Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਗੁਆਂਢੀ ਦੇਸ਼ਾਂ ਤੋਂ ਪੋਲੀਓ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਯਤਨਸ਼ੀਲ ਹਾਂ : ਸਹਾਇਕ ਡਾਇਰੈਕਟਰ ਡਾ. ਮੰਜੂ ਬਾਂਸਲ 

13 ਅਕਤੂਬਰ, 2025 05:56 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਡਾਇਰੈਕਟੋਰੇਟ ਸਿਹਤ ਵਿਭਾਗ, ਪੰਜਾਬ ਦੇ ਸਹਾਇਕ ਡਾਇਰੈਕਟਰ (ਟੀਕਾਕਰਨ) ਡਾ ਮੰਜੂ ਬਾਂਸਲ ਵੱਲੋਂ ਸੋਮਵਾਰ ਨੂੰ ਸ਼ਹੀਦ ਭਗਤ ਸਿੰਘ ਨਗਰ ਵਿੱਚ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੀ ਸੁਪਰਵੀਜ਼ਨ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ, ਕਾਰਜਕਾਰੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਚਰਨਜੀਤ ਕੁਮਾਰ, ਮੈਡੀਕਲ ਅਫਸਰ (ਟੀਕਾਕਰਨ) ਡਾ. ਪ੍ਰਭਲੀਨ ਕੌਰ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

ਇਸ ਮੌਕੇ ਸਹਾਇਕ ਡਾਇਰੈਕਟਰ (ਟੀਕਾਕਰਨ) ਡਾ ਮੰਜੂ ਬਾਂਸਲ ਨੇ ਅਰਬਨ ਨਵਾਂਸ਼ਹਿਰ, ਬੰਗਾ ਰੋਡ ਸਲੱਮ ਏਰੀਆ ਸਮੇਤ ਵੱਖ-ਵੱਖ ਹਾਈਰਿਸਕ ਇਲਾਕਿਆਂ ਵਿੱਚ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਤਹਿਤ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਸਬੰਧੀ ਉਂਗਲਾਂ 'ਤੇ ਸਿਆਹੀ ਦੇ ਨਿਸ਼ਾਨ ਚੈੱਕ ਕੀਤੇ।
 
ਡਾ. ਬਾਂਸਲ ਨੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ, ਵੈਕਸੀਨ ਦੇ ਰੱਖ-ਰਖਾਵ ਅਤੇ ਰਿਪੋਰਟਿੰਗ ਦੇ ਕੰਮਕਾਜ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਵੈਕਸੀਨ ਵਾਇਲ ਮੋਨੀਟਰ ਰਾਹੀਂ ਪੋਲੀਓ ਵੈਕਸੀਨ ਦੀ ਗੁਣਵੱਤਾ ਨੂੰ ਵੀ ਚੈੱਕ ਕੀਤਾ। ਉਨ੍ਹਾਂ ਪਲਸ ਪੋਲੀਓ ਮੁੁਹਿੰਮ ਵਿਚ ਤਾਇਨਾਤ ਸਿਹਤ ਵਿਭਾਗ ਦੀਆਂ ਪੋਲੀਓ ਵੈਕਸੀਨੇਸ਼ਨ ਟੀਮਾਂ ਦੇ ਕੰਮ 'ਤੇ ਤਸੱਲੀ ਪ੍ਰਗਟ ਕੀਤੀ।
 
ਇਸ ਮੌਕੇ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਸੰਪੂਰਨ ਟੀਕਾਕਰਨ ਨੂੰ ਯਕੀਨੀ ਬਣਾ ਕੇ ਤੇ ਪਲਸ ਪੋਲੀਓ ਮੁੁਹਿੰਮ ਵਰਗੇ ਪ੍ਰੋਗਰਾਮਾਂ ਨੂੰ ਸਫਲਤਾਪੂਰਵਕ ਨੇਪਰੇ ਚਾੜ ਕੇ ਹਰ ਬੱਚੇ ਗੰਭੀਰ ਬਿਮਾਰੀਆਂ ਤੋਂ ਬਚਾਉਣ ਲਈ ਯਤਨਸ਼ੀਲ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.