Monday, August 31, 2026
BREAKING
PM ਮੋਦੀ ਉਜ਼ਬੇਕਿਸਤਾਨ ਦੇ ਸਰਵਉੱਚ ਸਨਮਾਨ ਨਾਲ ਸਨਮਾਨਿਤ ਅਮਰੀਕਾ ਨੇ ਨੇਪਾਲ ਲਈ 3.6 ਮਿਲੀਅਨ ਡਾਲਰ ਤੋਂ ਵੱਧ ਦੀ ਸਹਾਇਤਾ ਦਾ ਕਰ'ਤਾ ਐਲਾਨ ਸਮਰਾਲੇ ਪਹੁੰਚੇ ਅਮਰਿੰਦਰ ਸਿੰਘ ਰਾਜਾ ਵੜਿੰਗ, ਵਰਕਰਾਂ ਨਾਲ ਕੀਤਾ ਵਿਚਾਰ ਵਟਾਂਦਰਾ ਤਿੱਬਤ 'ਚ ਲਾਪਤਾ ਵਿਦੇਸ਼ੀ ਨਾਗਰਿਕਾਂ ਲਈ 24 ਘੰਟੇ ਦੀਆਂ ਹੌਟਲਾਈਨਾਂ ਸਥਾਪਤ ਤੇਲ ਦੀ ਕਿੱਲਤ ਨਾਲ ਜੂਝ ਰਹੇ ਰੂਸ ਦਾ ਭਾਰਤ ਨੇ ਫੜਿਆ ਹੱਥ ! ਭੇਜਿਆ 10,000,00 ਬੈਰਲ ਪੈਟਰੋਲ ਹੜ੍ਵ ਪ੍ਰਭਾਵਿਤ ਨੇਪਾਲ ਨੂੰ ਭਾਰਤ ਨੇ ਭੇਜੀ 68.5 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਸਹਾਇਤਾ ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ ਚੱਲੇਗੀ ਸਪੈਸ਼ਲ ਟਰੇਨ DIG ਪਟਿਆਲਾ ਰੇਂਜ ਦੇ ਦਫ਼ਤਰ ਤੇ ਰਿਹਾਇਸ਼ ਦੇ ਬਾਹਰ ਮਿਲਿਆ ਸ਼ੱਕੀ ਬੈਗ! ਤਲਾਸ਼ੀ ਲੈਣ 'ਤੇ ਪੁਲਸ ਦੇ ਉੱਡੇ ਹੋਸ਼ ਜਲੰਧਰ ਬਾਈਪਾਸ ਨੇੜੇ ਭਿਆਨਕ ਹਾਦਸਾ! ਲਾ*ਸ਼ ਦੇ ਉੱਪਰੋਂ ਲੰਘਦੀਆਂ ਰਹੀਆਂ ਗੱਡੀਆਂ ਗੁਰਦਾਸਪੁਰ ਪੁਲਸ ਵੱਲੋਂ 2 ਕਿਲੋ ਤੋਂ ਵੱਧ ਹੈਰੋਇਨ ਤੇ ਪਿਸਤੌਲ ਸਮੇਤ ਨੌਜਵਾਨ ਗ੍ਰਿਫ਼ਤਾਰ

ਖੇਡ

ਗਿੱਲ ਤੇ ਕਿਸ਼ਨ ਦੇ ਸੈਂਕੜੇ, ਭਾਰਤ ਨੇ ਅਫਗਾਨਿਸਤਾਨ ਨੂੰ ਦਿੱਤਾ 403 ਦੌੜਾਂ ਦਾ ਟੀਚਾ

17 ਜੂਨ, 2026 06:19 PM

ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਅੱਜ ਲਖਨਊ ਦੇ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ ਏਕਾਨਾ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਅਫਗਾਨਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ ਸ਼ੁਭਮਨ ਗਿੱਲ ਦੀਆਂ ਸ਼ਾਨਦਾਰ 154 ਦੌੜਾਂ ਤੇ ਈਸ਼ਾਨ ਕਿਸ਼ਨ ਦੀਆਂ 125 ਦੌੜਾਂ ਦੀ ਬਦੌਲਤ 49.5 ਓਵਰਾਂ 'ਚ ਆਲ ਆਊਟ ਹੋ ਕੇ ਕੇ 402 ਦੌੜਾਂ ਬਣਾਈਆਂ ਤੇ ਅਫਗਾਨਿਸਤਾਨ ਨੂੰ ਜਿੱਤ ਲਈ 403 ਦੌੜਾਂ ਦਾ ਟੀਚਾ ਦਿੱਤਾ। ਗਿੱਲ ਤੇ ਈਸ਼ਾਨ ਤੋਂ ਇਲਾਵਾ ਰੋਹਿਤ ਸ਼ਰਮਾ ਨੇ 48 ਦੌੜਾਂ ਤੇ ਸ਼੍ਰੇਅਸ ਅਈਅਰ ਨੇ 26 ਦੌੜਾਂ ਦਾ ਯੋਗਦਾਨ ਦਿੱਤਾ। ਅਫਗਾਨਿਸਤਾਨ ਲਈ ਏਐੱਮ ਗਜ਼ਫਨਰ ਨੇ 1, ਮੁਹੰਮਦ ਸਲੀਮ ਸਫੀ ਨੇ 1, ਨੰਗਿਆਲੀਆ ਨੇ 4 ਤੇ ਰਾਸ਼ਿਦ ਖਾਨ ਨੇ 3 ਵਿਕਟਾਂ ਲਈਆਂ।   

ਭਾਰਤੀ ਟੀਮ ਨੇ ਧਰਮਸ਼ਾਲਾ ਵਿੱਚ ਪਹਿਲਾ ਮੈਚ ਜਿੱਤਣ ਤੋਂ ਬਾਅਦ ਲੜੀ ਵਿੱਚ 1-0 ਦੀ ਬੜ੍ਹਤ ਬਣਾ ਲਈ ਹੈ ਅਤੇ ਹੁਣ ਦੂਜਾ ਮੈਚ ਜਿੱਤ ਕੇ ਲੜੀ ਆਪਣੇ ਨਾਮ ਕਰਨ ਦੀ ਕੋਸ਼ਿਸ਼ ਕਰੇਗੀ।

ਟੀਮਾਂ:
ਅਫਗਾਨਿਸਤਾਨ (ਪਲੇਇੰਗ ਇਲੈਵਨ): ਰਹਿਮਾਨਉੱਲ੍ਹਾ ਗੁਰਬਾਜ਼ (ਵਿਕਟਕੀਪਰ), ਇਬਰਾਹਿਮ ਜ਼ਾਦਰਾਨ, ਸਦੀਕਉੱਲ੍ਹਾ ਅਟਲ, ਰਹਿਮਤ ਸ਼ਾਹ, ਹਸ਼ਮਤੁੱਲਾ ਸ਼ਹੀਦੀ (ਕਪਤਾਨ), ਦਰਵੇਸ਼ ਰਸੂਲੀ, ਰਾਸ਼ਿਦ ਖਾਨ, ਨੰਗਿਆਲੀਆ ਖਰੋਤੀ, ਏਐਮ ਗਜ਼ਨਫਰ, ਮੁਹੰਮਦ ਸਲੀਮ ਸਫੀ, ਬਿਲਾਲ ਸਾਮੀ

ਭਾਰਤ (ਪਲੇਇੰਗ ਇਲੈਵਨ): ਯਸ਼ਸਵੀ ਜਾਇਸਵਾਲ, ਰੋਹਿਤ ਸ਼ਰਮਾ, ਸ਼ੁਭਮਨ ਗਿੱਲ (ਕਪਤਾਨ), ਈਸ਼ਾਨ ਕਿਸ਼ਨ (ਵਿਕਟਕੀਪਰ), ਸ਼੍ਰੇਅਸ ਅਈਅਰ, ਕੇਐਲ ਰਾਹੁਲ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਗੁਰਨੂਰ ਬਰਾੜ, ਅਰਸ਼ਦੀਪ ਸਿੰਘ, ਪ੍ਰਿੰਸ ਯਾਦਵ

Have something to say? Post your comment

ਅਤੇ ਖੇਡ ਖਬਰਾਂ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਪਾਸਿੰਦੂ ਦੀਆਂ ਅਜੇਤੂ 90 ਦੌੜਾਂ ਦੀ ਬਦੌਲਤ ਚਾਹ ਤਕ ਸ਼੍ਰੀਲੰਕਾ ਨੇ ਬਣਾਈਆਂ 3 ਵਿਕਟਾਂ 'ਤੇ 199 ਦੌੜਾਂ

ਪਾਸਿੰਦੂ ਦੀਆਂ ਅਜੇਤੂ 90 ਦੌੜਾਂ ਦੀ ਬਦੌਲਤ ਚਾਹ ਤਕ ਸ਼੍ਰੀਲੰਕਾ ਨੇ ਬਣਾਈਆਂ 3 ਵਿਕਟਾਂ 'ਤੇ 199 ਦੌੜਾਂ

ਬੁਮਰਾਹ ਨੂੰ ਪਛਾੜ 'ਨੰਬਰ ਵਨ' ਬਣੇ ਆਸਟ੍ਰੇਲੀਆਈ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ

ਬੁਮਰਾਹ ਨੂੰ ਪਛਾੜ 'ਨੰਬਰ ਵਨ' ਬਣੇ ਆਸਟ੍ਰੇਲੀਆਈ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ

ਇੰਗਲੈਂਡ ਨੇ ਕਾਰਸ ਨੂੰ ਪਾਕਿਸਤਾਨ ਵਿਰੁੱਧ ਦੂਜੇ ਟੈਸਟ ਤੋਂ ਕੀਤਾ ਬਾਹਰ

ਇੰਗਲੈਂਡ ਨੇ ਕਾਰਸ ਨੂੰ ਪਾਕਿਸਤਾਨ ਵਿਰੁੱਧ ਦੂਜੇ ਟੈਸਟ ਤੋਂ ਕੀਤਾ ਬਾਹਰ