Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਸਿਹਤ

ਗਰਮੀਆਂ ’ਚ ਨਹੀਂ ਹੋਵੇਗੀ ਕੋਈ ਵੀ ਸਮੱਸਿਆ ਬਸ ਖਾਓ ਇਹ ਚੀਜ਼

13 ਮਈ, 2025 04:51 PM

ਜਿਵੇਂ-ਜਿਵੇਂ ਪਾਰਾ ਚੜ੍ਹਦਾ ਹੈ, ਸਰੀਰ ਨੂੰ ਠੰਡਕ ਦੇਣ ਵਾਲੀ ਅਤੇ ਪਚਣਯੋਗ ਡਾਇਟ ਦੀ ਲੋੜ ਵੱਧ ਜਾਂਦੀ ਹੈ। ਅਲਸੀ ਦੇ ਬੀਜ, ਜੋ ਕਿ ਆਮ ਤੌਰ 'ਤੇ ਸਰਦੀਆਂ ’ਚ ਹੀ ਵਰਤੇ ਜਾਂਦੇ ਹਨ, ਗਰਮੀਆਂ ’ਚ ਵੀ ਸਹੀ ਢੰਗ ਨਾਲ ਲਏ ਜਾਣ ਤੇ ਕਈ ਹੈਲਥ ਫਾਇਦੇ ਦੇ ਸਕਦੇ ਹਨ। ਇਹ ਬੀਜ ਓਮੇਗਾ-3 ਫੈਟੀ ਐਸਿਡ, ਫਾਈਬਰ, ਐਂਟੀ-ਆਕਸੀਡੈਂਟਸ ਅਤੇ ਲਿਗਨੇਨ ਵਰਗੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਆਓ ਜਾਣੀਏ ਕਿ ਅਲਸੀ ਦੇ ਬੀਜ ਗਰਮੀਆਂ ’ਚ ਸਿਹਤ ਨੂੰ ਕਿਵੇਂ ਫਾਇਦਾ ਪਹੁੰਚਾ ਸਕਦੇ ਹਨ ਅਤੇ ਇਸਨੂੰ ਸਹੀ ਤਰੀਕੇ ਨਾਲ ਆਪਣੇ ਰੁਟੀਨ ’ਚ ਕਿਵੇਂ ਸ਼ਾਮਲ ਕੀਤਾ ਜਾ ਸਕਦਾ ਹੈ।

ਅਲਸੀ ਦੇ ਬੀਜ ਖਾਣ ਦੇ ਫਾਇਦੇ :- 

ਹਾਜ਼ਮੇ ਨੂੰ ਸੁਧਾਰਦੈ
- ਅਲਸੀ ਦੇ ਬੀਜਾਂ ’ਚ ਫਾਈਬਰ ਦੀ ਮਾਤਰਾ ਵੱਧ ਹੁੰਦੀ ਹੈ, ਜੋ ਕਿ ਹਾਜ਼ਮੇ ਨੂੰ ਠੀਕ ਰੱਖਣ ਅਤੇ ਕਬਜ਼ ਤੋਂ ਬਚਾਅ ਕਰਨ ’ਚ ਮਦਦਗਾਰ ਹੈ।

ਚਮੜੀ ਨੂੰ ਨਿੱਘਾ ਰੱਖਣ ’ਚ ਸਹਾਇਕ
- ਇਹ ਬੀਜ ਓਮੇਗਾ-3 ਫੈਟੀ ਐਸਿਡ, ਵਿਟਾਮਿਨ E ਅਤੇ ਐਂਟੀ-ਆਕਸੀਡੈਂਟਸ ਨਾਲ ਭਰਪੂਰ ਹੁੰਦੇ ਹਨ, ਜੋ ਗਰਮੀਆਂ ’ਚ ਚਮੜੀ ਨੂੰ ਹਾਈਡਰੇਟਿਡ ਅਤੇ ਨਿੱਘਾ ਰੱਖਣ ’ਚ ਮਦਦ ਕਰਦੇ ਹਨ।

 ਹਾਰਮੋਨ ਸੰਤੁਲਨ ’ਚ ਮਦਦਗਾਰ
- ਅਲਸੀ ਦੇ ਬੀਜ ਲਿਗਨੇਨ ਨਾਮਕ ਕੰਪਾਊਂਡ ਨਾਲ ਭਰਪੂਰ ਹੁੰਦੇ ਹਨ, ਜੋ ਮਹਿਲਾਵਾਂ ’ਚ ਹਾਰਮੋਨ ਸੰਤੁਲਨ ਨੂੰ ਠੀਕ ਰੱਖਣ ’ਚ ਮਦਦ ਕਰਦੇ ਹਨ।

ਸਕਿਨ ਤੇ ਵਾਲਾਂ ਦੀ ਸਿਹਤ ਲਈ ਚੰਗੇ
- ਓਮੇਗਾ-3 ਅਤੇ ਐਂਟੀ-ਆਕਸੀਡੈਂਟ ਗੁਣਾਂ ਕਰਕੇ ਇਹ ਬੀਜ ਸਕਿਨ ਦੀ ਚਮਕ ਅਤੇ ਵਾਲਾਂ ਦੀ ਮਜ਼ਬੂਤੀ ਨੂੰ ਬਰਕਰਾਰ ਰੱਖਦੇ ਹਨ, ਜੋ ਗਰਮੀਆਂ ’ਚ ਘੱਟ ਹੋ ਸਕਦੀ ਹੈ।

 ਹੀਟ ਸਟ੍ਰੋਕ ਤੋਂ ਬਚਾਅ
- ਜੇਕਰ ਅਲਸੀ ਦੇ ਬੀਜਾਂ ਨੂੰ ਪਾਣੀ ’ਚ ਭਿਓਂ ਕੇ ਜਾਂ ਠੰਡੀ ਲੱਸੀ ਜਾਂ ਦਹੀਂ ਨਾਲ ਮਿਲਾ ਕੇ ਲਿਆ ਜਾਵੇ, ਤਾਂ ਇਹ ਸਰੀਰ ਨੂੰ ਠੰਡਕ ਦੇਣ ’ਚ ਸਹਾਇਤਾ ਕਰਦੇ ਹਨ। 

Have something to say? Post your comment

ਅਤੇ ਸਿਹਤ ਖਬਰਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ

ਸਟੀਲ ਦੇ ਭਾਂਡਿਆਂ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਸਿਹਤ 'ਤੇ ਪੈ ਸਕਦਾ ਹੈ ਬੁਰਾ ਅਸਰ

ਸਟੀਲ ਦੇ ਭਾਂਡਿਆਂ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਸਿਹਤ 'ਤੇ ਪੈ ਸਕਦਾ ਹੈ ਬੁਰਾ ਅਸਰ