Sunday, June 28, 2026
BREAKING
ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਮਈ 2026 ਦਰਮਿਆਨ 1055 ਦਰਜ ਮਾਮਲਿਆਂ ਵਿੱਚ 1111 ਮੁਲਜ਼ਮ ਗ੍ਰਿਫ਼ਤਾਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਕਬੀਰ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ ਪੂਰਾ ਯੂਰਪ ਬਣਿਆ 'ਭੱਠੀ', ਇਕੱਲੇ ਫਰਾਂਸ 'ਚ 1000 ਤੋਂ ਵੱਧ ਲੋਕਾਂ ਦੀ ਮੌਤ CM ਸੈਣੀ ਨੇ ਲੁਧਿਆਣਵੀਆਂ ਨਾਲ ਸੁਣੀ PM ਮੋਦੀ ਦੀ 'ਮਨ ਕੀ ਬਾਤ', ਜੂਨ ਮਹੀਨੇ 'ਚ ਤੀਜਾ ਦੌਰਾ ਆਇਰਲੈਂਡ ਖ਼ਿਲਾਫ਼ 'ਕਰੋ ਜਾਂ ਮਰੋ' ਮੁਕਾਬਲੇ 'ਚ ਉਤਰੇਗੀ ਟੀਮ ਇੰਡੀਆ ; ਕੀ ਅੱਜ ਵੈਭਵ ਨੂੰ ਮਿਲੇਗਾ ਮੌਕਾ ? ਸੇਸ਼ੇਲਸ ਦੇ ਰਾਸ਼ਟਰਪਤੀ ਨੇ PM ਮੋਦੀ ਨੂੰ ਸਰਵਉੱਚ ਸਨਮਾਨ ਨਾਲ ਕੀਤਾ 'ਸਨਮਾਨਿਤ' ਛਾ ਗਏ ਭਾਰਤੀ ਅੰਬ ! ਸੁਆਦ ਦਾ ਆਨੰਦ ਲੈਣ ਲਈ ਹਜ਼ਾਰਾਂ ਲੋਕ ਪਹੁੰਚੇ ਵਾਸ਼ਿੰਗਟਨ 'ਮਿੱਟੀ ਤੋਂ ਬਣੀ ਗਣੇਸ਼ ਜੀ ਦੀ ਮੂਰਤੀ ਘਰਾਂ 'ਚ ਕਰੋ ਸਥਾਪਿਤ', ਮਨ ਕੀ ਬਾਤ 'ਚ PM ਮੋਦੀ ਦੀ ਅਪੀਲ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਜੱਥੇਦਾਰ ਦੀ ਮੌਜੂਦਗੀ 'ਚ ਹੰਗਾਮਾ, ਤਣਾਅਪੂਰਨ ਬਣਿਆ ਮਾਹੌਲ

ਪੰਜਾਬ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਜੱਥੇਦਾਰ ਦੀ ਮੌਜੂਦਗੀ 'ਚ ਹੰਗਾਮਾ, ਤਣਾਅਪੂਰਨ ਬਣਿਆ ਮਾਹੌਲ

28 ਜੂਨ, 2026 05:11 PM

ਮੋਹਾਲੀ : ਮੋਹਾਲੀ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਐਤਵਾਰ ਨੂੰ ਉਸ ਸਮੇਂ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਜੱਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਮੌਜੂਦਗੀ ਦੌਰਾਨ ਗੁਰਦੁਆਰਾ ਸਾਹਿਬ ਅੰਦਰ ਇੱਕ ਵਿਅਕਤੀ ਨਾਲ ਕਥਿਤ ਕੁੱਟਮਾਰ ਦੀ ਘਟਨਾ ਸਾਹਮਣੇ ਆਈ। ਇਸ ਘਟਨਾ ਤੋਂ ਬਾਅਦ ਉੱਥੇ ਮੌਜੂਦ ਸੰਗਤ 'ਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਜਾਣਕਾਰੀ ਅਨੁਸਾਰ ਮਾਮਲਾ ਗਰਮਾਉਣ ਮਗਰੋਂ ਨਿਹੰਗ ਸਿੰਘ ਜੱਥੇਬੰਦੀਆਂ ਦੇ ਨੁਮਾਇੰਦੇ ਵੀ ਵੱਡੀ ਗਿਣਤੀ 'ਚ ਗੁਰਦੁਆਰਾ ਸਾਹਿਬ ਪਹੁੰਚ ਗਏ। ਇਸ ਦੌਰਾਨ ਨਿਹੰਗ ਸਿੰਘਾਂ ਨਾਲ ਕਥਿਤ ਧੱਕਾ-ਮੁੱਕੀ ਹੋਣ ਦੀਆਂ ਵੀ ਗੱਲਾਂ ਸਾਹਮਣੇ ਆਈਆਂ ਹਨ।

ਸ਼ੁਰੂਆਤੀ ਜਾਣਕਾਰੀ ਮੁਤਾਬਕ ਕਿਸੇ ਸ਼ਰਾਰਤੀ ਅਨਸਰ ਵੱਲੋਂ ਗੁਰਦੁਆਰਾ ਸਾਹਿਬ ਦਾ ਅਮਨ-ਚੈਨ ਭੰਗ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਕਾਰਨ ਇਹ ਵਿਵਾਦ ਖੜ੍ਹਾ ਹੋਇਆ। ਫਿਲਹਾਲ ਇਸ ਘਟਨਾ ਸਬੰਧੀ ਅਧਿਕਾਰਕ ਪੱਖ ਜਾਂ ਪੁਲਸ ਵੱਲੋਂ ਵਿਸਥਾਰ ਪੂਰਵਕ ਬਿਆਨ ਸਾਹਮਣੇ ਨਹੀਂ ਆਇਆ ਹੈ। ਘਟਨਾ ਦੇ ਕਾਰਨਾਂ ਅਤੇ ਹਾਲਾਤਾਂ ਬਾਰੇ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਮਈ 2026 ਦਰਮਿਆਨ 1055 ਦਰਜ ਮਾਮਲਿਆਂ ਵਿੱਚ 1111 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਮਈ 2026 ਦਰਮਿਆਨ 1055 ਦਰਜ ਮਾਮਲਿਆਂ ਵਿੱਚ 1111 ਮੁਲਜ਼ਮ ਗ੍ਰਿਫ਼ਤਾਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਕਬੀਰ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੰਤ ਕਬੀਰ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਦੇ ਫੁੱਲ ਭੇਟ

3 BHK ਫਲੈਟ ਦੇ ਨਾਂ ’ਤੇ 23.40 ਲੱਖ ਦੀ ਠੱਗੀ, ਦੋ ਖ਼ਿਲਾਫ਼ ਕੇਸ ਦਰਜ

3 BHK ਫਲੈਟ ਦੇ ਨਾਂ ’ਤੇ 23.40 ਲੱਖ ਦੀ ਠੱਗੀ, ਦੋ ਖ਼ਿਲਾਫ਼ ਕੇਸ ਦਰਜ

ਪੰਜਾਬ ਬੋਰਡ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਵੱਡੀ ਮੁਸੀਬਤ, ਲਾਜ਼ਮੀ ਹੋਏ ਇਸ ਕੰਮ ਨੇ ਵਧਾਈ ਟੈਨਸ਼ਨ

ਪੰਜਾਬ ਬੋਰਡ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਵੱਡੀ ਮੁਸੀਬਤ, ਲਾਜ਼ਮੀ ਹੋਏ ਇਸ ਕੰਮ ਨੇ ਵਧਾਈ ਟੈਨਸ਼ਨ

52.50 ਲੱਖ ਰੁਪਏ ਦੀ ਹੈਰੋਇਨ ਸਮੇਤ ਫੜ੍ਹਿਆ ਇੱਕ ਤਸਕਰ

52.50 ਲੱਖ ਰੁਪਏ ਦੀ ਹੈਰੋਇਨ ਸਮੇਤ ਫੜ੍ਹਿਆ ਇੱਕ ਤਸਕਰ

SGPC ਨੇ 5 ਜੁਲਾਈ ਨੂੰ ਸੱਦਿਆ ਵੱਡਾ ਪੰਥਕ ਇਕੱਠ

SGPC ਨੇ 5 ਜੁਲਾਈ ਨੂੰ ਸੱਦਿਆ ਵੱਡਾ ਪੰਥਕ ਇਕੱਠ

ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ? ਕੇਵਲ ਸਿੰਘ ਢਿੱਲੋਂ ਨੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ? ਕੇਵਲ ਸਿੰਘ ਢਿੱਲੋਂ ਨੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਭਾਖੜਾ ਤੇ ਥੀਨ ਡੈਮਾਂ ਨੂੰ ਲੈ ਕੇ ਵੱਡੀ ਅਪਡੇਟ, ਪਾਣੀ ਦੇ ਤਾਜ਼ਾ ਹਾਲਾਤ ਨੇ ਵਧਾਈ ਚਿੰਤਾ

ਪੰਜਾਬ 'ਚ ਭਾਖੜਾ ਤੇ ਥੀਨ ਡੈਮਾਂ ਨੂੰ ਲੈ ਕੇ ਵੱਡੀ ਅਪਡੇਟ, ਪਾਣੀ ਦੇ ਤਾਜ਼ਾ ਹਾਲਾਤ ਨੇ ਵਧਾਈ ਚਿੰਤਾ

ਪੰਜਾਬ ਕਾਂਗਰਸ 'ਚ ਅੱਜ ਵੱਡੇ ਫੇਰਬਦਲ ਦੀ ਘੜੀ! ਹਾਈਕਮਾਨ ਵਲੋਂ ਖੋਲ੍ਹਿਆ ਜਾ ਸਕਦੈ 'ਬੰਦ ਲਿਫ਼ਾਫ਼ਾ'

ਪੰਜਾਬ ਕਾਂਗਰਸ 'ਚ ਅੱਜ ਵੱਡੇ ਫੇਰਬਦਲ ਦੀ ਘੜੀ! ਹਾਈਕਮਾਨ ਵਲੋਂ ਖੋਲ੍ਹਿਆ ਜਾ ਸਕਦੈ 'ਬੰਦ ਲਿਫ਼ਾਫ਼ਾ'