Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਗਿਣਤੀ ਕੇਂਦਰਾਂ ਦੇ 500 ਮੀਟਰ ਦੇ ਘੇਰੇ ਅੰਦਰ ਡਰੋਨ ਉਡਾਉਣ ’ਤੇ ਮੁਕੰਮਲ ਪਾਬੰਦੀ

28 ਮਈ, 2026 05:31 PM

ਮਾਨਸਾ : ਪੰਜਾਬ ਰਾਜ 'ਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ 2026 ਦੀ ਗਿਣਤੀ ਮਿਤੀ 29 ਮਈ ਨੂੰ ਹੋਣ ਜਾ ਰਹੀ ਹੈ। ਜ਼ਿਲ੍ਹਾ ਮਾਨਸਾ 'ਚ ਇਨ੍ਹਾਂ ਚੋਣਾਂ ਦੀ ਗਿਣਤੀ ਲਈ ਆਡੀਟੋਰੀਅਮ ਹਾਲ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ, ਜ਼ਿਮਨੇਜੀਅਮ ਹਾਲ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ, ਕ੍ਰਿਸ਼ਨਾ ਕਾਲਜ ਆਫ ਫਾਰਮਸੀ ਰੱਲੀ, ਸ਼ਹੀਦ ਨੰਦ ਸਿੰਘ ਸਰਕਾਰੀ ਪੌਲੀਟੈਕਨੀਕਲ ਕਾਲਜ ਬਰੇਟਾ ਅਤੇ ਸ਼ਹੀਦ ਜਗਸੀਰ ਸਿੰਘ ਸਕੂਲ ਆਫ ਐਮੀਨੈਂਸ ਬੋਹਾ ਬਣਾਏ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਨਵਜੋਤ ਕੌਰ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਨ੍ਹਾਂ ਗਿਣਤੀ ਕੇਂਦਰਾਂ ਦੇ 500 ਮੀਟਰ ਦੇ ਘੇਰੇ ਅੰਦਰ ਅੰਦਰ ਮਿਤੀ 29.05.2026 ਨੂੰ ਡਰੋਨ ਕੈਮਰਿਆ ਨੂੰ ਚਲਾਉਣ ਅਤੇ ਉਡਾਉਣ ’ਤੇ ਮੁਕੰਮਲ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਇਸ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਲੋਕ ਹਿੱਤ ’ਚ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਦੀ ਗਿਣਤੀ ਦੇ ਕੰਮ ਨੂੰ ਸੁਚੱਜੇ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਰੋਨ ਕੈਮਰਿਆਂ ’ਤੇ ਪਾਬੰਦੀ ਲਗਾਉਣੀ ਜ਼ਰੂਰੀ ਬਣ ਜਾਦੀ ਹੈ, ਕਿਉਂਕਿ ਡਰੋਨ ਕੈਮਰਿਆਂ ਦਾ ਫ਼ਾਇਦਾ ਉਠਾਉਂਦੇ ਹੋਏ ਕੁੱਝ ਸ਼ਰਾਰਤੀ ਅਨਸਰ ਇਸ ਨਾਲ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਦੇ ਸਕਦੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ