Saturday, July 18, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਮਨੋਰੰਜਨ

ਗਾਇਕ ਜ਼ੁਬੀਨ ਗਰਗ ਦੇ ਨਾਮ 'ਤੇ ਰੱਖਿਆ ਗਿਆ ਅਰੁਣਾਚਲ ਪ੍ਰਦੇਸ਼ 'ਚ ਮਿਲੀ ਤਿਤਲੀ ਦੀ ਨਵੀਂ ਪ੍ਰਜਾਤੀ ਦਾ ਨਾਂ

29 ਮਾਰਚ, 2026 08:36 PM

ਈਟਾਨਗਰ : ਅਰੁਣਾਚਲ ਪ੍ਰਦੇਸ਼ ਦੀਆਂ ਹਸੀਨ ਵਾਦੀਆਂ ਵਿੱਚੋਂ ਕੁਦਰਤ ਦਾ ਇੱਕ ਅਨੋਖਾ ਰੰਗ ਸਾਹਮਣੇ ਆਇਆ ਹੈ। ਵਿਗਿਆਨੀਆਂ ਨੇ ਇੱਥੇ ਤਿਤਲੀ ਦੀ ਇੱਕ ਨਵੀਂ ਪ੍ਰਜਾਤੀ ਦੀ ਖੋਜ ਕੀਤੀ ਹੈ, ਜਿਸ ਦਾ ਨਾਂ ਆਸਾਮ ਦੇ ਮਸ਼ਹੂਰ ਗਾਇਕ ਜ਼ੁਬੀਨ ਗਰਗ ਦੇ ਨਾਂ 'ਤੇ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪ੍ਰਸਿੱਧ ਅਸਾਮੀ ਗਾਇਕ ਜ਼ੁਬੀਨ ਗਰਗ ਦਾ ਪਿਛਲੇ ਸਾਲ 19 ਸਤੰਬਰ ਨੂੰ ਸਿੰਗਾਪੁਰ ਵਿੱਚ ਦੇਹਾਂਤ ਹੋ ਗਿਆ ਸੀ। ਇਹ ਖੋਜ ਜਿੱਥੇ ਖੇਤਰ ਦੀ ਅਮੀਰ ਜੈਵ-ਵਿਭਿੰਨਤਾ ਨੂੰ ਦਰਸਾਉਂਦੀ ਹੈ, ਉੱਥੇ ਹੀ ਗਾਇਕ ਦੀ ਸੱਭਿਆਚਾਰਕ ਵਿਰਾਸਤ ਨੂੰ ਵੀ ਇੱਕ ਸੱਚੀ ਸ਼ਰਧਾਂਜਲੀ ਹੈ।

ਵਿਗਿਆਨਕ ਤੌਰ 'ਤੇ 'ਯੂਥੇਲੀਆ (ਲਿੰਬੂਸਾ) ਜ਼ੁਬੀਨਗਰਗੀ ਵਜੋਂ ਸ਼੍ਰੇਣੀਬੱਧ ਕੀਤੀ ਗਈ ਇਹ ਪ੍ਰਜਾਤੀ ਹਾਲ ਹੀ ਵਿੱਚ ਉੱਤਰ-ਪੂਰਬੀ ਰਾਜ ਦੇ ਲੇਪ੍ਰਾਡਾ ਜ਼ਿਲ੍ਹੇ ਦੇ ਬਸਰ ਖੇਤਰ ਵਿੱਚ ਖੋਜੀ ਗਈ ਸੀ। ਤਿਤਲੀ ਪ੍ਰੇਮੀ ਅਤੇ ਪੁਲਸ ਕਰਮਚਾਰੀ ਰੋਸ਼ਨ ਉਪਾਧਿਆਏ ਨੇ ਖੋਜਕਰਤਾ ਕੇ. ਸਦਾਸ਼ਿਵਨ ਨਾਲ ਮਿਲ ਕੇ ਇਸ ਪ੍ਰਜਾਤੀ ਦੀ ਖੋਜ ਕੀਤੀ। ਖੋਜਕਰਤਾਵਾਂ ਨੇ ਪਹਿਲਾਂ ਇਸ ਦਾ ਨਾਂ 'ਬਾਸਰ ਡਿਊਕ' ਰੱਖਣ ਦੀ ਤਜਵੀਜ਼ ਰੱਖੀ ਸੀ।

ਬੇਹੱਦ ਦੁਰਲੱਭ ਹੈ ਇਹ ਤਿਤਲੀ
ਅਧਿਕਾਰੀਆਂ ਅਨੁਸਾਰ ਇਹ ਪ੍ਰਜਾਤੀ ਬੇਹੱਦ ਦੁਰਲੱਭ ਮੰਨੀ ਜਾ ਰਹੀ ਹੈ। ਕਾਫੀ ਖੋਜ ਤੋਂ ਬਾਅਦ ਵੀ ਹੁਣ ਤੱਕ ਇਸ ਪ੍ਰਜਾਤੀ ਦੀਆਂ ਸਿਰਫ਼ ਦੋ ਤਿਤਲੀਆਂ ਹੀ ਦੇਖਣ ਨੂੰ ਮਿਲੀਆਂ ਹਨ। ਮਾਹਿਰਾਂ ਲਈ ਇਹ ਜਾਂਚ ਦਾ ਵਿਸ਼ਾ ਹੈ ਕਿ ਕੀ ਇਹ ਕੁਦਰਤੀ ਤੌਰ 'ਤੇ ਘੱਟ ਹਨ ਜਾਂ ਸੰਘਣੇ ਜੰਗਲਾਂ ਕਾਰਨ ਨਜ਼ਰ ਨਹੀਂ ਆ ਰਹੀਆਂ।

Have something to say? Post your comment

ਅਤੇ ਮਨੋਰੰਜਨ ਖਬਰਾਂ

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ "ਚਾਂਦ ਮੇਰਾ ਦਿਲ"

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

"ਜ਼ਿੰਦਗੀ ਨਾ ਮਿਲੇਗੀ ਦੋਬਾਰਾ" ਨੇ ਪੂਰੇ ਕੀਤੇ 15 ਸਾਲ, ਐਕਸਲ ਐਂਟਰਟੇਨਮੈਂਟ ਨੇ ਯਾਦਾਂ ਕੀਤੀਆਂ ਤਾਜ਼ਾ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ