Saturday, October 24, 2026
BREAKING
• ਹਲਕਾ ਖਰੜ ਦੇ ਪਿੰਡ ਕਰੌਰਾ, ਸਿਓਂਕ, ਬਦਰਪੁਰ ਤੇ ਹਸਨਪੁਰ ਵਿੱਚ ਚੈਅਰਮੈਨ ਗੋਲਡੀ ਵੱਲੋਂ ਵਿਕਾਸ ਕਾਰਜ ਸ਼ੁਰੂ • ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ • ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ • ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ • 1982 ਤੋਂ ਬਾਅਦ ਅਮਰੀਕੀ ਤੇਲ ਭੰਡਾਰ ਸਭ ਤੋਂ ਹੇਠਲੇ ਪੱਧਰ 'ਤੇ, ਰਿਕਾਰਡ ਉੱਚ ਪੱਧਰ 'ਤੇ ਡੀਜ਼ਲ ਦੀਆਂ ਕੀਮਤਾਂ • ਮਾਲਦੀਵ ਅਤੇ ਪਾਕਿਸਤਾਨ ਵੱਲੋਂ ਦੁਵੱਲਾ ਵਪਾਰ 200 ਮਿਲੀਅਨ ਅਮਰੀਕੀ ਡਾਲਰ ਪਹੁੰਚਾਉਣ ਦਾ ਟੀਚਾ • ਰਜਨੀਕਾਂਤ ਦੀ 'ਜੇਲਰ 2' ਨੇ 7 ਦਿਨਾਂ 'ਚ ਦੁਨੀਆ ਭਰ 'ਚ ₹549 ਕਰੋੜ ਤੋਂ ਵੱਧ ਦੀ ਕੀਤੀ ਕਮਾਈ • ‘ਬਾਹੂਬਲੀ’ ਤੋਂ ‘ਫੌਜੀ’ ਤੱਕ : ਪ੍ਰਭਾਸ ਦੀਆਂ 5 ਮੈਗਾ-ਬਜਟ ਫਿਲਮਾਂ ਜੋ ਰਚਣਗੀਆਂ ਇਤਿਹਾਸ • ਵੈਭਵ ਸੂਰਿਆਵੰਸ਼ੀ ਦੀ ਹੋਵੇਗੀ Playing XI 'ਚ ਐਂਟਰੀ ! ਇਸ ਖਿਡਾਰੀ ਦੀ ਲੈ ਸਕਦੈ ਜਗ੍ਹਾ • ਏਸ਼ੀਆਈ ਪੈਰਾ ਖੇਡਾਂ : ਐਥਲੈਟਿਕਸ ’ਚ ਦਬਦਬਾ ਬਰਕਾਰ, ਚੌਥੇ ਦਿਨ 7 ਗੋਲਡ ਮੈਡਲਾਂ ਸਮੇਤ ਭਾਰਤ ਨੇ ਜਿੱਤੇ ਕੁੱਲ 26 ਤਮਗੇ

ਰਾਸ਼ਟਰੀ

ਗਿਆਨੇਸ਼ ਕੁਮਾਰ ਦੇ ਸਮਰਥਨ ’ਚ ਆਏ 42 ਸਾਬਕਾ ਜੱਜ, SIR ਨੂੰ ਦੱਸਿਆ ਸਹੀ

09 ਅਕਤੂਬਰ, 2026 07:06 PM

ਨਵੀਂ ਦਿੱਲੀ : ਵਿਰੋਧੀ ਧਿਰ ਦੇ ਹਮਲੇ ਵਿਚਾਲੇ 42 ਸੇਵਾਮੁਕਤ ਜੱਜਾਂ ਦੇ ਇਕ ਸਮੂਹ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਸਮਰਥਨ ਕੀਤਾ ਹੈ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘਾਈ ਨਾਲ ਸਮੀਖਿਆ (ਐੱਸ.ਆਈ.ਆਰ.) ਨੂੰ ਕਾਨੂੰਨ ਦੇ ਅਨੁਸਾਰ ਪ੍ਰਕਿਰਿਆ ਦੱਸਿਆ ਹੈ। ਸੁਪਰੀਮ ਕੋਰਟ ਦੇ ਤੇ ਵੱਖ-ਵੱਖ ਹਾਈ ਕੋਰਟਾਂ ਦੇ ਸਾਬਕਾ ਚੀਫ ਜਸਟਿਸਾਂ ਅਤੇ ਜੱਜਾਂ ਨੇ ‘ਭਾਰਤ ਦੀ ਜਨਤਾ’ ਨੂੰ ਲਿਖੇ ਖੁੱਲ੍ਹੇ ਪੱਤਰ ’ਚ ਕਿਹਾ ਕਿ ਉਹ ਕਿਸੇ ਸਿਆਸੀ ਪਾਰਟੀ ਦਾ ਪੱਖ ਨਹੀਂ ਲੈਂਦੇ, ਪਰ ਉਨ੍ਹਾਂ ਨੂੰ ਬੋਲਣ ਲਈ ਮਜਬੂਰ ਹੋਣਾ ਪਿਆ, ਕਿਉਂਕਿ ‘ਹੁਣ ਚੁੱਪ ਰਹਿਣਾ ਵੀ ਨਿਰਪੱਖ ਬਦਲ ਨਹੀਂ ਹੈ।’


ਸਾਬਕਾ ਜੱਜਾਂ ਨੇ ਦਾਅਵਾ ਕੀਤਾ ਕਿ ਭਾਰਤ ਦੀਆਂ ਸੰਵਿਧਾਨਕ ਸੰਸਥਾਵਾਂ ਨੂੰ ‘ਲਗਾਤਾਰ ਨਿਸ਼ਾਨਾ’ ਬਣਾਇਆ ਜਾ ਰਿਹਾ ਹੈ ਅਤੇ ਇਸ ਹਮਲੇ ਦੇ ਕੇਂਦਰ ’ਚ ਭਾਰਤ ਚੋਣ ਕਮਿਸ਼ਨ ਹੈ। ਪੱਤਰ ’ਚ ਕਿਹਾ ਗਿਆ ਹੈ,‘‘ਇੱਥੋਂ ਤੱਕ ਕਿ ਜਿਸ ਉੱਚ ਨਿਆਪਾਲਿਕਾ ਦਾ ਅਸੀਂ ਬਹੁਤ ਸਤਿਕਾਰ ਕਰਦੇ ਹਾਂ ਅਤੇ ਕਾਨੂੰਨੀ ਏਜੰਸੀਆਂ ਨੂੰ ਵੀ ਨਹੀਂ ਬਖਸ਼ਿਆ ਗਿਆ ਹੈ।’’ ਉਨ੍ਹਾਂ ਕਿਹਾ ਕਿ ਇਹ ਹਮਲੇ ਤਰਕਪੂਰਨ ਆਲੋਚਨਾ ਨਹੀਂ, ਸਗੋਂ ਨਿੱਜੀ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਇਕ ‘ਸੋਚੀ-ਸਮਝੀ ਮੁਹਿੰਮ’ ਜਾਪਦੇ ਹਨ, ਜਿਸ ’ਚ ‘ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਨੂੰ ਅਸਥਿਰ ਕਰਨ’ ਦੇ ਸੰਭਾਵੀ ਗੰਭੀਰ ਨਤੀਜਿਆਂ ਦੀ ਬਹੁਤ ਘੱਟ ਪਰਵਾਹ ਕੀਤੀ ਗਈ ਹੈ।


ਸਾਬਕਾ ਜੱਜਾਂ ਨੇ ਚੋਣ ਕਮਿਸ਼ਨ ਅਤੇ ਹੋਰ ਸੰਸਥਾਵਾਂ ’ਤੇ ਕੀਤੇ ਜਾ ਰਹੇ ਹਮਲਿਆਂ ਨੂੰ ‘ਬਿਨਾਂ ਸਬੂਤ ਚਲਾਈ ਜਾ ਰਹੀ ਮੁਹਿੰਮ’ ਦੱਸਿਆ। ਉਨ੍ਹਾਂ ਕਿਹਾ, ‘‘ਸੰਸਥਾਵਾਂ ਦੀ ਆਲੋਚਨਾ ਕਰਨਾ ਲੋਕਤੰਤਰਿਕ ਅਧਿਕਾਰ ਹੈ, ਪਰ ਉਨ੍ਹਾਂ ਨੂੰ ਬਦਨਾਮ ਕਰਨਾ ਨਹੀਂ। ਸੰਵਿਧਾਨਕ ਅਥਾਰਟੀਆਂ ਨੂੰ ਹੁਣ ਜਨਤਕ ਮੰਚਾਂ ਤੋਂ ‘ਚੋਰ’, ‘ਕਠਪੁਤਲੀ’ ਅਤੇ ‘ਸਮਝੌਤਾ ਕਰ ਚੁੱਕੇ’ ਵਰਗੇ ਨਾਂ ਦਿੱਤੇ ਜਾ ਰਹੇ ਹਨ।’’

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟਰ ਦਾ ਕਰਨਗੇ ਉਦਘਾਟਨ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਵਿਕਸਿਤ ਭਾਰਤ ਦੇ ਨਿਰਮਾਣ 'ਚ ਯੁਵਾ ਸ਼ਕਤੀ ਦੀ ਭੂਮਿਕਾ ਅਹਿਮ : PM ਮੋਦੀ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਭਾਰਤ ਤੇ ਪੋਲੈਂਡ ਦੋ-ਪੱਖੀ ਵਪਾਰ ਨੂੰ ਕਰਨਗੇ ਦੁੱਗਣਾ; ਰੱਖਿਆ, ਆਫ਼ਤ ਪ੍ਰਬੰਧਨ ਤੇ ਅੱਤਵਾਦ ਨੂੰ ਲੈ ਕੇ ਵੀ ਅਹਿਮ ਐਲਾਨ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ

ਹਵਾਈ ਫ਼ੌਜ ਦਾ ਏਅਰ ਸ਼ੋਅ 'ਵਿੰਗਸ ਓਵਰ ਗੰਗਾ' ਸ਼ੁਰੂ, ਗੰਗਾ ਦੇ ਉੱਪਰ ਜਹਾਜ਼ਾਂ ਨੇ ਦਿਖਾਏ ਕਰਤੱਬ

'ਵੋਟ ਚੋਰੀ' ਨੂੰ ਲੈ ਕੇ ਬੁਲਾਈ ਗਈ 'ਇੰਡੀਆ' ਗਠਜੋੜ ਦੀ ਆਨਲਾਈਨ ਬੈਠਕ ਮੁਲਤਵੀ

'ਵੋਟ ਚੋਰੀ' ਨੂੰ ਲੈ ਕੇ ਬੁਲਾਈ ਗਈ 'ਇੰਡੀਆ' ਗਠਜੋੜ ਦੀ ਆਨਲਾਈਨ ਬੈਠਕ ਮੁਲਤਵੀ

ਦੁਸਹਿਰੇ ਦੇ ਤਿਉਹਾਰ ਤੋਂ ਬਾਅਦ ਖ਼ਰਾਬ ਹੋਈ ਦਿੱਲੀ ਦੀ ਆਬੋ-ਹਵਾ, 226 ਤੋਂ ਪਾਰ AQI

ਦੁਸਹਿਰੇ ਦੇ ਤਿਉਹਾਰ ਤੋਂ ਬਾਅਦ ਖ਼ਰਾਬ ਹੋਈ ਦਿੱਲੀ ਦੀ ਆਬੋ-ਹਵਾ, 226 ਤੋਂ ਪਾਰ AQI

PM ਮੋਦੀ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਪੁਲਸ ਮੁਲਾਜ਼ਮਾਂ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਪੁਲਸ ਮੁਲਾਜ਼ਮਾਂ ਨੂੰ ਭੇਟ ਕੀਤੀ ਸ਼ਰਧਾਂਜਲੀ

ਦਸੰਬਰ 2029 ਤੱਕ ਨਸ਼ੇ ਦੀ ਸਮੱਸਿਆ ਤੋਂ ਮੁਕਤ ਕੀਤਾ ਜਾਵੇਗਾ ਦੇਸ਼, ਅਮਿਤ ਸ਼ਾਹ ਦਾ ਅਹਿਮ ਬਿਆਨ

ਦਸੰਬਰ 2029 ਤੱਕ ਨਸ਼ੇ ਦੀ ਸਮੱਸਿਆ ਤੋਂ ਮੁਕਤ ਕੀਤਾ ਜਾਵੇਗਾ ਦੇਸ਼, ਅਮਿਤ ਸ਼ਾਹ ਦਾ ਅਹਿਮ ਬਿਆਨ

ਭਾਰਤ ਨੇ ਤੀਜਾ ਮਹਿਲਾ ਟੀ-20 ਮੈਚ 92 ਦੌੜਾਂ ਨਾਲ ਜਿੱਤ ਕੇ ਜ਼ਿੰਬਾਬਵੇ ਖ਼ਿਲਾਫ਼ ਲੜੀ 3-0 ਨਾਲ ਕੀਤੀ ਕਲੀਨ ਸਵੀਪ

ਭਾਰਤ ਨੇ ਤੀਜਾ ਮਹਿਲਾ ਟੀ-20 ਮੈਚ 92 ਦੌੜਾਂ ਨਾਲ ਜਿੱਤ ਕੇ ਜ਼ਿੰਬਾਬਵੇ ਖ਼ਿਲਾਫ਼ ਲੜੀ 3-0 ਨਾਲ ਕੀਤੀ ਕਲੀਨ ਸਵੀਪ

ਭਾਰਤ ਪਹੁੰਚੇ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ! ਵਪਾਰ ਸਮਝੌਤੇ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ

ਭਾਰਤ ਪਹੁੰਚੇ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ! ਵਪਾਰ ਸਮਝੌਤੇ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ