Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦਾ ਵਿੱਦਿਅਕ ਸੈਸ਼ਨ 2025-26 ਆਰੰਭ

04 ਸਤੰਬਰ, 2025 03:57 PM

ਨਵਾਸ਼ਹਿਰ (ਮਨੋਰੰਜਨ ਕਾਲੀਆ) :  ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸ਼ਜ ਤੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦਾ ਸਾਲ 2025 ਦਾ ਵਿਦਿਅਕ ਸ਼ੈਸ਼ਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਆਰੰਭ ਹੋਇਆ । ਇਸ ਮੌਕੇ  ਗੁਰਦੁਆਰਾ ਗੁਰੂ ਨਾਨਕ ਮਿਸ਼ਨ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਸਰਬੱਤ ਦੇ ਭਲੇ ਅਤੇ ਚੜ੍ਹਦੀਕਲਾ ਲਈ ਅਰਦਾਸ ਬੇਨਤੀ ਕੀਤੀ ਗਈ । ਸਜੇ ਦੀਵਾਨ ਵਿਚ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਨਰਸਿੰਗ ਕਾਲਜ ਦੇ ਵਿਦਿਆਰਥੀ ਕੀਰਤਨੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ । ਕਾਲਜ ਦੇ ਪ੍ਰਿੰਸੀਪਲ ਰਮਨਦੀਪ ਕੌਰ ਨੇ ਕਾਲਜ ਦੇ ਨਵੇਂ ਸ਼ੈਸ਼ਨ  ਦੀ ਆਰੰਭਤਾ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ। ਉਹਨਾਂ ਕਿਹਾ ਕਿ ਕਾਲਜ ਵਿਚ ਆਧੁਨਿਕ ਤਰੀਕਿਆਂ ਨਾਲ ਪੜ੍ਹਾਈ ਕਰਵਾਈ ਜਾਂਦੀ ਹੈ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ । ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਆਪਣੇ ਭੇਜੇ ਸੰਦੇਸ਼ ਵਿਚ ਨਵੇਂ ਵਿਦਿਆਰਥੀਆਂ ਨੂੰ ਜੀ ਆਇਆ ਕਹਿੰਦੇ ਹੋਏ ਉਹਨਾਂ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਪੜ੍ਹਾਈ ਕਰਕੇ  ਕਰਕੇ ਆਪਣਾ, ਆਪਣੇ ਮਾਪਿਆਂ ਦਾ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਆ । ਨਵੇਂ ਸ਼ੈਸ਼ਨ ਦੀ ਆਰੰਭਤਾ ਮੌਕੇ  ਹੋਏ ਗੁਰਮਤਿ ਸਮਾਗਮ ਵਿਚ  ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਭਾਈ ਜੋਗਾ ਸਿੰਘ, ਮੈਡਮ ਸੁਖਮਿੰਦਰ ਕੌਰ ਊਬੀ, ਮੈਡਮ ਰਾਬੀਆ ਹਾਟਾ, ਮੈਡਮ ਵੰਦਨਾ ਬਸਰਾ, ਸਮੂਹ ਸਟਾਫ਼ ਅਤੇ ਕਾਲਜ ਵਿਦਿਆਰਥੀ ਹਾਜ਼ਰ ਸਨ ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ