Friday, July 31, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਗੁਜਰਾਤ ਪੁੱਜੇ CM ਮਾਨ, ਕਿਸਾਨ ਮਹਾਂਪੰਚਾਇਤ ਨੂੰ ਕੀਤਾ ਸੰਬੋਧਨ

31 ਅਕਤੂਬਰ, 2025 06:56 PM

ਗੁਜਰਾਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਗੁਜਰਾਤ ਦੌਰੇ ’ਤੇ ਹਨ। ਆਪਣੇ ਗੁਜਰਾਤ ਦੌਰੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਮਹਾਂਪੰਚਾਇਤ ਵਿਚ ਸ਼ਿਰਕਤ ਕੀਤੀ ਅਤੇ ਭਾਜਪਾ ਦੀਆਂ ਨੀਤੀਆਂ ਖਿਲਾਫ ਰੈਲੀ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਜ਼ੁਰਮ ਖਿਲਾਫ ਤੁਹਾਡਾ ਇੰਨੀ ਵੱਡੀ ਗਿਣਤੀ 'ਚ ਇੱਕਠੇ ਹੋਣਾ ਇਸ ਗੱਲ ਦਾ ਸੰਕੇਤ ਹੈ ਕਿ ਤੁਸੀਂ ਆਪਣੇ ਹੱਕਾਂ ਲਈ ਲੜਨਾ ਜਾਣਦੇ ਹੋ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਜੋ ਤੁਹਾਡੇ 'ਤੇ ਇੰਨੇ ਜ਼ੁਰਮ ਕਰ ਰਹੀ ਹੈ, ਉਨ੍ਹਾਂ ਨੂੰ ਇਕ-ਇਕ ਜ਼ੁਰਮ ਦਾ ਹਿਸਾਬ ਦੇਣਾ ਪਵੇਗਾ। ਭਾਜਪਾ ਸਰਕਾਰ ਕਿਸਾਨਾਂ 'ਤੇ ਪਰਚੇ ਕਰ ਰਹੀ ਹੈ, ਕਿਸਾਨਾਂ ਨੂੰ ਜੇਲ੍ਹ 'ਚ ਸੁੱਟ ਰਹੀ ਹੈ। ਇਨ੍ਹਾਂ ਦੇ ਪਰਚੇ ਖਤਮ ਹੋ ਜਾਣਗੇ ਪਰ ਬੰਦੇ ਖਤਮ ਨਹੀਂ ਹੋਣਗੇ।

ਉਨ੍ਹਾਂ ਕਿਹਾ ਕਿ ਮੈਂ ਕਿਸਾਨ ਦੀ ਧਰਤੀ ਪੰਜਾਬ ਤੋਂ ਆਇਆ ਹਾਂ। ਪੰਜਾਬ 180 ਲੱਖ ਮੀਟਰਿਕ ਟਨ ਤੋਂ ਜ਼ਿਆਦਾ ਚੋਲ ਦੇਸ਼ ਨੂੰ ਦਿੰਦਾ ਹੈ। 125 ਲੱਖ ਮੀਟਰਿਕ ਟਨ ਤੋਂ ਜ਼ਿਆਦਾ ਕਣਕ ਦਿੰਦਾ ਹੈ। ਪੰਜਾਬ ਹੋਰ ਵੀ ਬਹੁਤ ਸਾਰੀਆਂ ਫਸਲਾਂ ਦੇਸ਼ ਨੂੰ ਦਿੰਦਾ ਹੈ। ਅਸੀਂ ਦੇਸ਼ ਦਾ ਢਿੱਡ ਭਰਨ ਵਾਲੇ ਲੋਕ ਹਾਂ। ਜੇਕਰ ਕੋਈ ਸਾਡੇ ਨਾਲ ਧੱਕੇਸ਼ਾਹੀ ਕਰਦਾ ਹੈ ਤਾਂ ਅਸੀਂ ਇਹੋ ਜਿਹਾ ਸਬਕ ਸਿਖਾਉਂਦੇ ਹਾਂ ਕਿ ਉਹ ਖੁਦ ਧਰਤੀ 'ਤੇ ਆਉਂਦੇ ਹਨ ਕਿਉਂਕਿ ਕਿਸਾਨ ਧਰਤੀ ਨਾਲ ਜੁੜਿਆ ਹੁੰਦਾ ਹੈ, ਉਸਨੂੰ ਦੂਜਿਆਂ ਨੂੰ ਵੀ ਧਰਤੀ 'ਤੇ ਉਤਾਰਨਾ ਆਉਂਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.