Monday, July 20, 2026
BREAKING
12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼ ਸੱਥ ਵੱਲੋਂ ਗ਼ਜ਼ਲ ਵਰਕਸ਼ਾਪ ਅਤੇ ਕਵੀ ਦਰਬਾਰ ਕਰਵਾਇਆ ਵਿਜੇ ਸ਼ਰਮਾ ਟਿੰਕੂ ਨੇ ਖਰੜ ਵਾਰਡ 21 ਵਾਸੀਆਂ ਨਾਲ ਕੀਤੀ ਮੀਟਿੰਗ ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਤਰੁਨਪ੍ਰੀਤ ਸਿੰਘ ਸੌਂਦ ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Orange Alert 'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ'ਤੀ ਧਮਕੀ ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਖੇਡ

ਗਿੱਲ ਨੇ ਬਣਾਇਆ ਆਪਣੇ ਕਰੀਅਰ ਦਾ ਸਭ ਤੋਂ ਹੌਲੀ ਸੈਂਕੜਾ

21 ਫ਼ਰਵਰੀ, 2025 01:35 PM

ਭਾਰਤੀ ਟੀਮ ਦੇ ਸਲਾਮੀ ਬੱਲੇਬਾਜ਼ ਸ਼ੁੱਭਮਨ ਗਿੱਲ ਨੇ ਵੀਰਵਾਰ ਨੂੰ ਬੰਗਲਾਦੇਸ਼ ਖਿਲਾਫ ਹਾਲਾਤ ਅਨੁਸਾਰ ਆਪਣੇ ਵਨਡੇ ਕਰੀਅਰ ਦਾ ਸਭ ਤੋਂ ਹੌਲੀ ਸੈਂਕੜਾ ਬਣਾਇਆ। ਸ਼ੁੱਭਮਨ ਗਿੱਲ ਦਾ ਇਹ ਸੈਂਕੜਾ ਇਸ ਤਰ੍ਹਾਂ ਦੇ ਸਮੇਂ ਆਇਆ, ਜਦੋਂ ਭਾਰਤ ਵਿਰਾਟ ਕੋਹਲੀ, ਸ਼੍ਰੇਅਸ ਅਈਅਰ ਅਤੇ ਅਕਸ਼ਰ ਪਟੇਲ ਦੀਆਂ ਵਿਕਟਾਂ ਗੁਆ ਕੇ ਮੁਸ਼ਕਿਲ ਵਿਚ ਸੀ। ਇਸ ਤਰ੍ਹਾਂ ਦੇ ਮੁਸ਼ਕਿਲ ਸਮੇਂ ’ਚ ਗਿੱਲ ਨੇ ਸਮਝਦਾਰੀ ਨਾਲ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੂੰ ਜਿੱਤ ਦੁਆਈ। ਇਹ ਉਸ ਦਾ 8ਵਾਂ ਵਨਡੇ ਸੈਂਕੜਾ ਹੈ।

2019 ਵਿਸ਼ਵ ਕੱਪ ਤੋਂ ਬਾਅਦ ਇਹ ਕਿਸੇ ਵੀ ਭਾਰਤੀ ਬੱਲੇਬਾਜ਼ ਵੱਲੋਂ ਵਨਡੇ ’ਚ ਸਭ ਤੋਂ ਹੌਲੀ ਸੈਂਕੜਾ ਹੈ। ਗਿੱਲ ਨੂੰ ਉਸ ਦੀ ਜੇਤੂ ਸੈਂਕੜੇ ਵਾਲੀ ਪਾਰੀ ਲਈ ‘ਪਲੇਅਰ ਆਫ ਦ ਮੈਚ’ ਨਾਲ ਨਵਾਜ਼ਿਆ ਗਿਆ।

ਗਿੱਲ ਨੇ ਕਿਹਾ ਕਿ ਇਹ ਨਿਸ਼ਚਿਤ ਤੌਰ ’ਤੇ ਮੇਰਾ ਸਭ ਤੋਂ ਚੰਗੇ ਸੈਂਕੜਿਆਂ ’ਚੋਂ ਇਕ ਸੀ। ਆਈ. ਸੀ. ਸੀ. ਟੂਰਨਾਮੈਂਟ ’ਚ ਇਹ ਮੇਰਾ ਪਹਿਲਾ ਸੈਂਕੜਾ ਹੈ। ਮੈਂ ਬੇਹੱਦ ਖੁਸ਼ ਹਾਂ। ਪਿੱਚ ਆਸਾਨ ਨਹੀਂ ਸੀ। ਸ਼ੁਰੂਆਤ ’ਚ ਆਫ ਸਟੰਪ ਦੇ ਬਾਹਰ ਦੀ ਗੇਂਦ ਬੱਲੇ ’ਤੇ ਠੀਕ ਤਰ੍ਹਾਂ ਨਹੀਂ ਆ ਰਹੀ ਸੀ। ਇਸ ਲਈ ਮੈਂ ਤੇਜ਼ ਗੇਂਦਬਾਜ਼ਾਂ ਖਿਲਾਫ ਕ੍ਰੀਜ਼ ਦਾ ਇਸਤੇਮਾਲ ਕਰ ਕੇ ਗੇਂਦ ਨੂੰ ਸਰਕਲ ਦੇ ਉੱਪਰ ਖੇਡਣ ਦਾ ਯਤਨ ਕੀਤਾ।

Have something to say? Post your comment

ਅਤੇ ਖੇਡ ਖਬਰਾਂ

IND vs ENG 3rd ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG 3rd ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

ENG vs IND: ਤੀਜੇ ਵਨਡੇ ਮੈਚ ਵਿੱਚ ਖਿਡਾਰੀਆਂ ਨੇ ਬੰਨ੍ਹੇ ਕਾਲੇ ਆਰਮਬੈਂਡ, ਮਹਾਨ ਕ੍ਰਿਕਟਰ ਨੂੰ ਦਿੱਤੀ ਸ਼ਰਧਾਂਜਲੀ

ENG vs IND: ਤੀਜੇ ਵਨਡੇ ਮੈਚ ਵਿੱਚ ਖਿਡਾਰੀਆਂ ਨੇ ਬੰਨ੍ਹੇ ਕਾਲੇ ਆਰਮਬੈਂਡ, ਮਹਾਨ ਕ੍ਰਿਕਟਰ ਨੂੰ ਦਿੱਤੀ ਸ਼ਰਧਾਂਜਲੀ

ਰੋਹਿਤ ਅਜੇ ਕੁਝ ਹੋਰ ਸਾਲ ਖੇਡ ਸਕਦਾ ਹੈ : ਲਾਲਚੰਦ ਰਾਜਪੂਤ

ਰੋਹਿਤ ਅਜੇ ਕੁਝ ਹੋਰ ਸਾਲ ਖੇਡ ਸਕਦਾ ਹੈ : ਲਾਲਚੰਦ ਰਾਜਪੂਤ

Golden Boot:ਐਮਬਾਪੇ ਨੇ ਮੇਸੀ ਨੂੰ ਪਛਾੜਿਆ, WC ਇਤਿਹਾਸ 'ਚ ਸਭ ਤੋਂ ਵੱਧ ਗੋਲ ਕਰਨ ਵਾਲਾ ਖਿਡਾਰੀ ਬਣੇ

Golden Boot:ਐਮਬਾਪੇ ਨੇ ਮੇਸੀ ਨੂੰ ਪਛਾੜਿਆ, WC ਇਤਿਹਾਸ 'ਚ ਸਭ ਤੋਂ ਵੱਧ ਗੋਲ ਕਰਨ ਵਾਲਾ ਖਿਡਾਰੀ ਬਣੇ

ENG Vs IND: ਭਾਰਤ ਨੂੰ ਇੰਗਲੈਂਡ 'ਚ ਇੱਕ ਹੋਰ ਝਟਕਾ, ਧਾਕੜ ਖਿਡਾਰੀ ਆਖਰੀ ਮੈਚ ਤੋਂ ਬਾਹਰ

ENG Vs IND: ਭਾਰਤ ਨੂੰ ਇੰਗਲੈਂਡ 'ਚ ਇੱਕ ਹੋਰ ਝਟਕਾ, ਧਾਕੜ ਖਿਡਾਰੀ ਆਖਰੀ ਮੈਚ ਤੋਂ ਬਾਹਰ

ਵਿਸ਼ਵ ਕੱਪ ’ਚ ਫਿਰ ਦਿਸਿਆ ਮੈਸੀ ‘ਮੈਜਿਕ’, ਕੇਨ ਵੀ ਹੋਇਆ ਫਿਦਾ ; ਇੰਗਲੈਂਡ ’ਤੇ 2-1 ਨਾਲ ਦਿਵਾਈ ਜਿੱਤ

ਵਿਸ਼ਵ ਕੱਪ ’ਚ ਫਿਰ ਦਿਸਿਆ ਮੈਸੀ ‘ਮੈਜਿਕ’, ਕੇਨ ਵੀ ਹੋਇਆ ਫਿਦਾ ; ਇੰਗਲੈਂਡ ’ਤੇ 2-1 ਨਾਲ ਦਿਵਾਈ ਜਿੱਤ

ਰੋਹਿਤ ਸ਼ਰਮਾ ਦੇ ਆਖਰੀ ਮੈਚ ਨੂੰ ਲੈ ਕੇ ਪਾਰਥਿਵ ਪਟੇਲ ਦੀ ਵੱਡੀ ਉਮੀਦ; ਕਿਹਾ- 'ਖੇਡਣਗੇ ਯਾਦਗਾਰ ਪਾਰੀ'

ਰੋਹਿਤ ਸ਼ਰਮਾ ਦੇ ਆਖਰੀ ਮੈਚ ਨੂੰ ਲੈ ਕੇ ਪਾਰਥਿਵ ਪਟੇਲ ਦੀ ਵੱਡੀ ਉਮੀਦ; ਕਿਹਾ- 'ਖੇਡਣਗੇ ਯਾਦਗਾਰ ਪਾਰੀ'

IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

ਵਨਡੇ ਅਤੇ ਟੀ20 ਵਿਸ਼ਵ ਕੱਪ ਫਾਰਮੈਟਾਂ ਵਿੱਚ ਬਦਲਾਅ 'ਤੇ ਬੋਲੇ ਅਸ਼ਵਿਨ, ਆਪਣਾ ਸੁਝਾਅ ਵੀ ਦਿੱਤਾ

ਵਨਡੇ ਅਤੇ ਟੀ20 ਵਿਸ਼ਵ ਕੱਪ ਫਾਰਮੈਟਾਂ ਵਿੱਚ ਬਦਲਾਅ 'ਤੇ ਬੋਲੇ ਅਸ਼ਵਿਨ, ਆਪਣਾ ਸੁਝਾਅ ਵੀ ਦਿੱਤਾ

ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਡਰਹਮ ਲਈ ਕਾਊਂਟੀ ਕ੍ਰਿਕਟ ਖੇਡਣਗੇ ਸਟੋਕਸ

ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਡਰਹਮ ਲਈ ਕਾਊਂਟੀ ਕ੍ਰਿਕਟ ਖੇਡਣਗੇ ਸਟੋਕਸ