Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਰਾਸ਼ਟਰੀ

ਗੈਂਗਸਟਰ ਲਾਰੈਂਸ ਬਿਸ਼ਨੋਈ ਬਰੀ! ਮੋਹਾਲੀ ਦੀ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

04 ਅਕਤੂਬਰ, 2025 08:05 PM

ਮੋਹਾਲੀ : ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਤਿੰਨ ਸਹਿ-ਮੁਲਜ਼ਮਾਂ ਨੂੰ ਸਥਾਨਕ ਅਦਾਲਤ ਨੇ ਅਸਲਾ ਐਕਟ ਦੇ ਇਕ ਮਾਮਲੇ ’ਚ ਬਰੀ ਕਰ ਦਿੱਤਾ ਹੈ, ਜਦ ਕਿ ਇਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਸੋਹਾਣਾ ਪੁਲਸ ਸਟੇਸ਼ਨ ’ਚ 2022 ’ਚ ਸ਼ੁਰੂ ਹੋਏ ਇਸ ਮੁਕੱਦਮੇ ’ਚ ਪੰਜ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ, ਅਸੀਮ ਉਰਫ਼ ਹਾਸ਼ਮ ਬਾਬਾ, ਦੀਪਕ, ਵਿਕਰਮ ਸਿੰਘ ਉਰਫ਼ ਵਿੱਕੀ ਅਤੇ ਸੋਨੂੰ ਸ਼ਾਮਲ ਸਨ। ਅਦਾਲਤ ਨੇ ਲਾਰੈਂਸ ਬਿਸ਼ਨੋਈ, ਅਸੀਮ, ਦੀਪਕ ਤੇ ਵਿੱਕੀ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਕਿਉਂਕਿ ਪੁਲਸ ਚਾਰ ਮੁਲਜ਼ਮਾਂ ਵਿਰੁੱਧ ਅਦਾਲਤ ’ਚ ਸਬੂਤ ਪੇਸ਼ ਕਰਨ ’ਚ ਨਾਕਾਮ ਰਹੀ। ਹਾਲਾਂਕਿ ਮੇਰਠ ਦੇ ਰਹਿਣ ਵਾਲੇ ਸੋਨੂੰ ਨੂੰ ਤਿੰਨ ਸਾਲ ਦੀ ਕੈਦ ਤੇ 500 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਜੇ ਉਹ ਜੁਰਮਾਨਾ ਅਦਾ ਕਰਨ ’ਚ ਅਸਫਲ ਰਹਿੰਦਾ ਹੈ ਤਾਂ ਉਸ ਦੀ ਕੈਦ ਦੀ ਮਿਆਦ ਇਕ ਮਹੀਨੇ ਲਈ ਵਧਾ ਦਿੱਤੀ ਜਾਵੇਗੀ।

ਅਦਾਲਤ ਦੀ ਕਾਰਵਾਈ ਦੌਰਾਨ ਬਚਾਅ ਪੱਖ ਦੇ ਵਕੀਲ ਕਰਨ ਸੌਫਤ ਨੇ ਦਲੀਲ ਦਿੱਤੀ ਕਿ ਬਿਸ਼ਨੋਈ ਤੇ ਹੋਰਾਂ ਵਿਰੁੱਧ ਮਾਮਲਾ ਖ਼ਤਮ ਹੋ ਗਿਆ ਕਿਉਂਕਿ ਜਾਂਚ ਅਧਿਕਾਰੀ ਨੇ ਆਪਣੀ ਗਵਾਹੀ ਪੂਰੀ ਨਹੀਂ ਕੀਤੀ। ਅਦਾਲਤ ਨੇ ਕਿਹਾ ਕਿ ਉਸ ਦੇ ਅੰਸ਼ਿਕ ਬਿਆਨ ਨੂੰ ਜਾਇਜ਼ ਸਬੂਤ ਨਹੀਂ ਮੰਨਿਆ ਜਾ ਸਕਦਾ। ਸਰਕਾਰੀ ਪੱਖ ਨੇ ਰਿਕਵਰੀ ਗਵਾਹਾਂ ’ਚੋਂ ਇਕ ਸਬ-ਇੰਸਪੈਕਟਰ ਦੀਪਕ ਸਿੰਘ ਦੇ ਬਿਆਨ ’ਤੇ ਭਰੋਸਾ ਕੀਤਾ, ਜਿਸ ਨੇ ਪੁਸ਼ਟੀ ਕੀਤੀ ਕਿ ਸੋਨੂੰ ਤੋਂ ਹਥਿਆਰ ਤੇ ਕਾਰਤੂਸ ਜ਼ਬਤ ਕੀਤੇ ਗਏ ਸਨ। ਉਸ ਦੀ ਗਵਾਹੀ ਸੋਨੂੰ ’ਤੇ ਦੋਸ਼ ਨੂੰ ਸਾਬਤ ਕਰਨ ’ਚ ਮਹੱਤਵਪੂਰਨ ਸਾਬਤ ਹੋਈ।

ਸੋਨੂੰ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਾਂਚਕਰਤਾਵਾਂ ਨੇ ਉਸ ਦਾ ਬਿਆਨ ਦਰਜ ਕਰ ਕੇ ਦੀਪਕ ਪੁੰਡੀਰ ਉਰਫ਼ ਦੀਪੂ ਨੂੰ ਗ੍ਰਿਫ਼ਤਾਰ ਕਰ ਲਿਆ। ਬਾਅਦ ’ਚ ਵਿਕਰਮਜੀਤ ਸਿੰਘ ਨੂੰ ਹਿਰਾਸਤ ’ਚ ਲੈ ਲਿਆ। ਪੁੱਛਗਿੱਛ ਦੌਰਾਨ ਲਾਰੈਂਸ ਬਿਸ਼ਨੋਈ ਨੇ ਅਸੀਮ ਉਰਫ਼ ਹਾਸ਼ਮ ਬਾਬਾ ਦਾ ਨਾਂ ਲਿਆ। ਇਸ ਦੌਰਾਨ ਬਿਸ਼ਨੋਈ, ਅਸੀਮ, ਦੀਪਕ ਅਤੇ ਵਿੱਕੀ ਨੂੰ ਦੋਸ਼ ਸਾਬਤ ਨਾ ਹੋਣ ’ਤੇ ਕੇਸ ਤੋਂ ਰਿਹਾਅ ਕਰ ਦਿੱਤਾ ਗਿਆ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ