Monday, April 20, 2026
BREAKING
ਸੰਜੋਲੀ (ਸ਼ਿਮਲਾ) ਫੁਟਬਾਲ ਕਲੱਬ ਵੱਲੋਂ ਕਰਵਾਏ ਗਏ ਫੁਟਬਾਲ ਦੇ ਟੂਰਨਾਮੈਂਟ ਵਿੱਚ ਖਾਲਸਾ ਫੁਟਬਾਲ ਕਲੱਬ ਖਰੜ ਵੱਲੋਂ ਨੰਬਰ ਵਨ ਤੇ ਕੇ ਆ ਕੇ ਜਿੱਤਿਆ ਟੂਰਨਾਮੈਂਟ ਭਲਕੇ ਇਸਲਾਮਾਬਾਦ 'ਚ ਮੁੜ ਹੋਵੇਗੀ ਸ਼ਾਂਤੀ ਵਾਰਤਾ! ਟਰੰਪ ਬੋਲੇ- 'Deal ਨਾ ਹੋਈ ਤਾਂ...' ਤਾਮਿਲਨਾਡੂ : ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 16 ਲੋਕਾਂ ਦੀ ਮੌਤ, ਕਈ ਜ਼ਖਮੀ ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਘੇਰੀ ਕਾਂਗਰਸ ਭਿਆਨਕ ਅੱਗ ਦਾ ਤਾਂਡਵ! ਸੈਂਡਾਕਨ 'ਚ 1000 ਘਰ ਸੜ ਕੇ ਸੁਆਹ, 9000 ਤੋਂ ਵੱਧ ਲੋਕ ਹੋਏ ਬੇਘਰ ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ 2 ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ ਪੰਜਾਬ 'ਚ 2027 ਦੀਆਂ ਚੋਣਾਂ ਲਈ ਤਿਆਰੀਆਂ ਤੇਜ਼! ਅਕਾਲੀ ਦਲ ਨੇ 3 ਸੀਟਾਂ ਤੋਂ ਐਲਾਨੇ ਹਲਕਾ ਇੰਚਾਰਜ ਪੱਛਮੀ ਬੰਗਾਲ 'ਚ ਬੇਰੁਜ਼ਗਾਰੀ ਸਿਖਰ 'ਤੇ, ਮਮਤਾ ਸਰਕਾਰ ਨੇ ਲੁਟੇਰਿਆਂ ਤੇ ਜਿਹਾਦੀਆਂ ਨੂੰ ਦਿੱਤੀ ਸ਼ਰਨ : ਤਰੁਣ ਚੁੱਘ

ਪੰਜਾਬ

ਗੈਂਗਸਟਰਾਂ ’ਤੇ ਵਾਰ ਦਾ 89ਵਾਂ ਦਿਨ: ਪੰਜਾਬ ਪੁਲਿਸ ਵੱਲੋਂ 564 ਥਾਵਾਂ ’ਤੇ ਛਾਪੇਮਾਰੀ; 245 ਗ੍ਰਿਫ਼ਤਾਰ

19 ਅਪ੍ਰੈਲ, 2026 07:00 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 89ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 564 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ 89ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 245 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 22,389 ਹੋ ਗਈ ਹੈ।

ਇਸ ਤੋਂ ਇਲਾਵਾ 82 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 103 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਦੋ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ‘ ਦੇ 414ਵੇਂ ਦਿਨ ਅੱਜ 79 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 626 ਗ੍ਰਾਮ ਹੈਰੋਇਨ, 287 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ 414 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 59,631 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 24 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਘੇਰੀ ਕਾਂਗਰਸ

ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਘੇਰੀ ਕਾਂਗਰਸ

ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ 2 ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ 2 ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ 'ਚ 2027 ਦੀਆਂ ਚੋਣਾਂ ਲਈ ਤਿਆਰੀਆਂ ਤੇਜ਼! ਅਕਾਲੀ ਦਲ ਨੇ 3 ਸੀਟਾਂ ਤੋਂ ਐਲਾਨੇ ਹਲਕਾ ਇੰਚਾਰਜ

ਪੰਜਾਬ 'ਚ 2027 ਦੀਆਂ ਚੋਣਾਂ ਲਈ ਤਿਆਰੀਆਂ ਤੇਜ਼! ਅਕਾਲੀ ਦਲ ਨੇ 3 ਸੀਟਾਂ ਤੋਂ ਐਲਾਨੇ ਹਲਕਾ ਇੰਚਾਰਜ

ਭਗਵਾਨ ਸ੍ਰੀ ਪਰਸ਼ੁਰਾਮ ਜੀ ਦੀ ਮੂਰਤੀ ਸਥਾਪਨਾ ਮੌਕੇ ਵਿਸ਼ਾਲ ਸ਼ੋਭਾ ਯਾਤਰਾ, ਸ਼ਰਧਾਲੂਆਂ ਵਿੱਚ ਉਤਸ਼ਾਹ ਦਾ ਮਾਹੌਲ

ਭਗਵਾਨ ਸ੍ਰੀ ਪਰਸ਼ੁਰਾਮ ਜੀ ਦੀ ਮੂਰਤੀ ਸਥਾਪਨਾ ਮੌਕੇ ਵਿਸ਼ਾਲ ਸ਼ੋਭਾ ਯਾਤਰਾ, ਸ਼ਰਧਾਲੂਆਂ ਵਿੱਚ ਉਤਸ਼ਾਹ ਦਾ ਮਾਹੌਲ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 102 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ, ਕਮਜ਼ੋਰ ਕਾਨੂੰਨਾਂ ਅਤੇ ਸਿਆਸੀ ਪੁਸ਼ਤਪਨਾਹੀ ਦੇ ਯੁੱਗ ਦਾ ਹੋਇਆ ਅੰਤ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦਾ ਬੇਅਦਬੀ ਵਿਰੋਧੀ ਬਿੱਲ ਰਾਜਪਾਲ ਦੀ ਮਨਜ਼ੂਰੀ ਨਾਲ ਕਾਨੂੰਨ ਬਣਿਆ, ਕਮਜ਼ੋਰ ਕਾਨੂੰਨਾਂ ਅਤੇ ਸਿਆਸੀ ਪੁਸ਼ਤਪਨਾਹੀ ਦੇ ਯੁੱਗ ਦਾ ਹੋਇਆ ਅੰਤ: ਹਰਪਾਲ ਸਿੰਘ ਚੀਮਾ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ