Sunday, May 31, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

10 ਅਪ੍ਰੈਲ, 2026 08:34 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 80ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 449 ਟਿਕਾਣਿਆਂ ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

80ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਬਰਾਮਦ ਕਰਨ ਤੋਂ ਬਾਅਦ 262 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 20,156 ਹੋ ਗਈ ਹੈ।

ਇਸ ਤੋਂ ਇਲਾਵਾ 76 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 75 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946- 93946 ਰਾਹੀਂ ਗੁਪਤ ਰੂਪ ਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ, ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਦੇ 405ਵੇਂ ਦਿਨ 124 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 36 ਕਿਲੋ ਗਾਂਜਾ, 385 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 38,000 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ, ਸਿਰਫ 405 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 58,136 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 20 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ