਸਖੇ

- ਬਰਫ਼ ਦੇ ਟੁਕੜਿਆਂ ਨੂੰ ਤੌਲੀਏ ਵਿਚ ਲਪੇਟੋ ਅਤੇ ਇਸ ਨੂੰ ਨੱਕ 'ਤੇ ਰੱਖੋ।
- ਵਿਚਕਾਰ ਤੌਲੀਏ ਨਾਲ ਨੱਕ ਨੂੰ ਹਲਕਾ ਜਿਹਾ ਦਬਾਉਂਦੇ ਰਹੋ।
- ਇਸ ਨੂੰ 4-5 ਮਿੰਟ ਤੱਕ ਕਰਨਾ ਹੋਵੇਗਾ।
-ਬਰਫ਼ ਦੀ ਠੰਡਕ ਖੂਨ ਵਗਣ ਨੂੰ ਘਟਾਉਂਦੀ ਹੈ। ਜਿਸ ਕਾਰਨ ਖੂਨ ਵਗਣਾ ਬੰਦ ਹੋ ਜਾਂਦਾ ਹੈ। 
-ਬਸ ਇਸ ਗੱਲ ਦਾ ਧਿਆਨ ਰੱਖੋ ਕਿ ਸਿੱਧੀ ਬਰਫ਼ ਨੱਕ 'ਤੇ ਨਾ ਰੱਖੀ ਜਾਵੇ।
-ਜੇਕਰ ਕਿਸੇ ਵਿਅਕਤੀ ਦੇ ਨੱਕ 'ਚੋਂ ਖੂਨ ਆਉਣ ਲੱਗੇ ਤਾਂ ਸਭ ਤੋਂ ਪਹਿਲਾਂ ਉਸ ਨੂੰ ਲਿਟਾ ਦਿਓ ਤਾਂ ਕਿ ਖੂਨ ਨਿਕਲਣਾ ਬੰਦ ਹੋ ਜਾਵੇ। ਇਸ ਨਾਲ ਚੱਕਰ ਆਉਣਾ, ਘਬਰਾਹਟ, ਡਰ ਆਦਿ ਵੀ ਦੂਰ ਹੋ ਜਾਣਗੇ।

Have something to say? Post your comment

ਅਤੇ ਸਿਹਤ ਖਬਰਾਂ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!