Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਡਾ. ਕਨਵ ਸ਼ਰਮਾ ਸੀਨੀਅਰ ਡਾਈਟੀਸ਼ੀਅਨ ਨਿਯੁਕਤ

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਡਾ. ਕਨਵ ਸ਼ਰਮਾ ਸੀਨੀਅਰ ਡਾਈਟੀਸ਼ੀਅਨ ਨਿਯੁਕਤ

13 ਸਤੰਬਰ, 2025 08:41 PM

ਨਵਾਂ ਸ਼ਹਿਰ ( (ਮਨੋਰੰਜਨ ਕਾਲੀਆ)   ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਡਾਈਟੀਸ਼ੀਅਨ ਵਿਭਾਗ ਵਿਚ ਡਾ. ਕਨਵ ਸ਼ਰਮਾ ਨੂੰ ਸੀਨੀਅਰ ਡਾਈਟੀਸ਼ੀਅਨ ਨਿਯੁਕਤ ਕੀਤਾ ਗਿਆ ਹੈ ਅਤੇ ਉਹਨਾਂ ਨੇ ਆਪਣਾ ਕਾਰਜ ਭਾਰ ਸੰਭਾਲ ਕੇ ਕੰਮ ਕਰਨਾ ਆਰੰਭ ਕਰ ਦਿੱਤਾ ਹੈ । ਇਹ ਜਾਣਕਾਰੀ ਹਸਪਤਾਲ ਪ੍ਰਬੰਧਕ ਡਾ. ਕੁਲਵਿੰਦਰ ਸਿੰਘ ਢਾਹਾਂ ਕਲੇਰਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦਿੱਤੀ । ਉਹਨਾਂ ਦੱਸਿਆ ਕਿ ਸਿਹਤ ਸੇਵਾਵਾਂ ਦੇ ਖੇਤਰ ਵਿਚ ਡਾ. ਕਨਵ ਸ਼ਰਮਾ ਮਾਹਿਰ ਡਾਈਟੀਸ਼ੀਅਨ ਹਨ ਅਤੇ ਉਹਨਾਂ ਫੂਡ ਐਂਡ ਨਿਊਟ੍ਰੀਸ਼ਨ ਵਿਚ ਮਾਸਟਰ ਡਿਗਰੀ ਪ੍ਰਾਪਤ ਕੀਤੀ ਹੋਈ ਹੈ । ਇਸ ਤੋਂ ਇਲਾਵਾ ਉਹਨਾਂ ਨੇ ਟੈਸਮਾਨ ਇੰਟਰਨੈਸ਼ਨਲ ਆਕਲੈਂਡ, ਨਿਊਜ਼ੀਲੈਂਡ ਅਤੇ ਸੀ.ਪੀ.ਡੀ. ਯੂ.ਕੇ ਤੋਂ ਮਾਨਤਾ ਪ੍ਰਾਪਤ ਵਿਸ਼ੇਸ਼ ਕੋਰਸ ਕੀਤੇ ਹਨ । ਡਾ. ਢਾਹਾਂ ਨੇ ਅੱਗੇ ਦੱਸਿਆ ਕਿ ਚੰਗੀ ਸਿਹਤ ਤੇ ਪੌਸ਼ਟਿਕ ਖ਼ੁਰਾਕ ਦਾ ਤਾਲਮੇਲ, ਲੋਕਾਂ ਦੀ ਜ਼ਿੰਦਗੀ 'ਚ ਭੱਜ-ਦੌੜ ਤੇ ਤਣਾਅ ਵੱਧ ਰਿਹਾ ਹੈ, ਤਾਂ ਤੰਦਰੁਸਤ ਰਹਿਣ ਲਈ ਸਹੀ ਖੁਰਾਕ ਸਬੰਧੀ ਸਲਾਹ ਪ੍ਰਾਪਤ ਕਰਨ ਲਈ ਡਾਇਟੀਸ਼ੀਅਨ ਦੀ ਬਹੁਤ ਜ਼ਰੂਰਤ ਹੁੰਦੀ ਹੈ । ਡਾ. ਕਨਵ ਸ਼ਰਮਾ ਸੀਨੀਅਰ ਡਾਈਟੀਸ਼ੀਅਨ ਹਰ ਸੋਮਵਾਰ ਨੂੰ 09 ਤੋਂ 03 ਵਜੇ ਤੱਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ਼ੂਗਰ, ਬਲੱਡ ਪ੍ਰੈਸ਼ਰ, ਦਿਲ ਦੇ ਰੋਗ, ਗਰਭਵਤੀ ਮਹਿਲਾਵਾਂ, ਨਵਜਾਤ ਬੱਚਿਆਂ ਲਈ ਅਤੇ ਵਡੇਰੀ ਉਮਰ ਦੇ ਬਜ਼ੁਰਗਾਂ ਲਈ ਉਹਨਾਂ ਦੀ ਬਿਮਾਰੀ ਅਨੁਸਾਰ ਸਹੀ ਖਾਣ-ਪੀਣ, ਮਾਨਸਿਕ ਤਣਾਅ ਦੇ ਮਰੀਜ਼ਾਂ, ਅਪਰੇਸ਼ਨ ਬਾਅਦ ਸੁਤੰਲਿਤ ਖੁਰਾਕ, ਖਿਡਾਰੀਆਂ, ਮੋਟਾਪੇ ਦੇ ਸ਼ਿਕਾਰ ਤੇ ਹੋਰ ਸਰੀਰਕ ਬਿਮਾਰੀਆਂ ਦੇ ਮਰੀਜ਼ਾਂ ਨੂੰ‍ ਮਿਲਿਆ ਕਰਨਗੇ ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.