Sunday, February 22, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਮਨੋਰੰਜਨ

ਗੁਰਦਾਸ ਮਾਨ ਨੇ ਦੇਸ਼-ਵਿਦੇਸ਼ ਦੇ ਪੰਜਾਬੀਆਂ ਨੂੰ ਦਿੱਤੀ ਲੋਹੜੀ ਦੀ ਵਧਾਈ

13 ਜਨਵਰੀ, 2026 07:17 PM

ਪੰਜਾਬ ਭਰ ਵਿੱਚ ਅੱਜ ਲੋਹੜੀ ਦਾ ਤਿਉਹਾਰ ਬੜੀ ਹੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੱਚੇ ਟੋਲੀਆਂ ਬਣਾ ਕੇ ਘਰ-ਘਰ ਜਾ ਕੇ ਲੋਹੜੀ ਮੰਗਦੇ ਅਤੇ ਰਵਾਇਤੀ ਗੀਤ ਗਾਉਂਦੇ ਨਜ਼ਰ ਆ ਰਹੇ ਹਨ। ਜਿਨ੍ਹਾਂ ਘਰਾਂ ਵਿੱਚ ਨਵੇਂ ਬੱਚੇ ਦਾ ਜਨਮ ਹੋਇਆ ਹੈ ਜਾਂ ਨਵਾਂ ਵਿਆਹ ਹੋਇਆ ਹੈ, ਉੱਥੇ ਵਿਸ਼ੇਸ਼ ਰੌਣਕਾਂ ਲੱਗੀਆਂ ਹੋਈਆਂ ਹਨ। ਇਸ ਮੌਕੇ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਵੀ ਲੋਹੜੀ ਦੀਆਂ ਵਧਾਈਆਂ ਦਿੱਤੀਆਂ ਹਨ।

ਗਾਇਕ ਗੁਰਦਾਸ ਮਾਨ ਨੇ ਸਾਂਝੀ ਕੀਤੀ ਖੁਸ਼ੀ
ਪੰਜਾਬੀ ਸੰਗੀਤ ਜਗਤ ਦੇ ਬਾਬਾ ਬੋਹੜ ਗੁਰਦਾਸ ਮਾਨ ਨੇ ਇਸ ਖਾਸ ਮੌਕੇ 'ਤੇ ਦੇਸ਼ ਅਤੇ ਦੁਨੀਆ ਵਿੱਚ ਵੱਸਦੇ ਸਮੂਹ ਪੰਜਾਬੀਆਂ ਨੂੰ ਲੋਹੜੀ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਇੱਕ ਵੀਡੀਓ ਸਾਂਝੀ ਕਰਕੇ ਆਪਣੀਆਂ ਸ਼ੁਭਕਾਮਨਾਵਾਂ ਭੇਜੀਆਂ, ਜਿਸ 'ਤੇ ਪ੍ਰਸ਼ੰਸਕਾਂ ਵੱਲੋਂ ਵੀ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼

ਵੱਡੀ ਖਬਰ; ਜੇਲ੍ਹ 'ਚੋਂ ਬਾਹਰ ਆਉਣਗੇ ਫਿਲਮ ਨਿਰਮਾਤਾ ਵਿਕਰਮ ਭੱਟ, ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਵੱਡੀ ਖਬਰ; ਜੇਲ੍ਹ 'ਚੋਂ ਬਾਹਰ ਆਉਣਗੇ ਫਿਲਮ ਨਿਰਮਾਤਾ ਵਿਕਰਮ ਭੱਟ, ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ ਨਾਲ ਜਗਮਗਾਇਆ Actor ਦਾ ਘਰ

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ ਨਾਲ ਜਗਮਗਾਇਆ Actor ਦਾ ਘਰ

ਰੇਡ ਜਾਇੰਟ ਮੂਵੀਜ਼ ਦੇ ਰਹੱਸਮਈ ਪੋਸਟਰ ਨੇ ਛੇੜੀ ਚਰਚਾ; ਅੱਜ ਸ਼ਾਮ 7:12 ਵਜੇ ਮਿਲੇਗਾ ਵੱਡਾ ਸਰਪ੍ਰਾਈਜ਼

ਰੇਡ ਜਾਇੰਟ ਮੂਵੀਜ਼ ਦੇ ਰਹੱਸਮਈ ਪੋਸਟਰ ਨੇ ਛੇੜੀ ਚਰਚਾ; ਅੱਜ ਸ਼ਾਮ 7:12 ਵਜੇ ਮਿਲੇਗਾ ਵੱਡਾ ਸਰਪ੍ਰਾਈਜ਼