Friday, April 17, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਖੇਡ

ਗੁਕੇਸ਼ ਨੇ ਅਬਦੁਸੱਤੋਰੋਵ ਨੂੰ ਡਰਾਅ 'ਤੇ ਰੋਕਿਆ, ਪ੍ਰਗਿਆਨੰਦਾ ਸਾਂਝੇ ਤੌਰ 'ਤੇ ਸਿਖਰ 'ਤੇ

25 ਜਨਵਰੀ, 2025 06:30 PM

ਵਿਸ਼ਵ ਚੈਂਪੀਅਨ ਡੀ ਗੁਕੇਸ਼ ਨੇ ਇੱਥੇ ਟਾਟਾ ਸਟੀਲ ਸ਼ਤਰੰਜ ਟੂਰਨਾਮੈਂਟ ਦੇ ਛੇਵੇਂ ਮੈਚ ਵਿੱਚ ਉਜ਼ਬੇਕਿਸਤਾਨ ਦੇ ਸੰਯੁਕਤ-ਲੀਡਰ ਨੋਦਿਰਬੇਕ ਅਬਦੁਸੱਤੋਰੋਵ ਨੂੰ ਨਾਲ ਡਰਾਅ ਖੇਡਿਆ, ਜਦੋਂ ਕਿ ਆਰ ਪ੍ਰਗਿਆਨੰਦਾ ਨੇ ਚੀਨ ਦੇ ਮੌਜੂਦਾ ਚੈਂਪੀਅਨ ਵੇਈ ਯੀ ਨਾਲ ਅੰਕ ਸਾਂਝੇ ਕੀਤੇ। ਅਬਦੁਸਤੋਰੋਵ ਅਤੇ ਪ੍ਰਗਿਆਨੰਦਾ ਸੰਭਾਵਿਤ ਛੇ ਵਿੱਚੋਂ 4.5 ਅੰਕਾਂ ਨਾਲ ਸਿਖਰ 'ਤੇ ਹਨ, ਜਦੋਂ ਕਿ ਗੁਕੇਸ਼ ਚਾਰ ਅੰਕਾਂ ਨਾਲ ਉਨ੍ਹਾਂ ਤੋਂ ਬਾਅਦ ਹੈ।

ਸਾਲ ਦੇ ਪਹਿਲੇ ਵੱਡੇ ਟੂਰਨਾਮੈਂਟ ਵਿੱਚ ਅਜੇ ਸੱਤ ਮੈਚ ਬਾਕੀ ਹਨ। ਪੀ ਹਰੀਕ੍ਰਿਸ਼ਨਾ, ਸਰਬੀਆ ਦੇ ਅਲੇਕਸੀ ਸਰਨਾ ਅਤੇ ਸਲੋਵੇਨੀਆ ਦੇ ਵਲਾਦੀਮੀਰ ਫੇਡੋਸੀਵ ਸਾਢੇ ਤਿੰਨ ਅੰਕਾਂ ਨਾਲ ਸਾਂਝੇ ਤੌਰ 'ਤੇ ਚੌਥੇ ਸਥਾਨ 'ਤੇ ਹਨ। ਅਬਦੁਸੱਤੋਰੋਵ ਦੇ ਖਿਲਾਫ ਇੱਕ ਚੁਣੌਤੀਪੂਰਨ ਮੈਚ ਵਿੱਚ ਕੰਟਰੋਲ ਗੁਆਉਣ ਤੋਂ ਬਾਅਦ ਗੁਕੇਸ਼ ਨੇ ਚੰਗੀ ਵਾਪਸੀ ਕੀਤੀ ਅਤੇ 64 ਚਾਲਾਂ ਤੋਂ ਬਾਅਦ ਡਰਾਅ ਕਰਨ ਲਈ ਸਹਿਮਤ ਹੋ ਗਿਆ। ਇਸ ਮੈਚ ਦੀ ਸ਼ੁਰੂਆਤ ਇਟਾਲੀਅਨ ਓਪਨਿੰਗ (ਚਿੱਟੇ ਮੋਹਰਿਆਂ ਨਾਲ ਪਿਆਦਾ ਤੇ ਵਜ਼ੀਰ ਦੀ ਚਾਲ ਦੇ ਜਵਾਬ 'ਚ ਕਾਲੇ ਮੋਹਰਿਆਂ ਨਾਲ ਪਿਆਦਾ ਤੇ ਘੋੜੇ (ਨਾਈਟ) ਦੀ ਚਾਲ) ਨਾਲ ਹੋਈ। ਸ਼ੁਰੂਆਤੀ ਚਾਲਾਂ ਤੋਂ ਬਾਅਦ, ਅਬਦੁਸਤੋਰੋਵ ਨੇ ਮੈਚ 'ਤੇ ਆਪਣੀ ਪਕੜ ਮਜ਼ਬੂਤ ਕਰਨੀ ਸ਼ੁਰੂ ਕਰ ਦਿੱਤੀ। ਆਖਰੀ ਕੁਝ ਚਾਲਾਂ ਵਿੱਚ ਗੁਕੇਸ਼ ਨੂੰ ਆਪਣਾ ਇੱਕ ਮੋਹਰਾ ਗੁਆਉਣਾ ਪਿਆ। ਉਨ੍ਹਾਂ ਲਈ ਸਥਿਤੀ ਹੋਰ ਵੀ ਗੁੰਝਲਦਾਰ ਹੋ ਗਈ ਜਦੋਂ ਅਬਦੁਸਤੋਰੋਵ ਨੇ ਤਿੰਨ ਮੋਹਰਿਆਂ ਲਈ ਆਪਣੇ ਨਾਈਟ ਦੀ ਕੁਰਬਾਨੀ ਦੇ ਦਿੱਤੀ। ਇਸ ਤੋਂ ਬਾਅਦ ਗੁਕੇਸ਼ ਬਹੁਤ ਦਬਾਅ ਹੇਠ ਆ ਗਿਆ। ਮੁਸ਼ਕਲ ਹਾਲਾਤਾਂ ਦੇ ਬਾਵਜੂਦ, ਗੁਕੇਸ਼ ਨੇ ਇੱਕ ਵਾਰ ਫਿਰ ਆਪਣੇ ਸ਼ਾਨਦਾਰ ਰੱਖਿਆਤਮਕ ਖੇਡ ਨਾਲ ਮੈਚ ਡਰਾਅ ਕਰਵਾ ਦਿੱਤਾ। 

ਪ੍ਰਗਿਆਨੰਦਾ ਨੇ ਚਿੱਟੇ ਮੋਹਰਿਆਂ ਨਾਲ ਵੇਈ ਯੀ ਦੇ ਖਿਲਾਫ ਲੀਡ ਲੈਣ ਦੀ ਕੋਸ਼ਿਸ਼ ਕੀਤੀ ਪਰ ਚੀਨੀ ਖਿਡਾਰੀ ਨੇ 58 ਚਾਲਾਂ ਤੋਂ ਬਾਅਦ ਉਸਨੂੰ ਮੈਚ ਡਰਾਅ ਕਰਨ ਲਈ ਮਜਬੂਰ ਕਰ ਦਿੱਤਾ। ਪੀ ਹਰੀਕ੍ਰਿਸ਼ਨਾ ਨੇ ਹਾਲੈਂਡ ਦੇ ਜੌਰਡਨ ਵੈਨ ਫੋਰੈਸਟ ਵਿਰੁੱਧ ਡਰਾਅ ਖੇਡਿਆ ਅਤੇ ਅਰਜੁਨ ਏਰੀਗੈਸੀ ਨੇ ਜੋਖਮਾਂ ਤੋਂ ਬਚਦੇ ਹੋਏ ਅਮਰੀਕਾ ਦੇ ਫੈਬੀਆਨੋ ਕਾਰੂਆਨਾ ਵਿਰੁੱਧ ਡਰਾਅ ਖੇਡਿਆ। 

Have something to say? Post your comment

ਅਤੇ ਖੇਡ ਖਬਰਾਂ

IPL 2026: RR ਦੇ ਮੈਨੇਜਰ ਨੂੰ ਮਿਲੀ ਸਜ਼ਾ ! ਡਗ-ਆਊਟ 'ਚ ਇਹ ਕੰਮ ਕਰਨਾ ਪਿਆ ਭਾਰੀ

IPL 2026: RR ਦੇ ਮੈਨੇਜਰ ਨੂੰ ਮਿਲੀ ਸਜ਼ਾ ! ਡਗ-ਆਊਟ 'ਚ ਇਹ ਕੰਮ ਕਰਨਾ ਪਿਆ ਭਾਰੀ

ਰੋਹਿਤ ਸ਼ਰਮਾ ਦੀ ਇੰਜਰੀ ਨੂੰ ਲੈ ਕੇ ਵੱਡੀ ਅਪਡੇਟ ! ਕੋਚ ਨੇ ਦੱਸਿਆ 'ਹਿੱਟਮੈਨ' ਦੀ ਵਾਪਸੀ ਦਾ ਪੂਰਾ ਪਲਾਨ

ਰੋਹਿਤ ਸ਼ਰਮਾ ਦੀ ਇੰਜਰੀ ਨੂੰ ਲੈ ਕੇ ਵੱਡੀ ਅਪਡੇਟ ! ਕੋਚ ਨੇ ਦੱਸਿਆ 'ਹਿੱਟਮੈਨ' ਦੀ ਵਾਪਸੀ ਦਾ ਪੂਰਾ ਪਲਾਨ

ਰਿਕੀ ਪੋਂਟਿੰਗ ਨੇ ਖੋਲ੍ਹਿਆ ਪੰਜਾਬ ਕਿੰਗਜ਼ ਦੀ ਸਫਲਤਾ ਦਾ ਰਾਜ਼; ਦੱਸਿਆ ਕਿਵੇਂ ਬਣੀ ਨੰਬਰ-1 ਟੀਮ

ਰਿਕੀ ਪੋਂਟਿੰਗ ਨੇ ਖੋਲ੍ਹਿਆ ਪੰਜਾਬ ਕਿੰਗਜ਼ ਦੀ ਸਫਲਤਾ ਦਾ ਰਾਜ਼; ਦੱਸਿਆ ਕਿਵੇਂ ਬਣੀ ਨੰਬਰ-1 ਟੀਮ

GT vs KKR: ਅੱਜ ਦੇ ਮੈਚ 'ਚ ਕੌਣ ਪਵੇਗਾ ਕਿਸ 'ਤੇ ਭਾਰੀ? ਜਾਣੋ ਹੈੱਡ-ਟੂ-ਹੈੱਡ ਰਿਕਾਰਡ

GT vs KKR: ਅੱਜ ਦੇ ਮੈਚ 'ਚ ਕੌਣ ਪਵੇਗਾ ਕਿਸ 'ਤੇ ਭਾਰੀ? ਜਾਣੋ ਹੈੱਡ-ਟੂ-ਹੈੱਡ ਰਿਕਾਰਡ

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ ਵੀ ਛੱਡਿਆ ਪਿੱਛੇ

IPL 2026 : 'ਸਰਪੰਚ ਸਾਬ੍ਹ' ਨੇ ਬਣਾ 'ਤਾ ਇਕ ਹੋਰ ਰਿਕਾਰਡ, ਵਿਰਾਟ ਕੋਹਲੀ ਨੂੰ ਵੀ ਛੱਡਿਆ ਪਿੱਛੇ

IPL 2026: 21 ਸਾਲਾ ਯੁਵਾ ਖਿਡਾਰੀ ਨੂੰ MI 'ਚ ਮੌਕਾ, ਜ਼ਖ਼ਮੀ ਅੰਕੋਲੇਕਰ ਦੀ ਜਗ੍ਹਾ ਟੀਮ 'ਚ ਸ਼ਾਮਲ

IPL 2026: 21 ਸਾਲਾ ਯੁਵਾ ਖਿਡਾਰੀ ਨੂੰ MI 'ਚ ਮੌਕਾ, ਜ਼ਖ਼ਮੀ ਅੰਕੋਲੇਕਰ ਦੀ ਜਗ੍ਹਾ ਟੀਮ 'ਚ ਸ਼ਾਮਲ

IPL 2026 : ਅਜੇਤੂ ਪੰਜਾਬ ਵਿਰੁੱਧ ਆਪਣੀ ਮੁਹਿੰਮ ਲੀਹ ’ਤੇ ਲਿਆਉਣ ਦੀ ਕੋਸ਼ਿਸ਼ ਕਰੇਗੀ ਮੁੰਬਈ

IPL 2026 : ਅਜੇਤੂ ਪੰਜਾਬ ਵਿਰੁੱਧ ਆਪਣੀ ਮੁਹਿੰਮ ਲੀਹ ’ਤੇ ਲਿਆਉਣ ਦੀ ਕੋਸ਼ਿਸ਼ ਕਰੇਗੀ ਮੁੰਬਈ

CSK ਦੀਆਂ ਲਗਾਤਾਰ ਦੋ ਜਿੱਤਾਂ ਤੋਂ ਬਾਅਦ ਅਸ਼ਵਿਨ ਦੀ ਗਾਇਕਵਾੜ ਨੂੰ ਸਲਾਹ; ਬੱਲੇਬਾਜ਼ੀ 'ਚ ਬਦਲਾਅ ਦੀ ਲੋੜ

CSK ਦੀਆਂ ਲਗਾਤਾਰ ਦੋ ਜਿੱਤਾਂ ਤੋਂ ਬਾਅਦ ਅਸ਼ਵਿਨ ਦੀ ਗਾਇਕਵਾੜ ਨੂੰ ਸਲਾਹ; ਬੱਲੇਬਾਜ਼ੀ 'ਚ ਬਦਲਾਅ ਦੀ ਲੋੜ

ਕੀ ਗ੍ਰੀਨ ਨੂੰ ਡਰਾਪ ਕਰਨਾ ਆਪਸ਼ਨ ਹੈ, KKR ਕੋਲ ਸੋਚਣ ਲਈ ਸਿਰਫ 48 ਘੰਟੇ : ਫਿੰਚ

ਕੀ ਗ੍ਰੀਨ ਨੂੰ ਡਰਾਪ ਕਰਨਾ ਆਪਸ਼ਨ ਹੈ, KKR ਕੋਲ ਸੋਚਣ ਲਈ ਸਿਰਫ 48 ਘੰਟੇ : ਫਿੰਚ

IPL 2026: ਅੰਸ਼ੁਲ ਕੰਬੋਜ ਅਤੇ ਪ੍ਰਸਿੱਧ ਕ੍ਰਿਸ਼ਨਾ ਦੀਆਂ 10-10 ਵਿਕਟਾਂ, ਜਾਣੋ ਕਿਸ ਨੂੰ ਮਿਲੀ ਪਰਪਲ ਕੈਪ

IPL 2026: ਅੰਸ਼ੁਲ ਕੰਬੋਜ ਅਤੇ ਪ੍ਰਸਿੱਧ ਕ੍ਰਿਸ਼ਨਾ ਦੀਆਂ 10-10 ਵਿਕਟਾਂ, ਜਾਣੋ ਕਿਸ ਨੂੰ ਮਿਲੀ ਪਰਪਲ ਕੈਪ