Thursday, August 06, 2026
BREAKING
ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ ਜ਼ਕਰਬਰਗ ਨੇ ਮੰਗ ਲਈ ਮੁਆਫ਼ੀ ! CSAM ਮਾਮਲੇ 'ਚ META ਨੇ ਮੰਨੀ ਗ਼ਲਤੀ ਲੋਕ ਸਭਾ 'ਚ 135 ਸਾਲ ਪੁਰਾਣਾ ਕਾਨੂੰਨ ਰੱਦ ਕਰਕੇ ਪਾਸ ਹੋਇਆ 'The Bankers’ Books Evidence Bill, 2026' ਬਿੱਲ ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ Gold-Silver ਦੀਆਂ ਕੀਮਤਾਂ 'ਚ ਭਾਰੀ ਵਾਧਾ, ਖ਼ਰੀਦਦਾਰੀ ਕਰਨ ਤੋਂ ਪਹਿਲਾਂ ਚੈੱਕ ਕਰੋ ਤਾਜ਼ਾ ਰੇਟ ਔਰਤਾਂ ਨੂੰ ਹੁਣ ਸੋਨੇ ਦਾ ਸਿੱਕਾ ਤੇ ਸਾੜ੍ਹੀ ਦੇਵੇਗੀ ਵਿਜੇ ਸਰਕਾਰ, ਬਜਟ 'ਚ ਕਰ 'ਤੇ ਵੱਡੇ ਐਲਾਨ ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ Repo Rate 'ਤੇ MPC Meeting ਦਾ ਫ਼ੈਸਲਾ ਆਇਆ ਸਾਹਮਣੇ, ਜਾਣੋ ਕਰਜ਼ਦਾਰਾਂ ਨੂੰ ਰਾਹਤ ਮਿਲੀ ਜਾਂ ਨਹੀਂ Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ: J&K ਅਤੇ PoJK 'ਚ ਵਿਕਾਸ ਦੀਆਂ ਵੱਖ-ਵੱਖ ਤਸਵੀਰਾਂ DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

ਪੰਜਾਬ

ਗੁਰੂ ਨਾਨਕ ਕਾਲਜ ਆਫ ਨਰਸਿੰਗ ਕਾਲਜ ਢਾਹਾਂ ਕਲੇਰਾਂ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ

22 ਜੂਨ, 2025 04:47 PM

ਨਵਾਂਸ਼ਹਿਰ   (ਮਨੋਰੰਜਨ ਕਾਲੀਆ )   ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਵਿਖੇ ਅੰਤਰ-ਰਾਸ਼ਟਰੀ ਯੋਗ ਦਿਵਸ 2025 ਦੇ ਥੀਮ "ਇੱਕ ਧਰਤੀ, ਇੱਕ ਸਿਹਤ ਲਈ ਯੋਗ" ਤਹਿਤ ਮਨਾਇਆ ਗਿਆ । ਇਸ ਮੌਕੇ  ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਜੀਵਨ ਵਿੱਚ ਯੋਗ ਨੂੰ ਜ਼ਰੂਰ ਅਪਣਾਉਣਾ ਚਾਹੀਦਾ ਹੈ ਅਤੇ ਕਿਉਂਕਿ  ਯੋਗਾ ਆਸਣ ਕਰਨ ਨਾਲ  ਸਰੀਰ ਅਤੇ ਮਨ ਹਮੇਸ਼ਾਂ ਤੰਦਰੁਸਤ ਰਹਿੰਦਾ ਹੈ । ਨਰਸਿੰਗ ਕਾਲਜ ਦੇ ਪ੍ਰਿੰਸੀਪਲ ਰਮਨਦੀਪ ਕੌਰ ਕੰਗ ਨੇ ਨਰਸਿੰਗ ਵਿਦਿਆਰਥੀਆਂ ਦੇ ਸਹਿਯੋਗ ਨਾਲ ਸਮੂਹ ਨਰਸਿੰਗ ਵਿਦਿਆਰਥੀਆਂ, ਨਰਸਿੰਗ ਅਧਿਆਪਕਾਂ ਨੂੰ ਵੱਖ-ਵੱਖ ਯੋਗ ਕ੍ਰਿਆਵਾਂ ਦਾ ਅਭਿਆਸ ਕਰਵਾਇਆ ਅਤੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ। ਉਹਨਾਂ ਨੇ ਯੋਗ ਆਸਣਾਂ ਦੇ ਲਾਭਾਂ ਬਾਰੇ ਵੀ ਜਾਣਕਾਰੀ ਦਿੱਤੀ । ਢਾਹਾਂ ਕਲੇਰਾਂ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਮੌਕੇ ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਮੈਡਮ ਸ਼ਿਵਾਨੀ ਭਰਦਵਾਜ ਮੈਡਮ ਸੀਮਾ ਪੂੰਨੀ, ਕਾਲਜ ਅਧਿਆਪਕ, ਹੋਸਟਲ ਵਾਰਡਨ ਅਤੇ ਨਰਸਿੰਗ ਵਿਦਿਆਰਥੀ ਵੀ ਹਾਜ਼ਰ ਸਨ ।

Have something to say? Post your comment

ਅਤੇ ਪੰਜਾਬ ਖਬਰਾਂ

ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਅੰਮ੍ਰਿਤਸਰ 'ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ

ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ

DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

DC ਦਫ਼ਤਰ ਮੋਹਾਲੀ ਦੀ ਸੀਨੀਅਰ ਸਹਾਇਕ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ

ਪੰਜਾਬ : ਪਰਿਵਾਰ 'ਤੇ ਕਹਿਰ ਬਣ ਕੇ ਵਰਿਆ ਮੀਂਹ, ਸੁੱਤੀ ਪਈ ਮਾਂ-ਧੀ 'ਤੇ ਆ ਡਿੱਗੀ ਛੱਤ

ਪੰਜਾਬ : ਪਰਿਵਾਰ 'ਤੇ ਕਹਿਰ ਬਣ ਕੇ ਵਰਿਆ ਮੀਂਹ, ਸੁੱਤੀ ਪਈ ਮਾਂ-ਧੀ 'ਤੇ ਆ ਡਿੱਗੀ ਛੱਤ

ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ

ਪੰਜਾਬ ਵਿਧਾਨ ਸਭਾ 'ਚ ਸਿੱਖਿਆ ਦੇ ਮੁੱਦੇ 'ਤੇ ਗਰਮਾਇਆ ਮਾਹੌਲ

ਵਾਹਨ ਚਾਲਕ ਹੋ ਜਾਣ ਸਾਵਧਾਨ! ਮੋਹਾਲੀ ਪੁਲਸ ਨੇ ਲਿਆ ਵੱਡਾ ਐਕਸ਼ਨ, ਸੜਕ 'ਤੇ ਨਿਕਲਣ ਤੋਂ ਪਹਿਲਾਂ...

ਵਾਹਨ ਚਾਲਕ ਹੋ ਜਾਣ ਸਾਵਧਾਨ! ਮੋਹਾਲੀ ਪੁਲਸ ਨੇ ਲਿਆ ਵੱਡਾ ਐਕਸ਼ਨ, ਸੜਕ 'ਤੇ ਨਿਕਲਣ ਤੋਂ ਪਹਿਲਾਂ...

ਪੰਜਾਬ ਵਿਧਾਨ ਸਭਾ 'ਚ ਕਾਂਗਰਸ ਦੇ ਕੰਮ ਰੋਕੂ ਮਤੇ ਰੱਦ! ਸਦਨ 'ਚੋਂ ਕੀਤਾ ਵਾਕਆਊਟ

ਪੰਜਾਬ ਵਿਧਾਨ ਸਭਾ 'ਚ ਕਾਂਗਰਸ ਦੇ ਕੰਮ ਰੋਕੂ ਮਤੇ ਰੱਦ! ਸਦਨ 'ਚੋਂ ਕੀਤਾ ਵਾਕਆਊਟ

ਪੰਜਾਬ ਦੇ ਨਿੱਜੀ ਸਕੂਲਾਂ ’ਚ ਫੀਸ ਵਾਧੇ ਸਬੰਧੀ ਆਰਡੀਨੈਂਸ ਮਾਮਲੇ ’ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

ਪੰਜਾਬ ਦੇ ਨਿੱਜੀ ਸਕੂਲਾਂ ’ਚ ਫੀਸ ਵਾਧੇ ਸਬੰਧੀ ਆਰਡੀਨੈਂਸ ਮਾਮਲੇ ’ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ