Monday, July 27, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਗੁਰਦੁਆਰਿਆਂ ਦੇ ਨਾਂ 'ਤੇ ਰੱਖੇ ਜਾਣ ਮੈਟਰੋ ਸਟੇਸ਼ਨਾਂ ਦੇ ਨਾਂ, ਸਾਬਕਾ MP ਨੇ CM ਰੇਖਾ ਨੂੰ ਚਿੱਠੀ ਲਿਖ ਕੀਤੀ ਮੰਗ

02 ਜਨਵਰੀ, 2026 08:27 PM

ਨਵੀਂ ਦਿੱਲੀ : ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਚਿੱਠੀ ਲਿਖ ਕੇ ਚਾਰ ਮੈਟਰੋ ਸਟੇਸ਼ਨਾਂ ਦਾ ਨਾਂ ਉਨ੍ਹਾਂ ਦੇ ਕੋਲ ਸਥਿਤ ਮੁੱਖ ਗੁਰਦੁਆਰਿਆਂ ਦੇ ਨਾਂ 'ਤੇ ਰੱਖਣ ਦੀ ਅਪੀਲ ਕੀਤੀ। ਆਪਣੀ ਚਿੱਠੀ 'ਚ ਸਿੰਘ ਨੇ ਗੁਰੂ ਤੇਗ ਬਹਾਦਰ ਦੇ 350ਵਾਂ ਸ਼ਹੀਦੀ ਦਿਹਾੜਾ ਮਨਾਉਣ ਅਤੇ ਗੁਰੂ ਗੋਬਿੰਦ ਸਿੰਘ ਦੇ 2 ਛੋਟੇ ਸਾਹਿਬਜ਼ਾਦਿਆਂ ਦੇ ਬਲੀਦਾਨ ਨੂੰ ਰੇਖਾਂਕਿਤ ਕਰਨ ਲਈ ਦਿੱਲੀ ਸਰਕਾਰ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਮੈਟਰੋ ਸਟੇਸ਼ਨਾਂ ਦੇ ਨਾਵਾਂ ਨੂੰ ਲੈ ਕੇ ਸਰਕਾਰ ਵਲੋਂ ਫ਼ੈਸਲੇ ਲਏ ਜਾਣ ਸੰਬੰਧੀ ਖ਼ਬਰਾਂ ਦਾ ਜ਼ਿਕਰ ਕਰਦੇ ਹੋਏ ਸਿੰਘ ਨੇ ਕਿਹਾ ਕਿ ਧਿਆਨ ਦੇਣ ਯੋਗ ਹੈ ਕਿ ਰਾਜਧਾਨੀ 'ਚ ਹੁਣ ਤੱਕ ਕਿਸੇ ਵੀ ਮੈਟਰੋ ਸਟੇਸ਼ਨ ਦਾ ਨਾਂ ਗੁਰਦੁਆਰਿਆਂ 'ਤੇ ਨਹੀਂ ਰੱਖਿਆ ਗਿਆ ਹੈ।

ਚਿੱਠੀ ਅਨੁਸਾਰ,''ਜਿਹੜੇ ਚਾਰ ਗੁਰਦੁਆਰਿਆਂ ਦਾ ਜ਼ਿਕਰ ਕੀਤਾ ਗਿਆ ਹੈ, ਉਨ੍ਹਾਂ 'ਚ ਚਾਂਦਨੀ ਚੌਕ ਦੇ ਨੇੜੇ ਗੁਰਦੁਆਰਾ ਸੀਸ ਗੰਜ, ਬਾਬਾ ਖੜਕ ਸਿੰਘ ਮਾਰਗ 'ਤੇ ਗੁਰਦੁਆਰਾ ਬੰਗਲਾ ਸਾਹਿਬ, ਓਲਡ ਜੀਟੀ ਰੋਡ 'ਤੇ ਗੁਰਦੁਆਰਾ ਨਾਨਕ ਪਿਆਉ ਅਤੇ ਧੌਲਾ ਕੁਆਂ ਰਿੰਗ ਰੋਡ ਕੋਲ ਗੁਰਦੁਆਰਾ ਮੋਤੀ ਬਾਗ ਸ਼ਾਮਲ ਹਨ। ਸਾਬਕਾ ਕਾਂਗਰਸ ਸੰਸਦ ਮੈਂਬਰ ਨੇ ਇਨ੍ਹਾਂ ਗੁਰਦੁਆਰਿਆਂ ਦੇ ਇਤਿਹਾਸਕ ਅਤੇ ਸੈਰ-ਸਪਾਟਾ ਮਹੱਤਵ ਨੂੰ ਰੇਖਾਂਕਿਤ ਕਰਦੇ ਹੋਏ ਕਿਹਾ ਕਿ ਇੱਥੇ ਸਾਰੇ ਧਰਮਾਂ ਦੇ ਲੋਕ ਅਤੇ ਸੈਲਾਨੀ ਆਉਂਦੇ ਹਨ ਅਤੇ ਅਪੀਲ ਕੀਤੀ ਕਿ ਇਨ੍ਹਾਂ ਦੇ ਨੇੜੇ ਸਥਿਤ ਮੈਟਰੋ ਸਟੇਸ਼ਨਾਂ ਦਾ ਨਾਂ ਇਸ ਅਨੁਸਾਰ ਰੱਖਿਆ ਜਾਵੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ