Wednesday, February 25, 2026
BREAKING
ਪੰਜਾਬ ਨੂੰ ਜਲਦ ਮਿਲੇਗਾ ਸਥਾਈ ਪੁਲਿਸ ਮੁਖੀ, UPSC ਨੇ ਰਾਜ ਸਰਕਾਰ ਤੋਂ 10 ਦਿਨਾਂ 'ਚ ਮੰਗੇ ਨਾਂ ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ  ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ

ਪੰਜਾਬ

ਗੈਂਗਸਟਰ ਜੱਗੂ ਭਗਵਾਨਪੁਰੀਆ ਦੀਆਂ ਵਧੀਆਂ ਮੁਸ਼ਕਿਲਾਂ, 5 ਦਿਨ ਹੋਰ ਪੁਲਸ ਰਿਮਾਂਡ 'ਤੇ

07 ਨਵੰਬਰ, 2025 07:35 PM

ਬਟਾਲਾ : ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਨੂੰ ਬਟਾਲਾ ਪੁਲਸ ਵੱਲੋਂ ਪ੍ਰੋਡਕਸ਼ਨ ਵਾਰੰਟ ’ਤੇ ਆਸਾਮ ਤੋਂ ਪੰਜਾਬ ਲਿਆਂਦੇ ਜਾਣ ਤੋਂ ਬਾਅਦ ਅੱਜ ਬਟਾਲਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਸ ਅਧਿਕਾਰੀ ਐੱਸ.ਪੀ. ਗੁਰਪ੍ਰਤਾਪ ਸਿੰਘ ਸਹੋਤਾ ਨੇ ਦੱਸਿਆ ਕਿ ਜੱਗੂ ਭਗਵਾਨਪੁਰੀਆ ਦਾ ਨਾਮ ਬਟਾਲਾ ਦੇ ਥਾਣਾ ਸਿਟੀ ਖੇਤਰ ਵਿੱਚ ਹੋਈ ਕਰਵਾਚੌਥ ਫਾਇਰਿੰਗ ਵਾਰਦਾਤ ਦੇ ਮਾਮਲੇ ਵਿੱਚ ਦਰਜ ਹੈ। ਇਸ ਘਟਨਾ ਵਿੱਚ ਦੋ ਨੌਜਵਾਨਾਂ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ।

ਇਸ ਤੋਂ ਪਹਿਲਾਂ ਵੀ ਬਟਾਲਾ ਪੁਲਿਸ ਨੇ ਉਸ ਨੂੰ ਘੁਮਾਣ ਥਾਣੇ ਵਿੱਚ ਦਰਜ ਇਕ ਹੋਰ ਕੇਸ ਵਿੱਚ ਪੁਲਸ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਸੀ। ਹੁਣ ਇਸ ਨਵੇਂ ਮਾਮਲੇ ਵਿੱਚ ਪੁਲਿਸ ਵੱਲੋਂ ਅਦਾਲਤ ਵਿੱਚ ਰਿਮਾਂਡ ਦੀ ਮੰਗ ਕੀਤੀ ਗਈ, ਜਿਸ ’ਤੇ ਅਦਾਲਤ ਨੇ ਜੱਗੂ ਭਗਵਾਨਪੁਰੀਆ ਦਾ 5 ਦਿਨਾਂ ਦਾ ਪੁਲਿਸ ਰਿਮਾਂਡ ਮੰਜ਼ੂਰ ਕੀਤਾ ਹੈ। ਪੁਲਸ ਦਾ ਕਹਿਣਾ ਹੈ ਕਿ ਫਾਇਰਿੰਗ ਮਾਮਲੇ ਦੇ ਪਿੱਛੇ ਦੇ ਕਾਰਣਾਂ ਅਤੇ ਹੋਰ ਸਾਥੀਆਂ ਦੀ ਭੂਮਿਕਾ ਦੀ ਜਾਂਚ ਲਈ ਜੱਗੂ ਤੋਂ ਵਿਸਥਾਰ ਨਾਲ ਪੁੱਛਗਿੱਛ ਕੀਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਨੂੰ ਜਲਦ ਮਿਲੇਗਾ ਸਥਾਈ ਪੁਲਿਸ ਮੁਖੀ, UPSC ਨੇ ਰਾਜ ਸਰਕਾਰ ਤੋਂ 10 ਦਿਨਾਂ 'ਚ ਮੰਗੇ ਨਾਂ

ਪੰਜਾਬ ਨੂੰ ਜਲਦ ਮਿਲੇਗਾ ਸਥਾਈ ਪੁਲਿਸ ਮੁਖੀ, UPSC ਨੇ ਰਾਜ ਸਰਕਾਰ ਤੋਂ 10 ਦਿਨਾਂ 'ਚ ਮੰਗੇ ਨਾਂ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ