Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ

21 ਮਈ, 2026 07:49 PM

ਚੰਡੀਗੜ੍ਹ : ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 121ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 552 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ 121ਵੇਂ ਦਿਨ ਪੁਲਿਸ ਟੀਮਾਂ ਨੇ 243 ਵਿਅਕਤੀਆਂ ਨੂੰ ਇੱਕ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 30,964 ਹੋ ਗਈ ਹੈ।

ਇਸ ਤੋਂ ਇਲਾਵਾ 87 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 14 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਚਾਰ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 446ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 92 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.5 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 1.70 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਦੇ ਨਾਲ ਮਹਿਜ਼ 446 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 65,010 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਤਹਿਤ ਪੰਜਾਬ ਪੁਲਿਸ ਨੇ ਅੱਜ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ