Thursday, October 08, 2026
BREAKING
• ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਸਰੀਰ ਦਾਨ ਕਰਨ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ • ਮਰੀਜ਼ਾਂ ਦੀ ਸਹੂਲਤ ਲਈ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਨੂੰ ਪੰਜ ਵ੍ਹੀਲਚੇਅਰਾਂ ਦਾਨ • ਹਰ ਸੰਭਾਵਿਤ ਸਿਹਤ ਖਤਰੇ ’ਤੇ ਨਿਗਰਾਨੀ, ਤੁਰੰਤ ਸੂਚਨਾ ਤੇ ਕਾਰਵਾਈ ਯਕੀਨੀ ਬਣਾਈ ਜਾਵੇ : ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ • 28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ 'ਚ ਬਦਲਣ ਦੀ ਮੰਗ • ਗਲੋਬਲ ਤਣਾਅ ਕਾਰਨ ਭਾਰਤੀ ਸ਼ੇਅਰ ਬਾਜ਼ਾਰ 'ਚ ਮਚੀ ਤਬਾਹੀ, ਸੈਂਸੈਕਸ 1045 ਅੰਕ ਟੁੱਟਿਆ • ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ ਸਣੇ ਮਿਲਣਗੇ ਵੱਡੇ ਲਾਭ • ਵੱਡੀ ਖ਼ਬਰ: CBI ਦਾ ਐਕਸ਼ਨ! ਚੰਡੀਗੜ੍ਹ 'ਚੋਂ ਸਰਕਾਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ • ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ: ਐਡਵੋਕੇਟ ਧਾਮੀ • BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ ਪੁਆਇੰਟ 'ਤੇ ਖੋਹੇ 15,00,000 ਰੁਪਏ • ਵੇਰਕਾ ਦੇ ਜਨਰਲ ਮੈਨੇਜਰ 'ਤੇ ਹਮਲਾ! SC ਕਮਿਸ਼ਨ ਵੱਲੋਂ ਸਖ਼ਤ ਹੁਕਮ ਜਾਰੀ

ਪੰਜਾਬ

ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ: ਐਡਵੋਕੇਟ ਧਾਮੀ

08 ਅਕਤੂਬਰ, 2026 06:53 PM

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਵਿਖੇ ਲੰਗਰ ਹਾਲ ’ਚ ਵਾਪਰੀ ਘਟਨਾ ’ਤੇ ਚਿੰਤਾ ਪ੍ਰਗਟ ਕਰਦਿਆਂ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀ ਗੁਰੂ ਕੇ ਲੰਗਰ ਦੀ ਸੇਵਾ ਵਾਲੇ ਸਥਾਨ ਨੂੰ ਨਿਸ਼ਾਨਾ ਬਣਾਉਣਾ ਬੇਹੱਦ ਗੰਭੀਰ ਮਾਮਲਾ ਹੈ ਅਤੇ ਅਜਿਹੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਪੁਲਸ ਪ੍ਰਸ਼ਾਸਨ ਇਸ ਹਰਕਤ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰੇ।

ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਸਿੱਖ ਸੰਗਤ ਲਈ ਸਿਰਫ਼ ਧਾਰਮਿਕ ਸਥਾਨ ਹੀ ਨਹੀਂ, ਸਗੋਂ ਸੇਵਾ, ਸਾਂਝ ਅਤੇ ਆਸਥਾ ਦਾ ਕੇਂਦਰ ਹਨ। ਗੁਰੂ ਕੇ ਲੰਗਰ ਦੀ ਪਰੰਪਰਾ ਸਮੁੱਚੀ ਮਨੁੱਖਤਾ ਨੂੰ ਬਿਨਾਂ ਕਿਸੇ ਭੇਦਭਾਵ ਤੋਂ ਸੇਵਾ ਅਤੇ ਬਰਾਬਰੀ ਦਾ ਸੰਦੇਸ਼ ਦਿੰਦੀ ਹੈ। ਇਸ ਲਈ ਲੰਗਰ ਹਾਲ ਜਾਂ ਗੁਰਦੁਆਰਾ ਸਾਹਿਬ ਦੀ ਕਿਸੇ ਵੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਵਾਲੀ ਕਾਰਵਾਈ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਗੰਭੀਰ ਮਾਮਲਾ ਹੈ।

ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਮਰਯਾਦਾ, ਗੁਰੂ ਕੇ ਲੰਗਰ ਦੀ ਸੇਵਾ ਅਤੇ ਸੰਗਤ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹਨ, ਜਿਸ ਦੀ ਤੌਹੀਨ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਨੂੰ ਆਦੇਸ਼ ਕੀਤੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਸ਼ਾਸਨ ਨੂੰ ਵੀ ਮਾਮਲੇ ਦੀ ਨਿਰਪੱਖ ਅਤੇ ਗੰਭੀਰਤਾ ਨਾਲ ਜਾਂਚ ਕਰਕੇ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਲਈ ਆਖਿਆ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ  ਸਰੀਰ ਦਾਨ ਕਰਨ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ

ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਸਰੀਰ ਦਾਨ ਕਰਨ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ

ਮਰੀਜ਼ਾਂ ਦੀ ਸਹੂਲਤ ਲਈ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਨੂੰ ਪੰਜ ਵ੍ਹੀਲਚੇਅਰਾਂ ਦਾਨ

ਮਰੀਜ਼ਾਂ ਦੀ ਸਹੂਲਤ ਲਈ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਨੂੰ ਪੰਜ ਵ੍ਹੀਲਚੇਅਰਾਂ ਦਾਨ

ਹਰ ਸੰਭਾਵਿਤ ਸਿਹਤ ਖਤਰੇ ’ਤੇ ਨਿਗਰਾਨੀ, ਤੁਰੰਤ ਸੂਚਨਾ ਤੇ ਕਾਰਵਾਈ ਯਕੀਨੀ ਬਣਾਈ ਜਾਵੇ : ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ

ਹਰ ਸੰਭਾਵਿਤ ਸਿਹਤ ਖਤਰੇ ’ਤੇ ਨਿਗਰਾਨੀ, ਤੁਰੰਤ ਸੂਚਨਾ ਤੇ ਕਾਰਵਾਈ ਯਕੀਨੀ ਬਣਾਈ ਜਾਵੇ : ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ

28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ 'ਚ ਬਦਲਣ ਦੀ ਮੰਗ

28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ 'ਚ ਬਦਲਣ ਦੀ ਮੰਗ

ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ ਸਣੇ ਮਿਲਣਗੇ ਵੱਡੇ ਲਾਭ

ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ ਸਣੇ ਮਿਲਣਗੇ ਵੱਡੇ ਲਾਭ

BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ ਪੁਆਇੰਟ 'ਤੇ ਖੋਹੇ 15,00,000 ਰੁਪਏ

BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ ਪੁਆਇੰਟ 'ਤੇ ਖੋਹੇ 15,00,000 ਰੁਪਏ

ਵੇਰਕਾ ਦੇ ਜਨਰਲ ਮੈਨੇਜਰ 'ਤੇ ਹਮਲਾ! SC ਕਮਿਸ਼ਨ ਵੱਲੋਂ ਸਖ਼ਤ ਹੁਕਮ ਜਾਰੀ

ਵੇਰਕਾ ਦੇ ਜਨਰਲ ਮੈਨੇਜਰ 'ਤੇ ਹਮਲਾ! SC ਕਮਿਸ਼ਨ ਵੱਲੋਂ ਸਖ਼ਤ ਹੁਕਮ ਜਾਰੀ

ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਟਲ਼ੀ! CBI ਜਾਂਚ ਨੂੰ ਸੁਪਰੀਮ ਕੋਰਟ 'ਚ ਦਿੱਤੀ ਸੀ ਚੁਣੌਤੀ

ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਟਲ਼ੀ! CBI ਜਾਂਚ ਨੂੰ ਸੁਪਰੀਮ ਕੋਰਟ 'ਚ ਦਿੱਤੀ ਸੀ ਚੁਣੌਤੀ

ਪਰਗਟ ਸਿੰਘ ਤੇ ਸਚਿਨ ਪਾਇਲਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਸਮੁੱਚੀ ਕਾਂਗਰਸ ਦਿਖੀ ਇਕਜੁਟ

ਪਰਗਟ ਸਿੰਘ ਤੇ ਸਚਿਨ ਪਾਇਲਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਸਮੁੱਚੀ ਕਾਂਗਰਸ ਦਿਖੀ ਇਕਜੁਟ

LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ ਨਿਕਲੇ ਵਿਦਿਆਰਥੀ

LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ ਨਿਕਲੇ ਵਿਦਿਆਰਥੀ